Punjab News: ਰਾਜਸਥਾਨ ਸਰਕਾਰ ਦੀ ਬੇਨਤੀ ’ਤੇ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਰਾਜਸਥਾਨ ਫੀਡਰ ਨਹਿਰ ਨੂੰ 60 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜਸਥਾਨ ਸਰਕਾਰ ਨੇ ਰੀਲਾਈਨਿੰਗ ਦੇ ਬਕਾਇਆ ਰਹਿੰਦੇ ਕੰਮ ਦੇ ਮੱਦੇਨਜ਼ਰ ਨਹਿਰ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ 26 ਮਾਰਚ 2023 ਤੋਂ 24 ਮਈ 2023 (ਦੋਵੇਂ ਦਿਨ ਸ਼ਾਮਲ) 60 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਰਾਜ ਸਰਕਾਰ ਨੇ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਇਹ ਹੁਕਮ ਜਾਰੀ ਕੀਤੇ ਹਨ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 


 



 


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼



 


 


ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ



 


Education Loan Information:
Calculate Education Loan EMI