ਪੜਚੋਲ ਕਰੋ

PU 'ਚ RSS ਦੇ ਸਮਾਗਮ 'ਤੇ ਹੰਗਾਮਾ, ਵਿਦਿਆਰਥੀਆਂ ਨੇ ਕੀਤਾ ਵਿਰੋਧ, ਜੰਮ ਕੇ ਕੀਤੀ ਨਾਅਰੇਬਾਜ਼ੀ; ਪੁਲਿਸ ਨੇ ਲਿਆ ਹਿਰਾਸਤ 'ਚ

Punjab News: ਪੰਜਾਬ ਯੂਨੀਵਰਸਿਟੀ (Punjab University) ਵਿੱਚ ਸੋਮਵਾਰ ਨੂੰ RSS ਨਾਲ ਸਬੰਧਤ ਇੱਕ ਸਮਾਗਮ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ।

Punjab News: ਪੰਜਾਬ ਯੂਨੀਵਰਸਿਟੀ (Punjab University) ਵਿੱਚ ਸੋਮਵਾਰ ਨੂੰ RSS ਨਾਲ ਸਬੰਧਤ ਇੱਕ ਸਮਾਗਮ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਯੂਨੀਵਰਸਿਟੀ ਕੈਂਪਸ ਵਿੱਚ ਪਾਰਟੀ ਆਗੂਆਂ ਨੇ ਵਿਰੋਧ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਨਾਲ ਤਣਾਅਪੂਰਨ ਮਾਹੌਲ ਬਣ ਗਿਆ। ਸਥਿਤੀ ਨੂੰ ਵੇਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਪੁਲਿਸ ਸਟੇਸ਼ਨ 11 ਨੂੰ ਸੂਚਿਤ ਕੀਤਾ।

ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਸਟੇਸ਼ਨ 11 ਦੇ ਇੰਚਾਰਜ ਇੰਸਪੈਕਟਰ ਜਸਪਾਲ ਭੁੱਲਰ ਦੀ ਅਗਵਾਈ ਵਿੱਚ ਭਾਰੀ ਪੁਲਿਸ ਫੋਰਸ ਯੂਨੀਵਰਸਿਟੀ ਕੈਂਪਸ ਵਿੱਚ ਤਾਇਨਾਤ ਕਰ ਦਿੱਤੀ ਗਈ। ਪੁਲਿਸ ਨੇ ਨਾਅਰੇਬਾਜ਼ੀ ਕਰ ਰਹੇ ਕਈ ਵਿਦਿਆਰਥੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਉਨ੍ਹਾਂ ਨੂੰ ਬੱਸ ਵਿੱਚ ਬਿਠਾ ਕੇ ਪੁਲਿਸ ਸਟੇਸ਼ਨ ਲੈ ਗਈ।

ABVP ਦੇ ਅਨੁਸਾਰ, ਅੱਜ ਯੂਨੀਵਰਸਿਟੀ ਵਿੱਚ ਸਾਰੇ ਵਿਦਿਆਰਥੀਆਂ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਆਰਐਸਐਸ ਉੱਤਰੀ ਖੇਤਰ ਪ੍ਰਚਾਰਕ ਮੁਖੀ ਬਨਵੀਰ ਰਾਣਾ ਸ਼ਾਮਲ ਹੋਏ ਸਨ।

ਸੱਥ ਪਾਰਟੀ ਦੇ ਮੈਂਬਰ ਸੁਖਮਨ ਸਿੰਘ ਨੇ ਕਿਹਾ ਕਿ ਪੀਯੂ ਵਿੱਚ ਅਜਿਹੇ ਪ੍ਰੋਗਰਾਮ ਨਹੀਂ ਹੋਣੇ ਚਾਹੀਦੇ। ਉਨ੍ਹਾਂ ਇਸ ਸਬੰਧੀ ਵਾਈਸ ਚਾਂਸਲਰ ਨੂੰ ਇੱਕ ਪੱਤਰ ਵੀ ਸੌਂਪਿਆ, ਪਰ ਇਸ ਨੂੰ ਰੋਕਿਆ ਨਹੀਂ ਗਿਆ। ਆਰਐਸਐਸ ਸਿੱਖ ਵਿਰੋਧੀ ਹੈ। ਯੂਨੀਵਰਸਿਟੀ ਕੈਂਪਸ ਵਿੱਚ ਕਿਸੇ ਵੀ ਸੰਗਠਨ ਜਾਂ ਪਾਰਟੀ ਦਾ ਪ੍ਰਚਾਰ ਨਹੀਂ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਇੱਕ ਵਿਦਿਅਕ ਸੰਸਥਾ ਹੈ ਅਤੇ ਇਸਨੂੰ ਰਾਜਨੀਤੀ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਆਰਐਸਐਸ ਨਾਲ ਜੁੜੇ ਲੋਕ ਯੂਨੀਵਰਸਿਟੀ ਵਿੱਚ ਪ੍ਰਚਾਰ ਕਰਨ ਲਈ ਆਏ ਸਨ, ਜਿਸਦਾ ਉਨ੍ਹਾਂ ਵਿਰੋਧ ਕੀਤਾ। ਕੁਝ ਵਿਦਿਆਰਥੀਆਂ ਨੇ ਬੱਸ ਵਿੱਚ ਲਿਜਾਂਦੇ ਸਮੇਂ ਨਾਅਰੇਬਾਜ਼ੀ ਵੀ ਕੀਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਅਮਿਤ ਸ਼ਾਹ, ਜਾਣੋ ਪੂਰਾ ਸ਼ਡਿਊਲ
1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਅਮਿਤ ਸ਼ਾਹ, ਜਾਣੋ ਪੂਰਾ ਸ਼ਡਿਊਲ
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਅਕਾਲੀ ਦਲ 'ਚ ਸ਼ਾਮਲ; ਭਾਜਪਾ ਨਾਲ ਗੱਠਜੋੜ ਵਿਚਾਲੇ ਵੱਡੀ ਖਬਰ...
ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਅਕਾਲੀ ਦਲ 'ਚ ਸ਼ਾਮਲ; ਭਾਜਪਾ ਨਾਲ ਗੱਠਜੋੜ ਵਿਚਾਲੇ ਵੱਡੀ ਖਬਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget