ਪੜਚੋਲ ਕਰੋ

Crime: ਸਹੇਲੀ ਨੂੰ ਖੁਸ਼ ਕਰਨ ਲਈ ਪਹਿਲਾਂ ਕੀਤੀ ਚੋਰੀ, ਫਿਰ ਦਿੱਤੇ ਮਹਿੰਗੇ ਗਿਫ਼ਟ ਤੇ 5 ਤਾਰਾ ਹੋਟਲ 'ਚ ਕਰਵਾਇਆ ਡਿਨਰ

Stealing 24 lakhs in factory - ਨੌਜਵਾਨ ਨੇ ਆਪਣੀ ਮਹਿਲਾ ਮਿੱਤਰ ਨੂੰ ਖੁਸ਼ ਕਰਨ ਦੇ ਲਈ ਚੋਰੀ ਵਾਲੇ ਪੈਸਿਆਂ 'ਚੋਂ ਮਹਿੰਗੇ ਮਹਿੰਗੇ ਗਿਫ਼ਟ, ਮੌਲ ਵਿੱਚ ਸ਼ੋਪਿੰਗ ਕਰਵਾਈ, ਵੱਡੇ ਹੋਟਲ 'ਚ ਖਾਣਾ ਵੀ ਖਵਾਇਆ। ਇਹ ਕਾਰਨਾਮਾ ਚਾਰ ਨੌਜਵਾਨਾਂ ਵੱਲੋਂ

Crime in Chanidgarh : ਆਪਣੀ ਮਹਿਲਾ ਮਿੱਤਰ ਨੂੰ ਖੁਸ਼ ਕਰਨ ਦੇ ਲਈ ਇੱਕ ਨੌਜਵਾਨਾਂ ਨੂੰ ਚੋਰ ਬਣਨਾ ਪਿਆ ਹੈ। ਇਹ ਘਟਨਾ ਚੰਡੀਗੜ੍ਹ ਦੀ ਹੈ। ਨੌਜਵਾਨਾ ਨੇ ਇੱਕ ਫੈਕਟਰੀ ਵਿੱਚ ਦਾਖਲ ਹੋ ਕੇ ਕਰੀਬ 24 ਲੱਖ ਰੁਪਏ ਚੋਰੀ ਕਰ ਲਏ। ਚੋਰੀ ਕੀਤੇ ਪੈਸਿਆਂ ਦੀ ਰਕਮ ਨੂੰ ਆਪਣੀ ਸਹੇਲੀ 'ਤੇ ਉਡਾ ਦਿੱਤਾ।

ਨੌਜਵਾਨ ਨੇ ਆਪਣੀ ਮਹਿਲਾ ਮਿੱਤਰ ਨੂੰ ਖੁਸ਼ ਕਰਨ ਦੇ ਲਈ ਚੋਰੀ ਵਾਲੇ ਪੈਸਿਆਂ 'ਚੋਂ ਮਹਿੰਗੇ ਮਹਿੰਗੇ ਗਿਫ਼ਟ, ਮੌਲ ਵਿੱਚ ਸ਼ੋਪਿੰਗ ਕਰਵਾਈ, ਵੱਡੇ ਹੋਟਲ 'ਚ ਖਾਣਾ ਵੀ ਖਵਾਇਆ। ਇਹ ਕਾਰਨਾਮਾ ਚਾਰ ਨੌਜਵਾਨਾਂ ਵੱਲੋਂ ਕੀਤਾ ਗਿਆ। ਇਹਨਾਂ ਨੌਜਵਾਨਾਂ ਨੇ ਕੁੱਝ ਹੀ ਦਿਨਾਂ ਵਿੱਚ 16 ਲੱਖ ਰੁਪਏ ਉਡਾ ਦਿੱਤੇ। 

ਇਨ੍ਹਾਂ ਵਿਅਕਤੀਆਂ ਨੇ 15 ਅਗਸਤ ਦੀ ਰਾਤ ਨੂੰ ਫੇਜ਼-1 ਇੰਡਸਟਰੀਅਲ ਏਰੀਆ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਚੋਰੀ ਕਰਕੇ 24 ਲੱਖ ਦੀ ਨਕਦੀ, ਇੱਕ ਬੰਦ ਮੋਬਾਈਲ ਅਤੇ ਕੈਸ਼ਬੁੱਕ ਚੋਰੀ ਕਰ ਲਈ ਸੀ। ਇਨ੍ਹਾਂ ਵਿੱਚੋਂ ਪੁਲੀਸ ਨੇ ਹੱਲੋਮਾਜਰਾ ਦੇ ਰਹਿਣ ਵਾਲੇ ਸ਼ੰਭੂ (19), ਗੰਗਾਧਰ ਉਰਫ਼ ਅੰਨਾ (20) ਵਾਸੀ ਧਨਾਸ ਅਤੇ ਜਗਦੀਸ਼ ਉਰਫ਼ ਜੱਗੂ (19) ਵਾਸੀ ਹੱਲੋਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦਾ ਇੱਕ ਸਾਥੀ ਟਿੰਡਾ ਅਜੇ ਵੀ ਗਿ੍ਫ਼ਤਾਰ ਤੋਂ ਬਾਹਰ ਹੈ। 

ਤਿੰਨਾਂ ਮੁਲਜ਼ਮਾਂ ਕੋਲੋਂ 8 ਲੱਖ 3 ਹਜ਼ਾਰ ਰੁਪਏ ਅਤੇ ਈ-ਰਿਕਸ਼ਾ ਬਰਾਮਦ ਕੀਤਾ ਗਿਆ ਹੈ। ਇਸ ਈ-ਰਿਕਸ਼ਾ 'ਤੇ ਬੈਠ ਕੇ ਉਹ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਗੋਇਲ ਟਰੇਡਰਜ਼ 'ਚ ਭੰਨ-ਤੋੜ ਕਰਨ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਨਸ਼ੇ ਦਾ ਆਦੀ ਹੈ ਅਤੇ ਉਸ ਦੀ ਇੱਕ ਪ੍ਰੇਮਿਕਾ ਵੀ ਹੈ। 

ਗਰਲਫਰੈਂਡ ਨੂੰ ਖੁਸ਼ ਕਰਨ ਲਈ ਕਦੇ ਕੋਈ ਤੋਹਫਾ ਨਹੀਂ ਦਿੱਤਾ। ਇਸ ਭਾਵਨਾ ਤੋਂ ਬਾਹਰ ਨਿਕਲਣ ਲਈ ਉਸ ਨੇ ਚੋਰੀ ਦੀ ਯੋਜਨਾ ਬਣਾਈ। ਮੁਲਜ਼ਮ ਟਿੰਡਾ 2022 ਵਿੱਚ ਕੁਝ ਸਮਾਂ ਇਸੇ ਫੈਕਟਰੀ ਵਿੱਚ ਕੰਮ ਕਰਦਾ ਸੀ।

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
Embed widget