ਪੜਚੋਲ ਕਰੋ

Chandigarh News: ਅੱਜ ਸੱਚ ਸਮਝ ਕੇ ਵਰਤੋ ਪਾਣੀ, ਚੰਡੀਗੜ੍ਹ ਤੇ ਮੁਹਾਲੀ 'ਚ ਰਹੇਗੀ ਸਪਲਾਈ ਠੱਪ

Chandigarh News: ਚੰਡੀਗੜ੍ਹ ਨਗਰ ਨਿਗਮ ਵੱਲੋਂ ਜ਼ਰੂਰੀ ਮੁਰੰਮਤ ਕਾਰਜਾਂ ਕਾਰਨ ਵਾਟਰ ਵਰਕਸ ਸੈਕਟਰ-39 ਤੋਂ ਵਾਟਰ ਵਰਕਸ ਸੈਕਟਰ-32 ਤੇ ਸੈਕਟਰ-52 ਨੂੰ ਸਾਫ਼ ਪਾਣੀ ਦੀ ਸਪਲਾਈ ਅੱਜ ਪ੍ਰਭਾਵਿਤ ਰਹੇਗੀ।

Chandigarh News: ਚੰਡੀਗੜ੍ਹ ਨਗਰ ਨਿਗਮ ਵੱਲੋਂ ਜ਼ਰੂਰੀ ਮੁਰੰਮਤ ਕਾਰਜਾਂ ਕਾਰਨ ਵਾਟਰ ਵਰਕਸ ਸੈਕਟਰ-39 ਤੋਂ ਵਾਟਰ ਵਰਕਸ ਸੈਕਟਰ-32 ਤੇ ਸੈਕਟਰ-52 ਨੂੰ ਸਾਫ਼ ਪਾਣੀ ਦੀ ਸਪਲਾਈ ਅੱਜ ਪ੍ਰਭਾਵਿਤ ਰਹੇਗੀ। ਇਸੇ ਤਰ੍ਹਾਂ ਕਜੌਲੀ ਵਾਟਰ ਵਰਕਸ ਅੰਦਰ ਗਰਿੱਡ ਦੀ ਜ਼ਰੂਰੀ ਮੁਰੰਮਤ ਕਰਨ ਕਰਕੇ ਮੁਹਾਲੀ ਦੇ ਕੁਝ ਹਿੱਸਿਆਂ ਵਿੱਚ ਵੀ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। 


ਚੰਡੀਗੜ੍ਹ ਨਗਰ ਨਿਗਮ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਸਵੇਰ ਵੇਲੇ ਪਾਣੀ ਦੀ ਸਪਲਾਈ ਆਮ ਦਿਨਾਂ ਵਾਂਗ ਰਹੇਗੀ। ਇਸ ਮੁਰੰਮਤ ਦੌਰਾਨ ਸ਼ਹਿਰ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸ਼ਾਮ ਦੇ ਸਮੇਂ ਪਾਣੀ ਦੀ ਸਪਲਾਈ ਘੱਟ ਰਹੇਗੀ। ਇਸ ਦੇ ਨਾਲ ਹੀ ਇਥੋਂ ਦੇ ਸੈਕਟਰ-44, 45, 48 ਤੋਂ 56, 61, 63 ਤੱਕ ਸ਼ਾਮ ਦੇ ਪਾਣੀ ਦੀ ਸਪਲਾਈ ਨਹੀਂ ਹੋਵੇਗੀ।

 

ਇਸੇ ਤਰ੍ਹਾਂ ਜਨ ਸਿਹਤ ਤੇ ਸੈਨੀਟੇਸ਼ਨ ਮੰਡਲ-2 ਦੇ ਕਾਰਜਕਾਰੀ ਇੰਜਨੀਅਰ ਰੋਹਿਤ ਕੁਮਾਰ ਨੇ ਦੱਸਿਆ ਕਿ ਪਾਵਰਕੌਮ ਵੱਲੋਂ ਗਰਿੱਡ ਦੀ ਜ਼ਰੂਰੀ ਰਿਪੇਅਰ ਕਾਰਨ ਚੰਡੀਗੜ੍ਹ ਵਾਟਰ ਸਪਲਾਈ ਵੱਲੋਂ ਕਜੌਲੀ ਸਕੀਮ ਫੇਜ਼-1, ਫੇਜ਼-2, ਫੇਜ਼-3, ਫੇਜ਼-4, ਫੇਜ਼-5 ਦੀ ਪਾਣੀ ਦੀ ਸਪਲਾਈ ਬੰਦੀ ਲਈ ਹੈ। 

ਉਨ੍ਹਾਂ ਦੱਸਿਆ ਕਿ ਅੱਜ ਮੁਹਾਲੀ ਦੇ ਫੇਜ਼-1 ਤੋਂ 7, ਸੈਕਟਰ-70 ਅਤੇ ਸੈਕਟਰ-71, ਪਿੰਡ ਮਟੌਰ, ਪਿੰਡ ਸ਼ਾਹੀਮਾਜਰਾ, ਫੇਜ਼-9, ਫੇਜ਼-10 ਅਤੇ ਫੇਜ਼-11 ਅਤੇ ਇੰਡਸਟਰੀ ਏਰੀਆ ਫੇਜ਼-1 ਤੋਂ ਫੇਜ਼-5 ਵਿੱਚ ਵੀਰਵਾਰ ਨੂੰ ਦੁਪਹਿਰ ਸਮੇਂ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਜਦੋਂਕਿ ਸ਼ਾਮ ਨੂੰ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...
ਚੰਡੀਗੜ੍ਹ ਤੋਂ ਵੱਡੀ ਖਬਰ, ਜਿੰਮ ਟ੍ਰੇਨਰ ਦੀ ਅਸ਼ਲੀਲ ਹਰਕਤ, ਭੈਣ ਨਾਲ ਜਿੰਮ ਗਈ ਕੁੜੀ ਨਾਲ ਕੀਤੀ ਗੰਦੀ ਹਰਕਤ; CCTV ਤੋਂ ਉਹਲੇ ਲੈ ਗਿਆ: ਫਿਰ ਛਾਤੀ ਨੂੰ...
Chandigarh News: ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...
ਚੰਡੀਗੜ੍ਹ ਤੋਂ ਵੱਡੀ ਖਬਰ, ਕਰੰਟ ਲੱਗਣ ਨਾਲ PhD ਸਕਾਲਰ ਨੌਜਵਾਨ ਕੁੜੀ ਦੀ ਮੌਤ; ਪੰਜਾਬ ਯੂਨੀਵਰਸਿਟੀ 'ਚ ਗਰਲਜ਼ ਹੋਸਟਲ ਤੋਂ ਜਾਂਦੇ ਸਮੇਂ ਅਚਾਨਕ ਡਿੱਗੀ; ਮੱਚਿਆ ਹੜਕੰਪ...
Mohali News: ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
ਮੋਹਾਲੀ ਪੁਲਿਸ ਟੀਮ 'ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget