ਪੜਚੋਲ ਕਰੋ

ਸਾਵਧਾਨ! ਸੁਖਨਾ ਝੀਲ ਦੇ ਖੋਲ੍ਹੇ ਫਲੱਡ ਗੇਟ, ਪ੍ਰਸ਼ਾਸਨ ਦਾ ਵੱਡਾ ਐਲਾਨ

Chandigarh News: ਸੋਮਵਾਰ ਨੂੰ ਪਏ ਮੀਂਹ ਕਰਕੇ ਪਾਣੀ ਦਾ ਪੱਧਰ 1158.5 ਫੁੱਟ ਤੱਕ ਪਹੁੰਚ ਗਿਆ, ਜੋ ਕਿ 1163 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 4.5 ਫੁੱਟ ਹੇਠਾਂ ਸੀ।

Chandigarh News: ਮਾਨਸੂਨ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤਾਂ ਦੂਜੇ ਪਾਸੇ ਕਿਤੇ ਨਾ ਕਿਤੇ ਹੜ੍ਹ ਦਾ ਖਤਰਾ ਵੀ ਬਣਿਆ ਹੋਇਆ ਹੈ। ਦੱਸ ਦਈਏ ਕਿ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਮੀਂਹ ਪਿਆ, ਜਿਸ ਤੋਂ ਬਾਅਦ ਸੁਖਨਾ ਝੀਲ ਦੇ ਫਲੱਡ ਗੋਟ ਖੋਲ੍ਹ ਦਿੱਤੇ ਗਏ ਹਨ। ਦੱਸ ਦਈਏ ਕਿ ਮੀਂਹ ਪੈਣ ਤੋਂ ਬਾਅਦ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ।

ਸੋਮਵਾਰ ਨੂੰ ਪਏ ਮੀਂਹ ਕਰਕੇ ਪਾਣੀ ਦਾ ਪੱਧਰ 1158.5 ਫੁੱਟ ਤੱਕ ਪਹੁੰਚ ਗਿਆ, ਜੋ ਕਿ 1163 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 4.5 ਫੁੱਟ ਹੇਠਾਂ ਸੀ। ਅਜਿਹੇ ਵਿੱਚ, ਚੰਡੀਗੜ੍ਹ ਪ੍ਰਸ਼ਾਸਨ ਨੇ ਟੈਸਟਿੰਗ ਲਈ ਫਲੱਡ ਗੇਟ ਖੋਲ੍ਹੇ, ਟੈਸਟਿੰਗ ਕਰਨ ਤੋਂ ਬਾਅਦ ਜਿਨ੍ਹਾਂ ਨੂੰ ਕੁਝ ਸਮੇਂ ਬਾਅਦ ਬੰਦ ਕਰ ਦਿੱਤਾ ਗਿਆ।

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਫਲੱਡ ਗੇਟ ਸਿਰਫ਼ ਟੈਸਟਿੰਗ ਲਈ ਖੋਲ੍ਹੇ ਗਏ ਸਨ, ਕਿਸੇ ਐਮਰਜੈਂਸੀ ਕਰਕੇ ਨਹੀਂ। ਇਹ ਪ੍ਰਕਿਰਿਆ ਹਰ ਮਾਨਸੂਨ ਵਿੱਚ ਪਾਣੀ ਦੇ ਵਹਾਅ ਅਤੇ ਗੇਟਾਂ ਦੀ ਸਥਿਤੀ ਦੀ ਜਾਂਚ ਕਰਨ ਲਈ ਕੀਤੀ ਜਾਂਦੀ ਹੈ।

ਯੂਟੀ ਇੰਜੀਨੀਅਰਿੰਗ ਵਿਭਾਗ ਦੇ ਅਨੁਸਾਰ, ਸੋਮਵਾਰ ਨੂੰ ਪਏ ਮੀਂਹ ਕਰਕੇ ਝੀਲ ਦੇ ਪਾਣੀ ਦਾ ਪੱਧਰ ਲਗਭਗ ਇੱਕ ਫੁੱਟ ਵੱਧ ਗਿਆ। ਹੁਣ ਪਾਣੀ ਦਾ ਪੱਧਰ 1158.5 ਫੁੱਟ ਹੈ। ਜਦੋਂ ਕਿ 14 ਜੂਨ ਨੂੰ ਇਹ 1156.5 ਫੁੱਟ ਸੀ।

ਖ਼ਤਰੇ ਦਾ ਪੱਧਰ 1163 ਫੁੱਟ ਮੰਨਿਆ ਜਾ ਰਿਹਾ ਹੈ, ਪਰ ਵਿਭਾਗ ਨੇ ਕਿਹਾ ਕਿ ਜੇਕਰ ਪਾਣੀ ਦਾ ਪੱਧਰ 1162 ਫੁੱਟ ਤੱਕ ਪਹੁੰਚ ਜਾਂਦਾ ਹੈ, ਤਾਂ ਐਮਰਜੈਂਸੀ ਵਿੱਚ, ਫਲੱਡ ਗੇਟ ਖੋਲ੍ਹ ਦਿੱਤੇ ਜਾਣਗੇ, ਜਿਸ ਕਾਰਨ ਵਾਧੂ ਪਾਣੀ ਸੁਖਨਾ 'ਚੋਂ (ਨਾਲੇ) ਵਿੱਚ ਛੱਡਿਆ ਜਾਵੇਗਾ ਅਤੇ ਸ਼ਹਿਰ ਨੂੰ ਹੜ੍ਹ ਤੋਂ ਬਚਾਇਆ ਜਾ ਸਕਦਾ ਹੈ।

ਸਥਿਤੀ 'ਤੇ ਨਜ਼ਰ ਰੱਖਣ ਲਈ, ਵਿਭਾਗ ਨੇ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸ਼ੁਰੂ ਕੀਤਾ ਹੈ। ਝੀਲ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਹਰ ਘੰਟੇ ਪਾਣੀ ਦੇ ਪੱਧਰ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਸਾਫ਼ ਰਹਿੰਦਾ ਹੈ ਅਤੇ ਮੀਂਹ ਨਹੀਂ ਪੈਂਦਾ ਹੈ, ਤਾਂ ਆਉਣ ਵਾਲੇ ਦਿਨਾਂ ਵਿੱਚ ਝੀਲ ਦਾ ਪਾਣੀ ਦਾ ਪੱਧਰ ਸਥਿਰ ਹੋ ਸਕਦਾ ਹੈ ਜਾਂ ਥੋੜ੍ਹਾ ਘੱਟ ਵੀ ਹੋ ਸਕਦਾ ਹੈ।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget