ਪੜਚੋਲ ਕਰੋ

ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਵਿੱਚ ਰੈੱਡ ਅਲਰਟ ਜਾਰੀ

Punjab News:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਹੱਦੀ ਸੂਬੇ ਪੰਜਾਬ ਵਿੱਚ ਗਣਤੰਤਰ ਦਿਵਸ-2023 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਅੱਜ ਸੂਬੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਅਹਿਮ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਤੋਂ ਸੀਨੀਅਰ ਅਧਿਕਾਰੀ ਤਾਇਨਾਤ ਕਰਨ ਦੇ ਨਾਲ ਨਾਲ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਬਲ ਵੀ ਤਾਇਨਾਤ ਕੀਤੇ ਗਏ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਜਲੰਧਰ ਵਿਖੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਖ਼ੁਦ ਉਥੇ ਮੌਜੂਦ ਹਨ, ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਵਿਆਪਕ ਚੈਕਿੰਗ ਦੇ ਵੀ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕ 112 ਜਾਂ 181 ਹੈਲਪਲਾਈਨ ਨੰਬਰਾਂ 'ਤੇ ਪੁਲਿਸ ਨੂੰ ਸੂਚਿਤ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀਰਵਾਰ ਨੂੰ ਜਲੰਧਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!
ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!
​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ
​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ
ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ
ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Real or Fake: ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਨਕਲੀ ਚੀਆ ਸੀਡਜ਼? ਇਨ੍ਹਾਂ ਟ੍ਰਿਕਸ ਦੇ ਨਾਲ ਕਰੋ ਅਸਲੀ ਦੀ ਪਛਾਣ

Heart Attack: ਨੀਂਦ ਦੌਰਾਨ ਦਿਲ ਦੇ ਦੌਰੇ ਦੇ ਅਸਲ ਕਾਰਨ ਅਤੇ ਸ਼ੁਰੂਆਤੀ ਲੱਛਣ ਕੀ ਹਨ? ਜਾਣੋ ਸਿਹਤ ਮਾਹਿਰ ਤੋਂ

Kolkata case:  CM ਨਾਲ ਮੀਟਿੰਗ ਕਰਨ ਨਹੀਂ ਪਹੁੰਚੇ ਪ੍ਰਦਰਸ਼ਨਕਾਰੀ ਡਾਕਟਰ, ਮੱਖ ਮੰਤਰੀ ਨੇ ਕਿਹਾ- ਮੈਂ ਅਸਤੀਫਾ ਦੇਣ ਲਈ ਤਿਆਰ, ਡਾਕਟਰਾਂ 'ਤੇ ਨਹੀਂ ਹੋਵੇਗੀ ਕੋਈ ਕਾਰਵਾਈ

6,6,6,4,4,4,4,4...,ਦਲੀਪ ਟਰਾਫੀ 'ਚ ਈਸ਼ਾਨ ਕਿਸ਼ਨ ਨੇ ਮਚਾਈ ਤਬਾਹੀ, ਇੰਨੀਆਂ ਗੇਂਦਾਂ 'ਚ ਜੜਿਆ ਤੂਫਾਨੀ ਸੈਂਕੜਾ

Embed widget