ਪੜਚੋਲ ਕਰੋ

ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ 'ਚ ਟਿਕਟਾਂ ਦੀ ਚੋਰੀ, ਮੰਤਰੀ ਭੁੱਲਰ ਵੱਲੋਂ ਕੰਡਕਟਰ ਨੌਕਰੀ ਤੋਂ ਫ਼ਾਰਗ

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ "ਮਨਿਸਟਰ ਫ਼ਲਾਇੰਗ ਸਕੁਐਡ" ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਦੌਰਾਨ ਟਿਕਟਾਂ ਦੀ ਚੋਰੀ..

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ "ਮਨਿਸਟਰ ਫ਼ਲਾਇੰਗ ਸਕੁਐਡ" ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਦੌਰਾਨ ਟਿਕਟਾਂ ਦੀ ਚੋਰੀ ਫੜੀ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 6 ਮੈਂਬਰੀ ਉੱਡਣ ਦਸਤੇ ਨੇ ਪਾਣੀਪਤ ਵਿਖੇ ਰਾਤ 11.20 ਵਜੇ ਦਿੱਲੀ ਏਅਰਪੋਰਟ ਤੋਂ ਲੁਧਿਆਣਾ ਆ ਰਹੀ ਜਲੰਧਰ ਡਿਪੂ ਦੀ ਵਾਲਵੋ ਬੱਸ ਨੰਬਰ ਪੀ.ਬੀ.08-ਸੀ.ਐਕਸ-9053 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਡਕਟਰ ਨੇ ਸਵਾਰੀਆਂ ਤੋਂ 3,555 ਰੁਪਏ ਲੈ ਕੇ ਉਨ੍ਹਾਂ ਨੂੰ ਟਿਕਟਾਂ ਜਾਰੀ ਨਹੀਂ ਸਨ ਕੀਤੀਆਂ।

ਕੈਬਨਿਟ ਮੰਤਰੀ ਨੇ ਬੱਸ ਦੇ ਕੰਡਕਟਰ ਜਗਦੀਸ਼ ਸਿੰਘ ਨੂੰ 3,555 ਗ਼ਬਨ ਕਰਨ ਦੇ ਦੋਸ਼ ਵਿੱਚ ਤੁਰੰਤ ਡਿਊਟੀ ਤੋਂ ਫ਼ਾਰਗ ਕਰਨ ਸਬੰਧੀ ਟਰਾਂਸਪੋਰਟ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਤੇ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਾਰੀਆਂ ਵੱਲੋਂ ਟਿਕਟ ਚੋਰੀ ਦੀਆਂ ਸ਼ਿਕਾਇਤਾਂ ਸਬੰਧੀ ਕਾਰਵਾਈ ਕਰਨ ਅਤੇ ਬੱਸ ਸਟੈਂਡਾਂ ਵਿਖੇ ਬੱਸ ਟਾਈਮ-ਟੇਬਲ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਿਛਲੇ ਹਫ਼ਤੇ "ਮਨਿਸਟਰ ਫ਼ਲਾਇੰਗ ਸਕੁਐਡ" ਗਠਤ ਕੀਤਾ ਗਿਆ ਸੀ।

ਇਸ ਚੈਕਿੰਗ ਟੀਮ ਨੂੰ ਟਰਾਂਸਪੋਰਟ ਮੰਤਰੀ ਦੇ ਹੁਕਮਾਂ ਅਨੁਸਾਰ ਬੱਸ ਸਟੈਂਡ ਵਿਖੇ ਸਮੁੱਚੇ ਬੱਸ ਆਪ੍ਰੇਸ਼ਨ ਨੂੰ ਪ੍ਰਮਾਣਤ ਟਾਈਮ-ਟੇਬਲ ਅਨੁਸਾਰ ਚੈੱਕ ਕਰਨ, ਸਮੂਹ ਰੂਟਾਂ 'ਤੇ ਚਲ ਰਹੀ ਐਸ.ਟੀ.ਯੂ. ਦੀ ਬੱਸ ਸਰਵਿਸ ਦੀ ਚੈਕਿੰਗ ਸਣੇ ਡਿਪੂਆਂ ਦੀ ਮੁਕੰਮਲ ਚੈਕਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਇਸ ਟੀਮ ਨੂੰ ਹਰ ਚੈਕਿੰਗ ਉਪਰੰਤ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕੀਤਾ ਗਿਆ, ਜੋ ਅੱਗੇ ਸਿੱਧਾ ਟਰਾਂਸਪੋਰਟ ਮੰਤਰੀ ਨੂੰ ਰਿਪੋਰਟ ਕਰਨਗੇ।

ਪੰਜਾਬ ਰੋਡਵੇਜ਼ ਲੁਧਿਆਣਾ ਦੇ ਜਨਰਲ ਮੈਨੇਜਰ ਨਵਰਾਜ ਬਾਤਿਸ਼ ਦੀ ਅਗਵਾਈ ਵਾਲੀ ਟੀਮ ਵਿੱਚ ਪੰਜ ਮੈਂਬਰ ਮਦਨ ਲਾਲ (ਐਸਐਸ), ਰਾਮੇਸ਼ ਕੁਮਾਰ (ਇੰਸਪੈਕਟਰ), ਸੁਖਵਿੰਦਰ ਸਿੰਘ (ਇੰਸਪੈਕਟਰ), ਸੁਰਿੰਦਰ ਕੁਮਾਰ (ਸਬ ਇੰਸਪੈਕਟਰ) ਤੇ ਸੁਖਦੀਪ ਸਿੰਘ (ਸਬ ਇੰਸਪੈਕਟਰ) ਨੂੰ ਸ਼ਾਮਲ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget