ਪੜਚੋਲ ਕਰੋ

ਵੱਡੀ ਖ਼ਬਰ ! ਹਾਈਵੇ ‘ਤੇ ਨਹੀਂ ਲਜਾ ਸਕਦੇ ਟਰੈਕਟਰ-ਟਰਾਲੀ, ਬਾਰਡਰਾਂ ‘ਤੇ ਇਕੱਠੀ ਨਾ ਹੋਣ ਦਿੱਤੀ ਜਾਵੇ ਭੀੜ-HC

ਪੰਜਾਬ-ਹਰਿਆਣਾ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਤੁਸੀਂ ਟਰਾਲੀਆਂ 'ਤੇ ਅੰਮ੍ਰਿਤਸਰ ਤੋਂ ਦਿੱਲੀ ਜਾਣਾ ਚਾਹੁੰਦੇ ਹੋ।

Farmer Protest: ਪੰਜਾਬ-ਹਰਿਆਣਾ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਤੁਸੀਂ ਟਰਾਲੀਆਂ 'ਤੇ ਅੰਮ੍ਰਿਤਸਰ ਤੋਂ ਦਿੱਲੀ ਜਾਣਾ ਚਾਹੁੰਦੇ ਹੋ। ਮੋਟਰ ਵਹੀਕਲ ਐਕਟ ਅਨੁਸਾਰ ਹਾਈਵੇਅ 'ਤੇ ਟਰੈਕਟਰ ਟਰਾਲੀਆਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਹਾਈ ਕੋਰਟ ਨੇ ਕਿਹਾ ਕਿ ਕਿਸਾਨ ਬੱਸ ਜਾਂ ਹੋਰ ਸਾਧਨਾਂ ਰਾਹੀਂ ਵੀ ਦਿੱਲੀ ਜਾ ਸਕਦੇ ਹਨ।

ਹਾਲਾਂਕਿ ਹਾਈਕੋਰਟ ਨੇ ਬਾਰਡਰ ਬੰਦ ਕਰਕੇ ਕਿਸਾਨਾਂ ਨੂੰ ਰੋਕੇ ਜਾਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੱਕ ਟਾਲ ਦਿੱਤੀ ਹੈ ਅਤੇ ਕੇਂਦਰ ਨੂੰ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ। ਇਹ ਸੁਣਵਾਈ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਬੈਂਚ ਵਿੱਚ ਹੋਈ।

ਪਿਛਲੀ ਸੁਣਵਾਈ 'ਚ ਹਰਿਆਣਾ ਸਰਕਾਰ 'ਤੇ  ਚੁੱਕੇ ਗਏ ਸਨ ਸਵਾਲ

ਪਿਛਲੀ ਸੁਣਵਾਈ 'ਚ ਹਰਿਆਣਾ ਸਰਕਾਰ ਦੇ ਵਕੀਲ ਨੇ ਕਿਹਾ ਸੀ ਕਿ ਕਿਸਾਨ ਚੋਣਵੀਆਂ ਥਾਵਾਂ 'ਤੇ ਪ੍ਰਦਰਸ਼ਨ ਕਰਨ ਲਈ ਦਿੱਲੀ ਸਰਕਾਰ ਤੋਂ ਇਜਾਜ਼ਤ ਲੈ ਸਕਦੇ ਸਨ ਜਿਸ 'ਤੇ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਨੇ ਹਰਿਆਣਾ ਸਰਕਾਰ ਨੂੰ ਸਖ਼ਤ ਸਵਾਲ ਕਰਦੇ ਹੋਏ ਕਿਹਾ ਕਿ ਉਹ ਸਿਰਫ਼ ਉਸ ਦੇ ਰਾਜ 'ਚੋਂ ਹੀ ਲੰਘ ਰਹੇ ਹਨ | ਉਨ੍ਹਾਂ ਨੂੰ ਆਉਣ ਅਤੇ ਜਾਣ ਦਾ ਅਧਿਕਾਰ ਹੈ।

ਕੀ ਉਹ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਹਨ ? ਤੁਸੀਂ ਸੜਕਾਂ ਕਿਉਂ ਬੰਦ ਕਰ ਰਹੇ ਹੋ? ਇਸ 'ਤੇ ਹਰਿਆਣਾ ਸਰਕਾਰ ਨੇ ਜਵਾਬ ਦਿੱਤਾ ਕਿ ਉਸ ਨੇ ਦਿੱਲੀ ਤੋਂ ਪੰਜ ਕਿਲੋਮੀਟਰ ਪਹਿਲਾਂ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਉੱਥੇ ਹਥਿਆਰਾਂ ਨਾਲ ਟਰੈਕਟਰ ਮੋਡੀਫਾਈ ਕੀਤੇ ਹਨ। ਇਸ ਲਈ ਅਸੀਂ ਕਾਨੂੰਨ ਵਿਵਸਥਾ ਬਣਾਈ ਰੱਖਣਾ ਚਾਹੁੰਦੇ ਹਾਂ।

ਪੰਜਾਬ ਨੇ ਦਿੱਤਾ ਹਰਿਆਣਾ ਸਰਕਾਰ ਨੂੰ ਜਵਾਬ

ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਵਕੀਲ ਨੇ ਹਰਿਆਣਾ ਸਰਕਾਰ ਦੇ ਜਵਾਬ ਨੂੰ ਪਲਟ ਦਿੱਤਾ। ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਕਿਸਾਨ ਧਰਨੇ ਲਈ ਅੱਗੇ ਵਧ ਰਹੇ ਹਨ। ਪੰਜਾਬ ਵਿੱਚ ਇਕੱਠੇ ਹੋਣ ਲਈ ਨਹੀਂ। ਜੇਕਰ ਪੰਜਾਬ ਦੇ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਲਈ ਅੱਗੇ ਆਉਣਾ ਚਾਹੁੰਦੇ ਹਨ ਤਾਂ ਅਸੀਂ ਵੀ ਇਸ ਦੀ ਇਜਾਜ਼ਤ ਦੇ ਰਹੇ ਹਾਂ

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget