ਪੜਚੋਲ ਕਰੋ

Chandigarh News: ਸੰਦੀਪ ਸਿੰਘ ਦੀਆਂ ਮੁਸ਼ਕਲਾਂ, ਚੰਡੀਗੜ੍ਹ ਪੁਲਿਸ ਨੇ ਜੋੜੀਆਂ ਹੋਰ ਧਰਾਵਾਂ

Chandigarh News: ਭਾਰਤ ਦੇ ਸਾਬਕਾ ਹਾਈ ਖਿਡਾਰੀ ਤੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚੰਡੀਗੜ੍ਹ ਪੁਲਿਸ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਦੋਸ਼ਾਂ ਤਹਿਤ ਸੰਦੀਪ ਸਿੰਘ ਖ਼ਿਲਾਫ਼ ਦਰਜ ਕੇਸ...

Chandigarh News: ਭਾਰਤ ਦੇ ਸਾਬਕਾ ਹਾਈ ਖਿਡਾਰੀ ਤੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚੰਡੀਗੜ੍ਹ ਪੁਲਿਸ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਦੋਸ਼ਾਂ ਤਹਿਤ ਸੰਦੀਪ ਸਿੰਘ ਖ਼ਿਲਾਫ਼ ਦਰਜ ਕੇਸ ਵਿੱਚ ਹੋਰ ਧਾਰਾਵਾਂ ਜੋੜ ਦਿੱਤੀਆਂ ਹਨ। ਪੁਲਿਸ ਨੇ ਹੁਣ ਆਈਪੀਸੀ ਦੀ ਧਾਰਾ 509 ਜੋੜ ਦਿਤੀ ਹੈ ਜਦਕਿ ਪਹਿਲਾਂ 354,354 ਏ, 354ਬੀ,342 ਤੇ 506 ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ: Viral Video: ਖਾਣ ਲਈ ਘਰੋਂ ਬਾਹਰ ਨਿਕਲਿਆ ਸੀ ਵਿਅਕਤੀ, ਦਾੜ੍ਹੀ-ਮੁੱਛਾਂ ਦੇ ਨਾਲ ਕਟੋਰੇ ਵਿੱਚ ਹੀ ਜੰਮ ਗਏ ਨੂਡਲਜ਼

ਦੱਸ ਦਈਏ ਕਿ ਸੰਦੀਪ ਸਿੰਘ ਨੇ ਕੇਸ ਦਰਜ ਹੋਣ ਮਗਰੋਂ ਖੇਡ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ। ਦੂਜੇ ਪਾਸੇ ਸੰਦੀਪ ਸਿੰਘ ਦੀ ਗ੍ਰਿਫਤਾਰੀ ਨਾ ਹੋਣ ਕਰਕੇ ਹਰਿਆਣਾ ਦੀ ਖੱਟਰ ਸਰਕਾਰ ਵੀ ਵਿਵਾਦਾਂ ਵਿੱਚ ਘਿਰ ਗਈ ਹੈ। ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਕਹਿਣਾ ਹੈ ਕਿ ਇਲਜ਼ਾਮ ਲਾਉਣ ਨਾਲ ਕੋਈ ਦੋਸ਼ੀ ਸਾਬਤ ਨਹੀਂ ਹੋ ਜਾਂਦਾ।

ਟਾਪ ਹੈਡਲਾਈਨ

8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

Embed widget