ਪੜਚੋਲ ਕਰੋ

Stamp duty exemption: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ! ਹੁਣ ਇਸ ਤਰੀਕ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟ

Stamp Duty Fees: ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।

Chandigarh News: ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ 'ਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖਰੀਦਣ ਵਾਲਿਆਂ ਨੂੰ ਛੋਟ ਮਿਲੇਗੀ।

ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਹਰੀ ਝੰਡੀ
ਹਾਲ ਹੀ ਵਿੱਚ ਹੋਈਆਂ ‘ਸਰਕਾਰ-ਸਨਅਤਕਾਰ ਮਿਲਣੀਆਂ’ ਦੌਰਾਨ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਮੰਤਰੀ ਮੰਡਲ ਨੇ ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਇਹ ਫੈਸਲਾ ਮਿਊਂਸਪਲ ਹੱਦ, ਅਰਬਨ ਅਸਟੇਟ ਅਤੇ ਉਦਯੋਗਿਕ ਫੋਕਲ ਪੁਆਇੰਟ ਤੋਂ ਬਾਹਰ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਇਕਹਿਰੀਆਂ ਇਮਾਰਤਾਂ ਉਤੇ ਲਾਗੂ ਹੋਵੇਗਾ ਜਿਨ੍ਹਾਂ ਵਿੱਚ ਹੋਟਲ, ਮਲਟੀਪਲੈਕਸ, ਫਾਰਮਹਾਊਸ, ਸਿੱਖਿਆ, ਮੈਡੀਕਲ ਤੇ ਸਨਅਤੀ ਸੰਸਥਾਵਾਂ ਅਤੇ ਹੋਰ ਇਮਾਰਤਾਂ ਸ਼ਾਮਲ ਹਨ। ਇਸ ਨੀਤੀ ਅਨੁਸਾਰ ਹੁਣ ਤੱਕ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਗਈਆਂ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ 31 ਦਸੰਬਰ, 2023 ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇਗਾ।

ਇਸ ਨੀਤੀ ਦੇ ਤਹਿਤ ਇਮਾਰਤ ਦੇ ਮੰਤਵ ਅਨੁਸਾਰ ਬਣਦੇ ਵੱਖ-ਵੱਖ ਸੀ.ਐਲ.ਯੂ., ਈ.ਡੀ.ਸੀ., ਐਸ.ਆਈ.ਐਫ., ਰੈਗੂਲਰਾਈਜੇਸ਼ਨ ਫੀਸ, ਪ੍ਰੋਸੈਸਿੰਗ ਫੀਸ ਅਤੇ ਮਾਈਨਿੰਗ ਚਾਰਜ ਜੋ ਵੀ ਲਾਗੂ ਹੋਣ, ਜਮ੍ਹਾਂ ਕਰਵਾਉਣ ਮੌਕੇ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਨੀਤੀ ਅਨੁਸਾਰ ਪ੍ਰਾਪਤ ਹੋਣ ਵਾਲੇ ਕੇਸਾਂ ਦਾ ਨਿਪਟਾਰਾ 6 ਮਹੀਨੇ ਦੇ ਅੰਦਰ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...
ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...
Mohali News: ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget