ਪੜਚੋਲ ਕਰੋ
Advertisement
Chandigarh: ਚੋਣ ਕਮਿਸ਼ਨ ਨੇ ਪੰਜਾਬ ਵਿੱਚ ਤੈਨਾਤ ਕੀਤੇ ਪੰਜ ਐਸਐਸਪੀ
Five New SSPs In Punjab : ਸੂਬੇ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਕਿਹਾ, ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲਿਸ ਕਪਤਾਨ ਨਿਯੁਕਤ ਕੀਤੇ ਹਨ।
Election Commission Appoints Five New SSPs In Punjab : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Punjab Chief Electoral Officer Sibin C) ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਐੱਸਐੱਸਪੀ ਦੀ ਸ਼ੁੱਕਰਵਾਰ ਨੂੰ ਤੈਨਾਤੀ ਕਰ ਦਿੱਤੀਆਂ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰੀਕ ਨੂੰ ਐੱਸਐੱਸਪੀ ਬਠਿੰਡਾ, ਜਦਕਿ ਅੰਕੁਰ ਗੁਪਤਾ ਨੂੰ ਐੱਸਐੱਸਪੀ ਜਲੰਧਰ ਦਿਹਾਤੀ ਲਾਇਆ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਲਾਇਆ ਗਿਆ ਹੈ।
ਚੋਣ ਕਮਿਸ਼ਨ ਨੇ ਕਿਹਾ ਕਿ ਉਸਨੇ ਪੰਜਾਬ, ਉੜੀਸਾ, ਗੁਜਰਾਤ ਅਤੇ ਪੱਛਮੀ ਬੰਗਾਲ ਵਿੱਚ ਅੱਠ ਗੈਰ-ਕੇਡਰ ਐਸਪੀ/ਐਸਐਸਪੀ ਅਤੇ ਪੰਜ ਗੈਰ-ਕੇਡਰ ਡੀਐਮਜ਼ ਦਾ ਤਬਾਦਲਾ ਕਰਕੇ ਗੈਰ-ਕੇਡਰ ਅਧਿਕਾਰੀਆਂ ਨੂੰ ਲੀਡਰਸ਼ਿਪ ਅਹੁਦਿਆਂ 'ਤੇ ਤਾਇਨਾਤ ਕਰਨ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Electoral Bonds: ਫਿਊਚਰ ਗੇਮਿੰਗ TMC ਨੂੰ ਦਿੱਤਾ ਸਭ ਤੋਂ ਵੱਧ ਚੰਦਾ, ਜਾਣੋ BJP ਤੇ ਕਾਂਗਰਸ ਲਈ ਕੌਣ ਰਹੇ ਸਭ ਤੋਂ ਵੱਡੇ ਦਾਨਵੀਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਪਾਲੀਵੁੱਡ
Advertisement