ਪੜਚੋਲ ਕਰੋ

ਚੰਡੀਗੜ੍ਹ ਫੇਜ਼ 1 'ਚ ਸ਼ਰਾਬ ਫੈਕਟਰੀ ਅੰਦਰ ਲਗੀ ਭਿਆਨਕ ਅੱਗ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 1 ਵਿੱਚ ਸਥਿਤ ਇੱਕ ਸ਼ਰਾਬ ਦੀ ਬਟਲਿੰਗ ਪਲਾਂਟ ਵਿੱਚ ਅੱਜ ਦੁਪਹਿਰ ਭਿਆਨਕ ਅੱਗ ਲੱਗ ਗਈ।ਅੱਗ ਕਰੀਬ ਢਾਈ ਵਜੇ ਲੱਗੀ।

ਚੰਡੀਗੜ੍ਹ: ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 1 ਵਿੱਚ ਸਥਿਤ ਇੱਕ ਸ਼ਰਾਬ ਦੀ ਬਟਲਿੰਗ ਪਲਾਂਟ ਵਿੱਚ ਅੱਜ ਦੁਪਹਿਰ ਭਿਆਨਕ ਅੱਗ ਲੱਗ ਗਈ।ਅੱਗ ਕਰੀਬ ਢਾਈ ਵਜੇ ਲੱਗੀ।ਅੱਗ ਲੱਗਣ ਦਾ ਕਾਰਨ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਹਾਲਾਂਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਅੱਗ ਇੰਨੀ ਭਿਆਨਕ ਸੀ ਕਿ ਤਿੰਨ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਵੀ ਇਸ ਤਿੰਨ ਮੰਜ਼ਿਲਾ ਇਮਾਰਤ 'ਚ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਸ਼ਰਾਬ ਦੀ ਬੋਟਲਿੰਗ ਪਲਾਂਟ ਵਿੱਚ ਸਪਿਰਿਟ ਹੋਣ ਕਾਰਨ ਇਸ ਇਮਾਰਤ ਵਿੱਚ ਅੱਗ ਲਗ ਗਈ।ਆਸ-ਪਾਸ ਦੀਆਂ ਇਮਾਰਤਾਂ ਦੇ ਫਾਇਰ ਫਾਈਟਰਾਂ ਨੇ ਪਾਣੀ ਅਤੇ ਸਕਾਈ ਲਿਫ਼ਟ ਰਾਹੀਂ ਇਸ ਇਮਾਰਤ ਦੇ ਅੰਦਰ ਫੋਮ ਸੁੱਟ ਕੇ ਅੱਗ 'ਤੇ ਕਾਬੂ ਪਾਇਆ।

ਕਰੀਬ ਢਾਈ-ਤਿੰਨ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਇਸ ਸਮੇਂ ਲਗਾ ਕੇ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਪਰ ਉਪਰਲੀ ਮੰਜ਼ਿਲ 'ਚ ਅਚਾਨਕ ਇਕ ਵਾਰ ਫਿਰ ਤੋਂ ਭਿਆਨਕ ਅੱਗ ਭੜਕ ਗਈ ਜਿਸ 'ਤੇ ਪਾਣੀ ਅਤੇ ਫੋਮ ਸੁੱਟ ਕੇ ਇਕ ਵਾਰ ਫਿਰ ਕਾਬੂ ਪਾ ਲਿਆ ਗਿਆ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

ਟਾਪ ਹੈਡਲਾਈਨ

Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Attack on Property Dealer: ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget