ਪੜਚੋਲ ਕਰੋ

Weather: ਚੰਡੀਗੜ੍ਹ 'ਚ ਅੱਜ ਵੀ ਪਵੇਗਾ ਮੀਂਹ, ਪੂਰੇ ਦਿਨ ਛਾਏ ਰਹਿਣਗੇ ਬੱਦਲ, ਅਗਲੇ ਦਿਨਾਂ ਤੱਕ ਮੀਂਹ ਦਾ ਅਲਰਟ

Chandigarh Weather Update: ਚੰਡੀਗੜ੍ਹ 'ਚ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 7 ​​ਜੁਲਾਈ ਤੱਕ ਮੀਂਹ ਪਵੇਗਾ ਅਤੇ ਪੂਰਾ ਦਿਨ ਬੱਦਲ ਛਾਏ ਰਹਿਣਗੇ।

Chandigarh Weather Update: ਚੰਡੀਗੜ੍ਹ 'ਚ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 7 ​​ਜੁਲਾਈ ਤੱਕ ਮੀਂਹ ਪਵੇਗਾ ਅਤੇ ਪੂਰਾ ਦਿਨ ਬੱਦਲ ਛਾਏ ਰਹਿਣਗੇ। ਇਸ ਕਰਕੇ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਫਿਲਹਾਲ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 3.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਤਾਪਮਾਨ ਆਮ ਨਾਲੋਂ 2.9 ਡਿਗਰੀ ਸੈਲਸੀਅਸ ਘੱਟ ਹੈ। ਘੱਟੋ-ਘੱਟ ਤਾਪਮਾਨ ਵੀ 25.6 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਵਿਚ ਵੀ 3.2 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਇਹ ਆਮ ਨਾਲੋਂ 1.5 ਡਿਗਰੀ ਸੈਲਸੀਅਸ ਘੱਟ ਹੈ।

ਚੰਡੀਗੜ੍ਹ 'ਚ ਅੱਜ ਵੀ ਬੱਦਲ ਛਾਏ ਰਹਿਣਗੇ ਅਤੇ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਪਿਛਲੇ 33 ਘੰਟਿਆਂ ਵਿੱਚ ਸ਼ਹਿਰ ਵਿੱਚ 66.5 ਐਮਐਮ ਰਿਕਾਰਡ ਕੀਤਾ ਗਿਆ ਹੈ। 1 ਜੂਨ ਤੋਂ 30 ਜੂਨ ਦਰਮਿਆਨ ਕੁੱਲ 9.9 ਮਿਲੀਮੀਟਰ ਬਾਰਿਸ਼ ਹੋਈ। ਜੁਲਾਈ ਦੇ ਪਹਿਲੇ ਤਿੰਨ ਦਿਨਾਂ ਵਿੱਚ ਇਸ ਮਹੀਨੇ ਦੀ ਕੁੱਲ ਬਾਰਿਸ਼ ਦਾ ਲਗਭਗ 25% ਮੀਂਹ ਪਿਆ ਹੈ। ਜਿਸ ਕਾਰਨ ਸ਼ਹਿਰ ਵਿੱਚ ਕਈ ਥਾਵਾਂ ’ਤੇ ਪਾਣੀ ਭਰਨ ਦੀ ਸਮੱਸਿਆ ਵੀ ਆ ਰਹੀ ਹੈ। ਪਰ ਮਾਨਸੂਨ ਦੀ ਪਹਿਲੀ ਬਰਸਾਤ ਕਾਰਨ ਇਸ ਵਾਰ ਲੋਕ ਖੂਬ ਆਨੰਦ ਲੈ ਰਹੇ ਹਨ।

ਮਾਨਸੂਨ ਦੇ ਮੌਸਮ ਦੌਰਾਨ ਸੁਖਨਾ ਲੇਖ ਦੇ ਪਾਣੀ ਦੇ ਪੱਧਰ ਦੀ ਨਿਗਰਾਨੀ ਕਰਨ ਲਈ 24 ਘੰਟੇ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ 'ਚ ਬਰਸਾਤ ਕਾਰਨ ਪਾਣੀ ਦਾ ਪੱਧਰ ਵੱਧ ਸਕਦਾ ਹੈ। ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਣ ਕਰਕੇ ਇੱਥੋਂ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇਗਾ। ਇਹ ਕੰਟਰੋਲ ਰੂਮ ਸੁਖਨਾ ਦੇ ਰੈਗੂਲੇਟਰੀ ਐਂਡ 'ਤੇ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ QRT ਟੀਮ ਵੀ ਤਾਇਨਾਤ ਕੀਤੀ ਗਈ ਹੈ। ਜੋ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਕੰਮ ਕਰੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ ਦੇਣ ਵਾਲਾ ਦੋਸ਼ੀ ਕਾਬੂ, ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫਤਾਰ
PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ ਦੇਣ ਵਾਲਾ ਦੋਸ਼ੀ ਕਾਬੂ, ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫਤਾਰ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
ਅੱਜ ਚੰਡੀਗੜ੍ਹ ਆਉਣਗੇ PM ਮੋਦੀ, ਨਹੀਂ ਚੱਲਣਗੀਆਂ ਸਕੂਲ ਬੱਸਾਂ, ਛੁੱਟੀ ਦਾ ਬਦਲਿਆ ਸਮਾਂ; ਮਾਪੇ ਖੁਦ ਲੈਕੇ ਜਾਣਗੇ
ਅੱਜ ਚੰਡੀਗੜ੍ਹ ਆਉਣਗੇ PM ਮੋਦੀ, ਨਹੀਂ ਚੱਲਣਗੀਆਂ ਸਕੂਲ ਬੱਸਾਂ, ਛੁੱਟੀ ਦਾ ਬਦਲਿਆ ਸਮਾਂ; ਮਾਪੇ ਖੁਦ ਲੈਕੇ ਜਾਣਗੇ
Chandigarh 'ਚ ਸਕੇ ਭਰਾ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ, 3 ਸਾਲ ਪੁਰਾਣੇ ਮਾਮਲੇ 'ਚ ਅਦਾਲਤ ਦਾ ਫੈਸਲਾ 
Chandigarh 'ਚ ਸਕੇ ਭਰਾ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ, 3 ਸਾਲ ਪੁਰਾਣੇ ਮਾਮਲੇ 'ਚ ਅਦਾਲਤ ਦਾ ਫੈਸਲਾ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget