ਪੜਚੋਲ ਕਰੋ

ਸਮਾਜਿਕ ਸੁਰੱਖਿਆ ਵਿਭਾਗ ਨੇ 42 ਬੱਚੇ ਗੋਦ ਦਿਵਾਏ, ਭਵਿੱਖ 'ਚ ਪ੍ਰੇਸ਼ਾਨੀਆਂ ਤੋਂ ਬਚਣ ਲਈ ਕਾਨੂੰਨੀ ਪ੍ਰਕਿਰਿਆ ਨਾਲ ਗੋਦ ਲਏ ਜਾਣ ਬੱਚੇ: ਡਾ. ਬਲਜੀਤ ਕੌਰ

Chandigarh news: ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਸੈਂਟਰਲ ਅਡਾਪਸ਼ਨ ਰਿਸੋਰਸ ਏਜੰਸੀ (ਕਾਰਾ) ਦੀ ਵੈਬਸਾਈਟ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ ਨਾਲ ਸ਼ੁਰੂ ਹੁੰਦੀ ਹੈ। 

ਚੰਡੀਗੜ੍ਹ: ਬੱਚੇ ਨੂੰ ਪੂਰੇ ਕਾਨੂੰਨੀ ਢੰਗ ਨਾਲ ਗੋਦ ਲਿਆ ਜਾਵੇ ਤਾਂ ਜੋ ਭਵਿੱਖ 'ਚ ਕਿਸੇ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਸੈਂਟਰਲ ਅਡਾਪਸ਼ਨ ਰਿਸੋਰਸ ਏਜੰਸੀ (ਕਾਰਾ) ਦੀ ਵੈਬਸਾਈਟ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ ਨਾਲ ਸ਼ੁਰੂ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਬੱਚਾ ਗੋਦ ਲੈਣ ਦਾ ਕੋਈ ਚਾਹਵਾਨ ਜੇਕਰ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰ ਸਕਦਾ ਤਾਂ ਉਹ ਆਪਣੇ ਜ਼ਿਲ੍ਹੇ ਦੀ ਬਾਲ ਸੁਰੱਖਿਆ ਯੂਨਿਟ ਨਾਲ ਸੰਪਰਕ ਕਰ ਸਕਦਾ ਹੈ ਤੇ ਦੇਸ਼ ਜਾਂ ਵਿਦੇਸ਼ ਵਿੱਚੋਂ ਬੱਚੇ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਜਾਣਕਾਰੀ ਲੈ ਸਕਦਾ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਾ ਗੋਦ ਲੈਣ ਦੇ ਚਾਹਵਾਨਾਂ ਲਈ ਹਿੰਦੂ ਅਡਾਪਸ਼ਨ ਐਂਡ ਮੇਨਟੀਨੈੰਸ ਐਕਟ 1956 ਅਤੇ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਤਹਿਤ ਕੀਤੇ ਉਪਬੰਧਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਭਲਾਈ ਲਈ ਯਤਨਸ਼ੀਲ ਹੈ, ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਾਲੂ ਵਰ੍ਹੇ ਦੌਰਾਨ 37 ਬੱਚੇ ਦੇਸ਼ 'ਚ ਅਤੇ 5 ਬੱਚੇ ਦੇਸ਼ ਤੋਂ ਬਾਹਰ ਗੋਦ ਦਿਵਾਏ ਗਏ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਾ ਗੋਦ ਲੈਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿਖਲਾਈ ਵਰਕਸ਼ਾਪਾਂ ਲਗਾਈਆਂ ਜਾਂਦੀਆਂ ਹਨ ਤਾਂ ਕਿ ਲੋਕਾਂ ਨੁੂੰ ਪਤਾ ਲੱਗ ਸਕੇ।

ਇਹ ਵੀ ਪੜ੍ਹੋ: ਤੁਸੀਂ ਬਿਮਾਰੀਆਂ ਨਾਲ ਕਿਉਂ ਘਿਰੇ ਰਹਿੰਦੇ ਹੋ? ਜਾਣੋ ਕਿਹੜੇ ਬਦਲਾਅ ਕਾਰਨ ਤੁਸੀਂ ਹਮੇਸ਼ਾ ਬਿਮਾਰ ਰਹਿੰਦੇ ਹੋ..

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget