ਪੜਚੋਲ ਕਰੋ

ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਤੇ ਕੋਈ ਪਾਬੰਦੀ ਨਹੀਂ- ਆਈ.ਜੀ.ਪੀ. ਸੁਖਚੈਨ ਗਿੱਲ

Punjab News: ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ 'ਤੇ ਕੋਈ ਪਾਬੰਦੀ ਨਹੀਂ ਹੈ।

Punjab News: ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ 'ਤੇ ਕੋਈ ਪਾਬੰਦੀ ਨਹੀਂ ਹੈ।

ਹਥਿਆਰਾਂ ਦੇ ਦਿਖਾਵੇ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣਾ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖ ਸਕਦਾ ਹੈ, ਪਰ ਮਹਿਜ਼ ਦਿਖਾਵੇ ਜਾਂ ਕਿਸੇ ਨੂੰ ਡਰਾਉਣ ਧਮਕਾਉਣ ਲਈ ਇਸ ਦਾ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਵੇਂ ਅਸਲਾ ਲਾਇਸੈਂਸ ਚੰਗੀ ਤਰ੍ਹਾਂ ਤਸਦੀਕ ਕਰਨ ਉਪਰੰਤ ਕਿਸੇ ਵਿਅਕਤੀ ਨੂੰ ਖ਼ਤਰੇ ਸਬੰਧੀ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਮੈਰਿਟ ਦੇ ਆਧਾਰ 'ਤੇ ਜਾਰੀ ਕੀਤੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਹਥਿਆਰਾਂ ਦੇ ਦਿਖਾਵੇ ਅਤੇ ਇਸ ਨੂੰ ਉਤਸ਼ਾਹਿਤ ਕਰਨ ਸਬੰਧੀ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਇਹ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਲਾਇਸੈਂਸਧਾਰਕਾਂ ਦੇ ਪਤੇ ਦੀ ਤਸਦੀਕ ਕਰਨ ਦੇ ਨਾਲ-ਨਾਲ ਲਾਇਸੈਂਸਸ਼ੁਦਾ ਹਥਿਆਰਾਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਹਥਿਆਰਾਂ ਦੇ ਪ੍ਰਦਰਸ਼ਨ ਤੋਂ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਹਟਾਉਣ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ।

ਆਈ.ਜੀ.ਪੀ. ਨੇ ਕਿਹਾ ਕਿ ਇਸ ਦੇ ਨਾਲ ਹੀ ਨਫ਼ਰਤੀ ਅਪਰਾਧਾਂ ਸਬੰਧੀ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਾਰੇ ਸੀ.ਪੀਜ਼/ਐਸ.ਐਸ.ਪੀਜ਼. ਨੂੰ ਨਫ਼ਰਤ ਫੈਲਾਉਣ ਵਾਲਿਆਂ, ਜੋ ਸਮਾਜਿਕ ਤੇ ਆਪਸੀ ਭਾਈਚਾਰੇ ਦੇ ਤਾਣੇ-ਬਾਣੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ਲਈ ਵੀ ਕਿਹਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਟਾਪ ਹੈਡਲਾਈਨ

ਚੰਡੀਗੜ੍ਹ 'ਚ BJP ਦਾ ਘਿਰਾਓ ਕਰਨ ਪਹੁੰਚੇ ਕਿਸਾਨ, ਪੁਲਿਸ ਨੇ ਬੈਰੀਕੇਡ ਲਾ ਕੇ ਰੋਕਿਆ, ਹੋਈ ਧੱਕਾ-ਮੁੱਕੀ
ਚੰਡੀਗੜ੍ਹ 'ਚ BJP ਦਾ ਘਿਰਾਓ ਕਰਨ ਪਹੁੰਚੇ ਕਿਸਾਨ, ਪੁਲਿਸ ਨੇ ਬੈਰੀਕੇਡ ਲਾ ਕੇ ਰੋਕਿਆ, ਹੋਈ ਧੱਕਾ-ਮੁੱਕੀ
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
Punjab News: ਵੱਡੀ ਵਾਰਦਾਤ, ਸੇਵਾਮੁਕਤ IPS ਅਧਿਕਾਰੀ ਦੇ ਘਰੋਂ ਨੌਜਵਾਨ ਕੁੜੀ ਦੀ ਮਿਲੀ ਲਾਸ਼: ਮਰਨ ਤੋਂ ਪਹਿਲਾਂ ਭੈਣ ਨੂੰ ਫੋਨ ਕਰ ਬੋਲੀ- ਲੋਕ ਮੈਨੂੰ ਇੱਥੇ...
ਵੱਡੀ ਵਾਰਦਾਤ, ਸੇਵਾਮੁਕਤ IPS ਅਧਿਕਾਰੀ ਦੇ ਘਰੋਂ ਨੌਜਵਾਨ ਕੁੜੀ ਦੀ ਮਿਲੀ ਲਾਸ਼: ਮਰਨ ਤੋਂ ਪਹਿਲਾਂ ਭੈਣ ਨੂੰ ਫੋਨ ਕਰ ਬੋਲੀ- ਲੋਕ ਮੈਨੂੰ ਇੱਥੇ...
Punjab-Chandigarh Power Cut: ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget