ਪੜਚੋਲ ਕਰੋ

Chandigarh News: ਦੀਵਾਲੀ 'ਤੇ ਸੋਚ-ਸਮਝ ਕੇ ਚਲਾਇਓ ਪਟਾਕੇ! ਨਿਯਮ ਟੁੱਟੇ ਤਾਂ ਪੁਲਿਸ ਕਰੇਗੀ ਵੱਡਾ ਐਕਸ਼ਨ

Chandigarh News: ਦੀਵਾਲੀ ਵਾਲੀ ਰਾਤ ਨੂੰ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸ ਲਈ ਚੰਡੀਗੜ੍ਹ ਪੁਲਿਸ ਨੇ ਖਾਸ ਪਲਾਨਿੰਗ ਕੀਤੀ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

Chandigarh News: ਇਸ ਵਾਰ ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਪੁਲਿਸ ਦੀ ਪੂਰੀ ਨਜ਼ਰ ਰਹੇਗੀ। ਦੀਵਾਲੀ ਵਾਲੀ ਰਾਤ ਨੂੰ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸ ਲਈ ਚੰਡੀਗੜ੍ਹ ਪੁਲਿਸ ਨੇ ਖਾਸ ਪਲਾਨਿੰਗ ਕੀਤੀ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਦਰਅਸਲ ਚੰਡੀਗੜ੍ਹ ਪੁਲਿਸ ਦੇ ਬੁਲਾਰੇ ਡੀਐਸਪੀ ਰਾਮਗੋਪਾਲ ਨੇ ਸ਼ਹਿਰ ਵਾਸੀਆਂ ਨੂੰ ਤਿਉਹਾਰਾਂ ਸਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਦੀਵਾਲੀ ਤੇ ਸ਼ਹਿਰ ਵਿੱਚ ਗਸ਼ਤ ਕੀਤੀ ਜਾਵੇਗੀ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਤੈਅ ਥਾਵਾਂ ’ਤੇ ਲਾਇਸੈਂਸਧਾਰਕਾਂ ਨੂੰ ਹੀ ਪਟਾਕੇ ਵੇਚਣ ਦੀ ਆਗਿਆ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦੀਵਾਲੀ ਵਾਲੀ ਰਾਤ ਨੂੰ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਤੈਅ ਸਮੇਂ ਤੋਂ ਬਾਅਦ ਪਟਾਕੇ ਚਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਧਰ, ਪ੍ਰਸ਼ਾਸਨਿਕ ਅਧਿਕਾਰੀਆਂ ਦਾ ਦਾਅਵਾ ਹੈ ਕਿ ਦੀਵਾਲੀ ਵਾਲੇ ਦਿਨ ਅਗਜਨੀ ਦੀਆਂ ਘਟਨਾਵਾਂ ’ਤੇ ਨੱਥ ਪਾਉਣ ਲਈ ਵੀ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਖੜ੍ਹੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੈਕਟਰਾਂ ਵਿੱਚ ਅਣਸੁਖਾਵੀ ਘਟਨਾਂ ’ਤੇ ਨੱਥ ਪਾਉਣ ਲਈ ਫਾਇਰ ਮੋਟਰਸਾਈਕਲਾਂ ਤਾਇਨਾਤ ਕੀਤੇ ਜਾਣਗੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget