ਚੰਡੀਗੜ੍ਹ ਸੈਕਟਰ 10 ਦੀ ਕੋਠੀ ‘ਚ ਗ੍ਰੇਨੇਡ ਨਾਲ ਹਮਲਾ ਕਰਨ ਵਾਲੇ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਸਾਂਝੀ ਕੀਤੀ ਹੈ। ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਰਹਿਣ ਵਾਲੇ ਰੋਹਨ ਮਸੀਹ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਇਹ ਕਾਰਵਾਈ ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਸਾਂਝੇ ਤੌਰ ਉਤੇ ਕੀਤੀ ਹੈ। ਦੋਸ਼ੀ ਦੇ ਕਬਜ਼ੇ ’ਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਮਾਮਲੇ 'ਚ ਹੋਰ ਦੋਸ਼ੀਆਂ ਦੀ ਵੀ ਪਛਾਣ ਹੋ ਗਈ ਹੈ।
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
ABP Sanjha | Gurvinder Singh | 13 Sep 2024 12:13 PM (IST)
ਇਸ ਤੋਂ ਪਹਿਲਾਂ ਗੈਂਗਸਟਰ ਤੋਂ ਅੱਤਵਾਦੀ ਬਣੇ ਹੈਪੀ ਪਸ਼ੀਆ, ਜੋ ਕਿ ਇਸੇ ਪਿੰਡ ਦਾ ਵਸਨੀਕ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਨੇ ਚੰਡੀਗੜ੍ਹ ਸੈਕਟਰ 10 ਸਥਿਤ ਘਰ 'ਤੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ।

chandigarh blast update