Chandigarh news: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਸੈਂਟਰਾ ਮਾਲ ਨੇੜੇ ਸਥਿਤ ਪਾਇਨੀਰ ਟੋਇਟਾ ਦੀ ਵਰਕਸ਼ਾਪ ਵਿੱਚ ਭਿਆਨਕ ਅੱਗ ਲੱਗ ਗਈ ਹੈ। ਫਾਇਰ ਬ੍ਰਿਗ਼ੇ਼ਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।
Chandigarh news: ਪਾਇਨੀਰ ਟੋਇਟਾ ਦੀ ਵਰਕਸ਼ਾਪ ਵਿੱਚ ਲੱਗੀ ਭਿਆਨਕ ਅੱਗ, ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ
ABP Sanjha | Jasveer | 17 Sep 2023 11:01 PM (IST)
Chandigarh news: ਪਾਇਨੀਰ ਟੋਇਟਾ ਦੀ ਵਰਕਸ਼ਾਪ ਵਿੱਚ ਭਿਆਨਕ ਅੱਗ ਲੱਗ ਗਈ ਹੈ। ਫਾਇਰ ਬ੍ਰਿਗ਼ ਦੀਆਂ ਕਈ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
fire