ਪੜਚੋਲ ਕਰੋ

Chandigarh News : ਭਾਰੀ ਮੀਂਹ ਕਾਰਨ ਚੰਡੀਗੜ੍ਹ ਦੇ ਸਕੂਲ ਵੀ 13 ਜੁਲਾਈ ਤੱਕ ਰਹਿਣਗੇ ਬੰਦ

Chandigarh News : ਭਾਰੀ ਮੀਂਹ ਕਾਰਨ ਕਈ ਸੂਬੇ ਪਾਣੀ ਵਿੱਚ ਡੁੱਬ ਗਏ ਹਨ। ਕਈ ਰਾਜਾਂ ਵਿੱਚ ਹੜ੍ਹ, ਜ਼ਮੀਨ ਖਿਸਕਣ ਅਤੇ ਪਾਣੀ ਭਰਨ ਵਰਗੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ

Chandigarh News : ਭਾਰੀ ਮੀਂਹ ਕਾਰਨ ਕਈ ਸੂਬੇ ਪਾਣੀ ਵਿੱਚ ਡੁੱਬ ਗਏ ਹਨ। ਕਈ ਰਾਜਾਂ ਵਿੱਚ ਹੜ੍ਹ, ਜ਼ਮੀਨ ਖਿਸਕਣ ਅਤੇ ਪਾਣੀ ਭਰਨ ਵਰਗੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਸਾਰੇ ਸਕੂਲਾਂ ਨੂੰ 13 ਜੁਲਾਈ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ।
Chandigarh News : ਭਾਰੀ ਮੀਂਹ ਕਾਰਨ ਚੰਡੀਗੜ੍ਹ ਦੇ ਸਕੂਲ ਵੀ 13 ਜੁਲਾਈ ਤੱਕ ਰਹਿਣਗੇ ਬੰਦ
 
 ਦੱਸ ਦੇਈਏ ਕਿ ਪੰਜਾਬ ਵਿੱਚ ਵੀ ਮੀਂਹ ਕਾਰਨ ਖਰਾਬ ਹੋਏ ਹਲਾਤਾਂ ਤੋਂ ਬਾਅਦ 13 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਹੈ,  ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
 
ਦੂਜੇ ਪਾਸੇ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਜ਼ਿਆਦਾ ਵੱਧ ਗਿਆ ਹੈ। ਜਿਸ ਕਰਨ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਫਲੱਡ ਗੇਟ ਖੋਲਣ ਦੇ ਹੁਕਮ ਕਰ ਦਿੱਤੇ ਹਨ। ਸੁਖਨਾ ਲੇਕ ਦੇ ਦੋ ਗੇਟ ਖੋਲ੍ਹ ਦਿੱਤੇ ਗਏ ਹਨ। 
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 

ਇਹ ਵੀ ਪੜ੍ਹੋ :  ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ

ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 3 ਨਵੇਂ ਅਧਿਕਾਰੀਆਂ ਨੂੰ ਅਲਾਟ ਕੀਤੇ ਗਏ ਵਿਭਾਗ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਸੌਂਪੀ ਗਈ?
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 3 ਨਵੇਂ ਅਧਿਕਾਰੀਆਂ ਨੂੰ ਅਲਾਟ ਕੀਤੇ ਗਏ ਵਿਭਾਗ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਸੌਂਪੀ ਗਈ?
Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...
ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...
Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...
ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget