ਪੜਚੋਲ ਕਰੋ

Lok Sabha: ਚੰਡੀਗੜ੍ਹ 'ਚ ਉਮੀਦਵਾਰ ਨੂੰ ਸਿੱਕਿਆਂ ਨਾਲ ਤੋਲਣ ਲੱਗਿਆ ਵਾਪਰਿਆ ਹਾਦਸਾ, ਬਸਪਾ ਦੀ ਡਾ. ਰੀਤੂ ਸਿੰਘ ਹੋਈ ਜ਼ਖਮੀ 

Lok Sabha Election: ਡਾ: ਰੀਤੂ ਸਿੰਘ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਸਨ। ਬਸਪਾ ਨੇ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਟਿਕਟ ਦਿੱਤੀ ਹੈ। ਲਗਾਤਾਰ ਅੰਦੋਲਨਾਂ ਵਿੱਚ ਸ਼ਾਮਲ ਹੋਣ ਕਾਰਨ ਰੀਤੂ ਸਿੰਘ ਨੂੰ ਦਿੱਲੀ ਯੂਨੀਵਰਸਿਟੀ ਵਿੱਚੋਂ ਕੱਢ ਦਿੱਤਾ

Lok Sabha Election: ਚੰਡੀਗੜ੍ਹ ਤੋਂ ਬਸਪਾ ਉਮੀਦਵਾਰ ਡਾ: ਰੀਤੂ ਸਿੰਘ ਨਾਲ ਉਸ ਸਮੇਂ ਹਾਦਸਾ ਵਾਪਰ ਗਿਆ ਜਦੋਂ ਉਨ੍ਹਾਂ ਦੇ ਸਮਰਥਕਾਂ ਉਨ੍ਹਾਂ ਨੂੰ ਸਿੱਕਿਆਂ ਨਾਲ ਤੋਲ ਰਹੇ ਸਨ । ਡੱਡੂ ਮਾਜਰਾ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਵੱਡੀ ਤੱਕੜੀ ਤੇ ਬਿਠਾਇਆ ਗਿਆ ਅਤੇ ਦੂਜੇ ਪਾਸੇ ਸਿੱਕੇ ਵੀ ਰੱਖੇ ਗਏ।

 ਇਸ ਦੌਰਾਨ ਉੱਪਰੋਂ ਕੰਡਾ ਟੁੱਟ ਗਿਆ ਅਤੇ ਲੋਹੇ ਦੀ ਤੱਕੜੀ ਡਾ: ਰੀਤੂ ਸਿੰਘ ਦੇ ਸਿਰ 'ਤੇ ਡਿੱਗ ਪਈ। ਸਿਰ 'ਤੇ ਡੂੰਘੀ ਸੱਟ ਲੱਗਣ ਕਾਰਨ ਖੂਨ ਵਹਿਣ ਲੱਗਾ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। 'ਨਿਊਜ਼ ਬਰੇਕ' ਦੀ ਰਿਪੋਰਟ ਮੁਤਾਬਕ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਕੌਣ ਹੈ ਡਾ: ਰੀਤੂ ਸਿੰਘ

ਡਾ: ਰੀਤੂ ਸਿੰਘ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਸਨ। ਬਸਪਾ ਨੇ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਟਿਕਟ ਦਿੱਤੀ ਹੈ। ਲਗਾਤਾਰ ਅੰਦੋਲਨਾਂ ਵਿੱਚ ਸ਼ਾਮਲ ਹੋਣ ਕਾਰਨ ਰੀਤੂ ਸਿੰਘ ਨੂੰ ਦਿੱਲੀ ਯੂਨੀਵਰਸਿਟੀ ਵਿੱਚੋਂ ਕੱਢ ਦਿੱਤਾ ਗਿਆ ਸੀ। ਰੀਤੂ ਸਿੰਘ ਇੱਕ ਦਲਿਤ ਕਾਰਕੁਨ ਹੈ। ਉਹ ਵਿਦਿਅਕ ਅਦਾਰਿਆਂ ਵਿੱਚ ਜਾਤੀ ਅਧਾਰਤ ਵਿਤਕਰੇ ਬਾਰੇ ਆਵਾਜ਼ ਉਠਾਉਂਦੀ ਸੀ।

2019 ਵਿੱਚ, ਉਨ੍ਹਾ ਦਿੱਲੀ ਯੂਨੀਵਰਸਿਟੀ ਦੇ ਦੌਲਤ ਰਾਮ ਕਾਲਜ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਜੋਇਨ ਕੀਤਾ ਸੀ। ਪਰ ਇਕ ਸਾਲ ਦੇ ਅੰਦਰ-ਹੀ ਉਨ੍ਹਾ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਉਨ੍ਹਾ ਦਾ ਕੰਟਰੈਕਟ ਰੀਨਿਊ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਵੀ ਉਨ੍ਹਾਂ ਨੇ ਕਰੀਬ 200 ਦਿਨਾਂ ਤੱਕ ਰੋਸ ਪ੍ਰਦਰਸ਼ਨ ਕੀਤਾ। ਬਾਅਦ ਵਿੱਚ ਉਹ ਬਸਪਾ ਵਿੱਚ ਸ਼ਾਮਲ ਹੋ ਗਈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

 ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਇਸ ਵਾਰ ਇੰਡੀਆ ਅਲਾਇੰਸ ਨੇ ਚੰਡੀਗੜ੍ਹ ਸੀਟ 'ਤੇ ਕਾਂਗਰਸ ਦੇ ਮਨੀਸ਼ ਤਿਵਾੜੀ ਨੂੰ ਮੈਦਾਨ 'ਚ ਉਤਾਰਿਆ ਹੈ। ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਸੰਜੇ ਟੰਡਨ ਨਾਲ ਹੈ। ਗਠਜੋੜ ਦੀਆਂ ਸ਼ਰਤਾਂ ਅਨੁਸਾਰ ਆਮ ਆਦਮੀ ਪਾਰਟੀ ਨੇ ਮੇਅਰ ਦੀ ਸੀਟ ਲਈ ਆਪਣਾ ਉਮੀਦਵਾਰ ਖੜ੍ਹਾ ਕੀਤਾ ਸੀ। ਜਦੋਂਕਿ ਆਮ ਆਦਮੀ ਪਾਰਟੀ ਨੇ ਲੋਕ ਸਭਾ ਸੀਟ ਕਾਂਗਰਸ ਨੂੰ ਦਿੱਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ
ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Embed widget