ਪੜਚੋਲ ਕਰੋ

ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕੰਢੇ ਮਿਲੀ ਲਾਸ਼; ਸਰੀਰ ਦੇ ਮਿਲੇ ਚਾਕੂ ਦੇ ਨਿਸ਼ਾਨ

Chandigrh News: ਚੰਡੀਗੜ੍ਹ ਵਿੱਚ ਟੈਕਸੀ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ।

Chandigrh News: ਚੰਡੀਗੜ੍ਹ ਵਿੱਚ ਟੈਕਸੀ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ। ਸ਼ਨੀਵਾਰ ਸਵੇਰੇ ਸੈਕਟਰ 38 ਰੋਡ ਦੇ ਨੇੜੇ ਉਸ ਦੀ ਲਾਸ਼ ਮਿਲੀ। ਮਲੋਆ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰਕੇ ਫੋਰੈਂਸਿਕ ਟੀਮ ਨੂੰ ਸੱਦਿਆ।

ਮ੍ਰਿਤਕ ਦੇ ਸਰੀਰ 'ਤੇ ਚਾਕੂ ਦੇ ਨਿਸ਼ਾਨ ਮਿਲੇ ਹਨ। ਮੁੱਢਲੀਆਂ ਖੋਜਾਂ ਦੇ ਆਧਾਰ 'ਤੇ ਪੁਲਿਸ ਕਤਲ ਦੇ ਐਂਗਲ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਨੂੰ ਸੈਕਟਰ 16 ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਮ੍ਰਿਤਕ ਦੀ ਪਛਾਣ 31 ਸਾਲਾ ਵਿਜੇ ਕੁਮਾਰ ਵਜੋਂ ਹੋਈ ਹੈ, ਜੋ ਕਿ ਮੋਹਾਲੀ ਦੀ ਕੁਰਾਲੀ ਦਾ ਰਹਿਣ ਵਾਲਾ ਹੈ। ਵਿਜੇ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਬੱਚੇ ਹਨ। ਉਹ ਕਿਰਾਏ 'ਤੇ ਟੈਕਸੀ ਚਲਾਉਂਦਾ ਸੀ।

ਜਿਹੜੀ ਟੈਕਸੀ ਵਿਜੈ ਚਲਾਉਂਦਾ ਸੀ, ਉਹ ਪਿੰਡ ਲੋਹਾ ਦੇ ਰਹਿਣ ਵਾਲੇ ਪ੍ਰਦੀਪ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ, ਵਿਜੇ ਕਿਰਾਏ 'ਤੇ ਟੈਕਸੀ ਚਲਾਉਂਦਾ ਸੀ ਅਤੇ ਇਸਦੇ ਲਈ ਰੋਜ਼ਾਨਾ ਲਗਭਗ 700 ਰੁਪਏ ਕਿਰਾਇਆ ਦਿੰਦਾ ਸੀ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Bharat Taxi Service : ਚੰਡੀਗੜ੍ਹ 'ਚ ਭਲਕੇ ਤੋਂ ਸ਼ੁਰੂ ਹੋਵੇਗੀ ਭਾਰਤ ਟੈਕਸੀ ਕੈਬ , ਕਿਰਾਇਆ ਘੱਟ, ਡਰਾਈਵਰਾਂ ਨੂੰ ਨਹੀਂ ਦੇਣਾ ਪਵੇਗਾ ਕਮਿਸ਼ਨ
Bharat Taxi Service : ਚੰਡੀਗੜ੍ਹ 'ਚ ਭਲਕੇ ਤੋਂ ਸ਼ੁਰੂ ਹੋਵੇਗੀ ਭਾਰਤ ਟੈਕਸੀ ਕੈਬ , ਕਿਰਾਇਆ ਘੱਟ, ਡਰਾਈਵਰਾਂ ਨੂੰ ਨਹੀਂ ਦੇਣਾ ਪਵੇਗਾ ਕਮਿਸ਼ਨ
Chandigarh News: ਚੰਡੀਗੜ੍ਹ 'ਚ ਹਰਿਆਣਾ ਸਰਕਾਰ ਦੇ 2 ਦਫ਼ਤਰ ਹੋਣਗੇ ਖਾਲੀ, ਅਦਾਲਤ ਨੇ ਦੋ ਮਹੀਨਿਆਂ ਦਾ ਦਿੱਤਾ ਟਾਈਮ; ਜਾਣੋ ਪੂਰਾ ਮਾਮਲਾ...
ਚੰਡੀਗੜ੍ਹ 'ਚ ਹਰਿਆਣਾ ਸਰਕਾਰ ਦੇ 2 ਦਫ਼ਤਰ ਹੋਣਗੇ ਖਾਲੀ, ਅਦਾਲਤ ਨੇ ਦੋ ਮਹੀਨਿਆਂ ਦਾ ਦਿੱਤਾ ਟਾਈਮ; ਜਾਣੋ ਪੂਰਾ ਮਾਮਲਾ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਕੀ ਘੱਟ ਗਏ ਪੈਟਰੋਲ-ਡੀਜ਼ਲ ਦੇ ਰੇਟ? ਚੈੱਕ ਕਰੋ 19 ਸਤੰਬਰ ਦੀਆਂ ਕੀਮਤਾਂ
ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ
ਸਸਤਾ ਹੋ ਸਕਦਾ ਮੋਬਾਈਲ ਰਿਚਾਰਜ, ਘੱਟ ਜਾਣਗੀਆਂ ਕੀਮਤਾਂ! ਸਰਕਾਰ ਨੇ ਬਣਾ ਲਿਆ ਪਲਾਨ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ
Embed widget