ਪੜਚੋਲ ਕਰੋ

Chandigarh News: ਲਾਅ ਐਂਡ ਆਰਡਰ ਨੂੰ ਲੈ ਕੇ ਚੰਡੀਗੜ੍ਹ 'ਚ ‘ਜ਼ੀਰੋ ਟੌਲਰੈਂਸ’ ਪਾਲਿਸੀ, ਮਹਿਲਾਵਾਂ ਤੇ ਬਜ਼ੁਰਗਾਂ ਦਾ ਖਾਸ ਖਿਆਲ

ਚੰਡੀਗੜ੍ਹ ਦੇ ਨਵ-ਨਿਯੁਕਤ ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ‘ਜ਼ੀਰੋ ਟੌਲਰੈਂਸ’ ਪਾਲਿਸੀ ਤਹਿਤ ਕੰਮ ਕੀਤਾ ਜਾਵੇਗੀ।

Chandigarh News: ਚੰਡੀਗੜ੍ਹ ਦੇ ਨਵ-ਨਿਯੁਕਤ ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ‘ਜ਼ੀਰੋ ਟੌਲਰੈਂਸ’ ਪਾਲਿਸੀ ਤਹਿਤ ਕੰਮ ਕੀਤਾ ਜਾਵੇਗੀ। ਐਸਐਸਪੀ ਯੂਟੀ ਕੰਵਰਦੀਪ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵੀ ਮਜ਼ਬੂਤ ਕੀਤਾ ਜਾਵੇਗਾ ਤੇ ਖਾਸ ਤੌਰ ’ਤੇ ਮਹਿਲਾਵਾਂ ਤੇ ਬਜ਼ੁਰਗਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ ਤੇ ਸ਼ਹਿਰ ਵਿੱਚ ਹੋਣ ਵਾਲੇ ਧਰਨੇ, ਪ੍ਰਦਰਸ਼ਨਾਂ ਦੌਰਾਨ ਇੱਥੋਂ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਉਂਤਬੰਦੀ ਕੀਤੀ ਜਾਵੇਗਾ। ਉਨ੍ਹਾਂ ਸਾਈਬਰ ਅਪਰਾਧ ਦੀਆਂ ਹੋ ਰਹੀਆਂ ਠੱਗੀਆਂ ਨੂੰ ਲੈ ਕੇ ਕਿਹਾ ਕਿ ਇਸ ’ਤੇ ਛੇਤੀ ਹੀ ਨਕੇਲ ਕੱਸੀ ਜਾਵੇਗੀ ਤੇ ਸਾਈਬਰ ਅਪਰਾਧ ਦੇ ਸ਼ਾਤਿਰ ਮੁਲਜ਼ਮਾਂ ਤੱਕ ਪਹੁੰਚ ਬਣਾ ਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਬੰਦ ਕਰਨ ਲਈ ਚੰਡੀਗੜ੍ਹ ਪੁਲੀਸ ਦੇ ਸਾਰੇ ਵਿੰਗ ਆਪਸ ਵਿੱਚ ਤਾਲਮੇਲ ਬਣਾ ਕੇ ਕੰਮ ਕਰਨਗੇ।

ਸਾਈਬਰ ਅਪਰਾਧ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਇੱਕ ਨਵੀ ਤਰ੍ਹਾਂ ਦਾ ਅਪਰਾਧ ਹੈ ਜਿਸ ਨੂੰ ਲੈਕੇ ਲੋਕ ਪੂਰੀ ਤਰ੍ਹਾਂ ਜਾਣੂ ਜਾਂ ਜਾਗਰੂਕ ਨਹੀਂ ਹਨ। ਜਾਣਕਾਰੀ ਦੀ ਘਾਟ ਹੋਣ ਕਰ ਕੇ ਸਾਈਬਰ ਅਪਰਾਧ ਵੱਲੋਂ ਫੈਲਾਏ ਗਏ ਜਾਲ ਵਿੱਚ ਭੋਲੇਭਾਲੇ ਲੋਕ ਝਾਂਸੇ ਵਿੱਚ ਆ ਜਾਂਦੇ ਹਨ ਅਤੇ ਆਪਣੀ ਮਿਹਨਤ ਦੀ ਕਮਾਈ ਨੂੰ ਇਨ੍ਹਾਂ ਹੱਥੋਂ ਲੁਟਾ ਬੈਠਦੇ ਹਨ।

ਉਨ੍ਹਾਂ ਕਿਹਾ ਕਿ ਸਾਈਬਰ ਅਪਰਾਧ ਦਾ ਸ਼ਿਕਾਰ ਜ਼ਿਆਦਾਤਰ ਬਜ਼ੁਰਗ ਲੋਕ ਹੁੰਦੇ ਹਨ। ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਸਾਈਬਰ ਕਰਾਈਮ ’ਤੇ ਛੇਤੀ ਹੀ ਨੱਥ ਪਾ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਰਾਤ ਵੇਲੇ ਵੀ ਅਮਨ ਕਾਨੂੰਨ ਦੀ ਸਥਿਤੀ ਯਕੀਨੀ ਬਣਾਉਣ ਲਈ ਵੀ ਕੰਮ ਕੀਤਾ ਜਾਵੇਗਾ। ਪ੍ਰਸ਼ਾਸਨ ਵੱਲੋਂ ਦੇਰ ਰਾਤ ਤੱਕ ਠੇਕੇ ਅਤੇ ਪੱਬ ਆਦਿ ਖੋਲ੍ਹਣ ਨੂੰ ਲੈ ਕੇ ਐਸਐਸਪੀ ਨੇ ਕਿਹਾ ਕਿ ਬਤੌਰ ਐਸਐਸਪੀ ਉਨ੍ਹਾਂ ਦਾ ਮੁੱਖ ਟੀਚਾ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget