ਪੜਚੋਲ ਕਰੋ

Digital Arrest Scam: ਚੰਡੀਗੜ੍ਹ ਤੋਂ ਹੈਰਾਨ ਕਰਨ ਵਾਲਾ ਮਾਮਲਾ! ਰਿਟਾਇਰ ਕਰਨਲ ਨੂੰ ਡਿਜੀਟਲ ਅਰੈਸਟ ਕਰ ਠੱਗੇ 3.4 ਕਰੋੜ ਰੁਪਏ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਭਾਰਤੀ ਫੌਜ ਦੇ ਇੱਕ ਰਿਟਾਇਰਡ ਕਰਨਲ ਨਾਲ ਕਰੋੜਾਂ ਦੀ ਸਾਇਬਰ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਦੇਸ਼ ਵਿੱਚ ਹਾਹਾਕਾਰ ਮੱਚ ਗਈ ਹੈ।

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਭਾਰਤੀ ਫੌਜ ਦੇ ਇੱਕ ਰਿਟਾਇਰਡ ਕਰਨਲ ਨਾਲ ਕਰੋੜਾਂ ਦੀ ਸਾਇਬਰ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਾਇਬਰ ਠੱਗਾਂ ਨੇ 82 ਸਾਲਾ ਸੇਵਾਮੁਕਤ ਭਾਰਤੀ ਫੌਜੀ ਅਧਿਕਾਰੀ ਅਤੇ ਉਨ੍ਹਾਂ ਦੀ ਪਤਨੀ ਤੋਂ 3.4 ਕਰੋੜ ਰੁਪਏ ਠੱਗ ਲਏ। ਠੱਗਾਂ ਨੇ ਖੁਦ ਨੂੰ ED ਦਾ ਕਰਮਚਾਰੀ ਦੱਸ ਕੇ ਉਨ੍ਹਾਂ 'ਤੇ ਮਨੀ ਲਾਂਡਰਿੰਗ ਦੇ ਦੋਸ਼ ਲਗਾਏ। ਫੌਜ ਵਿੱਚੋਂ ਸੇਵਾਮੁਕਤ ਕਰਨਲ ਤੇ ਉਸ ਦੀ ਪਤਨੀ ਨੂੰ 10 ਦਿਨ ਡਿਜੀਟਲ ਅਰੈਸਟ ਕਰਕੇ ਰੱਖਿਆ ਗਿਆ। ਪੀੜਤ ਜੋੜੇ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਦੀ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਸਾਈਬਰ ਸੈੱਲ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਕਰਨਲ ਦਿਲੀਪ ਸਿੰਘ ਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ 18 ਮਾਰਚ ਨੂੰ ਇਕ ਅਣਜਾਣ ਨੰਬਰ ਤੋਂ ਵਟਸਐੱਪ (WhatsApp) ਉੱਤੇ ਕਾਲ ਆਈ। ਫੋਨ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ED) ਦਾ ਕਰਮਚਾਰੀ ਦੱਸਿਆ ਅਤੇ ਬੋਲਿਆ ਉਹ 5,038 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਕਰ ਰਿਹਾ ਹੈ।

ਮਨੀ ਲਾਂਡਰਿੰਗ ਦੇ ਕੇਸ ਦਾ ਡਰਾਵਾ ਦੇ ਲੁੱਟੇ ਕਰੋੜਾਂ ਦੀ ਰਕਮ 

ਫੋਨ ਕਰਨ ਵਾਲੇ ਨੇ ਕਰਨਲ ’ਤੇ ਮੁੰਬਈ ਦੇ ਕੇਨਰਾ ਬੈਂਕ ਦੇ ਇਕ ਖਾਤੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਕੇਸ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ, ਜਿਸ ਦੇ ਤਾਰ 5,038 ਕਰੋੜ ਰੁਪਏ ਦੇ ਘੁਟਾਲੇ ਨਾਲ ਜੁੜਦੇ ਹਨ। ਇਸ ਦੌਰਾਨ ਉਕਤ ਵਿਅਕਤੀ ਨੇ ਕਰਨਲ ਤੇ ਉਸ ਦੀ ਪਤਨੀ ਨੂੰ ਆਪਣੇ ਘਰ ਵਿੱਚ ਕੈਦ ਰਹਿਣ ਤੇ ਹਰ ਸਮੇਂ ਆਪਣੇ ਫੋਨ ਚਾਲੂ ਰੱਖਣ ਦੀ ਹਦਾਇਤ ਕੀਤੀ।

10 ਦਿਨਾਂ ਤੱਕ ਡਿਜੀਟਲ ਅਰੈਸਟ ਰੱਖਿਆ

ਇਸ ਤਰ੍ਹਾਂ ਮੁਲਜ਼ਮਾਂ ਨੇ ਦੋਵਾਂ ਨੂੰ 18 ਤੋਂ 27 ਮਾਰਚ ਤੱਕ 10 ਦਿਨਾਂ ਤੱਕ ਡਿਜੀਟਲ ਅਰੈਸਟ ਰੱਖਿਆ। ਇਸ ਦੌਰਾਨ ਧੋਖੇਬਾਜ਼ਾਂ ਨੇ ਉਨ੍ਹਾਂ ਦੇ ਬੈਂਕ ਖਾਤੇ ’ਚ ਪਏ 3.4 ਕਰੋੜ ਰੁਪਏ ਵੀ ਕੱਢਵਾ ਲਏ। ਇਸ ਬਾਰੇ ਕਰਨਲ ਦਿਲੀਪ ਸਿੰਘ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਅਤੇ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੇ ਦੋ ਪੁੱਤ ਪਹਿਲਾਂ ਗਵਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਜ਼ਾਰੇ ਲਈ ਪੈਸੇ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਪੁਲਿਸ ਉਨ੍ਹਾਂ ਦੇ ਰੁਪਏ ਵਾਪਸ ਦਿਵਾਏ।

 

ਟਾਪ ਹੈਡਲਾਈਨ

ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget