ਪੜਚੋਲ ਕਰੋ

Punjab News: ਪੰਜਾਬ 'ਚ ਮੱਚੀ ਤਰਥੱਲੀ, Warm Night ਦਾ ਅਲਰਟ ਜਾਰੀ, ਲੋਕ ਰਹਿਣ ਸਾਵਧਾਨ; ਨਹੀਂ ਤਾਂ...

Chandigarh News: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਬਹੁਤ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ, ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਦੁਬਾਰਾ ਵਾਰਮ ਨਾਈਟ ਅਲਰਟ ਜਾਰੀ ਕੀਤਾ ਹੈ। ਵਿਭਾਗ...

Chandigarh News: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਬਹੁਤ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ, ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਦੁਬਾਰਾ ਵਾਰਮ ਨਾਈਟ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਅਨੁਸਾਰ, ਇਨ੍ਹਾਂ ਦਿਨਾਂ ਦੌਰਾਨ ਰਾਤ ਦਾ ਤਾਪਮਾਨ ਨਹੀਂ ਡਿੱਗੇਗਾ, ਜਿਸਦਾ ਅਰਥ ਹੈ ਕਿ ਲੋਕਾਂ ਨੂੰ ਰਾਤ ਨੂੰ ਵੀ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ।

ਜਾਰੀ ਕੀਤੀ ਗਈ ਚੇਤਾਵਨੀ ਅਨੁਸਾਰ, ਅੱਜ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਕਈ ਜ਼ਿਲ੍ਹਿਆਂ ਵਿੱਚ ਵਾਰਮ ਨਾਈਟ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵਾਰਮ ਨਾਈਟ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਮਲੇਰਕੋਟਲਾ ਵਿੱਚ ਵਾਰਮ ਨਾਈਟ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਯਾਨੀ 23 ਮਈ ਨੂੰ ਵੀ ਉਪਰੋਕਤ ਸਾਰੇ ਜ਼ਿਲ੍ਹਿਆਂ ਵਿੱਚ Warm Nigh ਦਾ ਅਲਰਟ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget