ਪੜਚੋਲ ਕਰੋ

ਪੰਜਾਬ ਯੂਨੀਵਰਸਿਟੀ 'ਚ ਫਿਰ ਤਣਾਅ, ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ, 2000 ਪੁਲਿਸ ਕਰਮਚਾਰੀ ਤਾਇਨਾਤ, 'ਚੰਡੀਗੜ੍ਹ ਪੁਲਿਸ ਗੋ ਬੈਕ' ਦੇ ਲੱਗੇ ਨਾਅਰੇ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਇੱਕ ਵਾਰ ਫਿਰ ਵਿਵਾਦਾਂ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਕੇਂਦਰ 'ਚ ਆ ਗਈ ਹੈ। ਐਫਿਡੇਵਿਟ ਅਤੇ ਸੀਨੇਟ-ਸਿੰਡੀਕੇਟ ਭੰਗ ਕਰਨ ਦੇ ਫੈਸਲੇ ਨੂੰ ਲੈ ਕੇ ਚੱਲੇ ਲੰਮੇ ਵਿਵਾਦ ਦੇ ਸ਼ਾਂਤ ਹੋਣ ਦੇ ਕੁਝ ਹੀ ਦਿਨਾਂ ਬਾਅਦ..

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (PU) ਇੱਕ ਵਾਰ ਫਿਰ ਵਿਵਾਦਾਂ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਕੇਂਦਰ 'ਚ ਆ ਗਈ ਹੈ। ਐਫਿਡੇਵਿਟ ਅਤੇ ਸੀਨੇਟ-ਸਿੰਡੀਕੇਟ ਭੰਗ ਕਰਨ ਦੇ ਫੈਸਲੇ ਨੂੰ ਲੈ ਕੇ ਚੱਲੇ ਲੰਮੇ ਵਿਵਾਦ ਦੇ ਸ਼ਾਂਤ ਹੋਣ ਦੇ ਕੁਝ ਹੀ ਦਿਨਾਂ ਬਾਅਦ ਹੁਣ ਵਿਦਿਆਰਥੀਆਂ ਨੇ ਸੀਨੇਟ ਚੋਣ ਦੀ ਤਾਰੀਖ ਘੋਸ਼ਿਤ ਕਰਨ ਦੀ ਮੰਗ ਨੂੰ ਲੈ ਕੇ ਮੋਰਚਾ ਖੋਲ੍ਹ ਦਿੱਤਾ ਹੈ।
ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਐਫਿਡੇਵਿਟ ਨਾਲ ਜੁੜਿਆ ਆਪਣਾ ਫੈਸਲਾ ਵਾਪਸ ਲੈ ਲਿਆ ਸੀ, ਜਦਕਿ ਕੇਂਦਰ ਸਰਕਾਰ ਨੇ ਵੀ ਸੀਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਰੱਦ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਇਹ ਉਮੀਦ ਜਤਾਈ ਜਾ ਰਹੀ ਸੀ ਕਿ ਹੁਣ ਪੀ.ਯੂ. ਦਾ ਮਾਹੌਲ ਸਧਾਰ ਜਾਵੇਗਾ, ਪਰ ਹਾਲਾਤ ਇਸਦੇ ਉਲਟ ਨਿਕਲੇ - ਹੁਣ ਵਿਦਿਆਰਥੀਆਂ ਅਤੇ ਪ੍ਰਸ਼ਾਸਨ ਵਿਚਕਾਰ “ਚੋਣ ਦੀ ਤਾਰੀਖ” ਨੂੰ ਲੈ ਕੇ ਸਿੱਧਾ ਟਕਰਾਅ ਦੇਖਣ ਨੂੰ ਮਿਲ ਰਿਹਾ ਹੈ।

ਵਿਦਿਆਰਥੀ ਸੰਗਠਨਾਂ ਨੇ ਪਹਿਲਾਂ 10 ਨਵੰਬਰ ਨੂੰ ਪ੍ਰਦਰਸ਼ਨ ਕਰਨ ਦੀ ਘੋਸ਼ਣਾ ਕੀਤੀ ਸੀ, ਪਰ ਪ੍ਰਸ਼ਾਸਨ ਅਤੇ ਪੁਲਿਸ ਦੀ ਵਧਦੀ ਹਲਚਲ ਨੂੰ ਦੇਖਦੇ ਹੋਏ ਉਨ੍ਹਾਂ ਨੇ 9 ਨਵੰਬਰ ਦੀ ਰਾਤ ਹੀ ਵਿਰੋਧ ਸ਼ੁਰੂ ਕਰ ਦਿੱਤਾ।

ਰਾਤ ਨੂੰ ਹੀ ਯੂਨੀਵਰਸਿਟੀ ਦਾ ਮਾਹੌਲ ਤਣਾਅਪੂਰਨ ਹੋ ਗਿਆ

ਰਾਤ ਹੋਣ ਦੇ ਨਾਲ ਹੀ ਯੂਨੀਵਰਸਿਟੀ ਦਾ ਮਾਹੌਲ ਤਣਾਅਪੂਰਨ ਹੋ ਗਿਆ — ਵੱਡੀ ਗਿਣਤੀ ਵਿੱਚ ਵਿਦਿਆਰਥੀ ਗੇਟ ਨੰਬਰ 2 'ਤੇ ਇਕੱਠੇ ਹੋ ਗਏ ਅਤੇ “ਸੀਨੇਟ ਚੋਣ ਦੀ ਤਾਰੀਖ ਦਿਓ” ਤੇ “ਪੁਲਿਸ ਗੋ ਬੈਕ” ਦੇ ਨਾਅਰੇ ਲਗਾਉਣ ਲੱਗੇ। ਇਸ ਧਰਨੇ ਵਿੱਚ ਮਾਪੇ ਵੀ ਸ਼ਾਮਲ ਹੋ ਗਏ, ਜਿਨ੍ਹਾਂ ਦੀ ਪੁਲਿਸ ਕਰਮਚਾਰੀਆਂ ਨਾਲ ਬਹਿਸ ਵੀ ਹੋਈ।

ਜਾਣਕਾਰੀ ਮੁਤਾਬਕ, ਲਗਭਗ 2000 ਪੁਲਿਸ ਕਰਮਚਾਰੀਆਂ ਨੂੰ ਯੂਨੀਵਰਸਿਟੀ ਕੈਂਪਸ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਯੂਨੀਵਰਸਿਟੀ ਦੇ ਮੁੱਖ ਗੇਟਾਂ 'ਤੇ ਬੈਰੀਕੇਡ ਲਗਾ ਦਿੱਤੇ ਹਨ ਅਤੇ ਭੀੜ 'ਤੇ ਕਾਬੂ ਪਾਉਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਵੀ ਬੁਲਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget