ਪੜਚੋਲ ਕਰੋ

Triple murder: ਮੋਹਾਲੀ 'ਚ ਦੇਰ ਰਾਤ ਟ੍ਰਿਪਲ ਮਰਡਰ, ਭਰਾ ਨੇ ਆਪਣੇ ਹੀ ਭਰਾ ਦਾ ਉਜਾੜਿਆ ਘਰ, 2 ਸਾਲ ਦੀ ਬੱਚੀ ਵੀ ਨਹੀਂ ਛੱਡੀ, ਆਹ ਸੀ ਕਾਰਨ

Triple murder in Mohali - ਮੁਲਜ਼ਮ ਲਖਬੀਰ ਸਿੰਘ ਨੇ ਆਪਣੇ ਭਰਾ ਦਾ ਸਿਰ ’ਤੇ ਵਾਰ ਕਰਕੇ ਕਤਲ ਕੀਤਾ ਹੈ। ਇਸ ਤੋਂ ਬਾਅਦ ਭਰਾ ਦੀ ਪਤਨੀ ਦਾ ਕਿਸੇ ਕੱਪੜੇ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਉਸ ਨੇ ਦੋਵਾਂ ਨੂੰ ਰੋਪੜ ਨਹਿਰ ਵਿੱਚ ਸੁੱਟ

Triple murder in Mohali  - ਮੋਹਾਲੀ ਤੇ ਹਲਕਾ ਖਰੜ ਤੋਂ ਇੱਕ ਮੰਦਭਾਗੀ ਘਟਨਾ ਆਈ ਸਾਹਮਣੇ। ਬੀਤੀ ਦੇਰ ਰਾਤ ਖਰੜ ਦੇ ਸਨੀ ਅਨਕਲੇਵ ਸਥਿਤ ਗਲੋਬਲ ਸਿਟੀ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਕੀਤਾ ਗਿਆ ਕਤਲ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਰਹਿੰਦੇ ਪਰਿਵਾਰ ਦੇ ਹੀ ਇੱਕ ਨੌਜਵਾਨਾਨੇ ਆਪਣੇ ਭਰਾ, ਭਰਜਾਈ ਅਤੇ ਉਹਨਾਂ ਦੀ ਦੋ ਸਾਲਾ ਬੱਚੀ ਦਾ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਲਾਸ਼ਾਂ ਨੂੰ ਨਹਿਰ ਵਿੱਚ ਸੁੱਟ ਦਿੱਤੀ ਸੀ। 

ਪੁਲਿਸ  ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦਾ ਕਾਰਨ ਘਰੇਲੂ ਲੜਾਈ ਮੰਨ ਰਹੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਇਸ ਘਟਨਾ ਸਬੰਧੀ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਮੁਲਜ਼ਮ ਲਖਬੀਰ ਸਿੰਘ ਨੇ ਆਪਣੇ ਭਰਾ ਸਤਬੀਰ ਸਿੰਘ ਅਤੇ ਭਰਜਾਈ ਅਮਨਦੀਪ ਕੌਰ ਦੀਆਂ ਲਾਸ਼ਾਂ ਰੋਪੜ ਨਹਿਰ ਵਿੱਚ ਸੁੱਟ ਦਿੱਤੀਆਂ। 2 ਸਾਲ ਦੇ ਬੱਚੇ ਅਨਹਦ ਨੂੰ ਮੋਰਿੰਡਾ ਨਹਿਰ ਵਿੱਚ ਸੁੱਟ ਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਇੱਕ ਲਾਸ਼ ਬਰਾਮਦ ਕੀਤੀ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। 

ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮ ਲਖਬੀਰ ਸਿੰਘ ਆਪਣੇ ਭਰਾ ਦੀ ਜਾਇਦਾਦ ਹੜੱਪਣਾ ਚਾਹੁੰਦਾ ਸੀ। ਇਸ ਗੱਲ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ 'ਚ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਇਸ ਤੋਂ ਪਹਿਲਾਂ ਵੀ ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਚੁੱਕਾ ਸੀ। ਇਸ ਤੋਂ ਬਾਅਦ ਲਖਬੀਰ ਸਿੰਘ ਨੇ ਭਰਾ ਦੇ ਪਰਿਵਾਰ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚੀ।

ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਲਖਬੀਰ ਸਿੰਘ ਨੇ ਆਪਣੇ ਭਰਾ ਦਾ ਸਿਰ ’ਤੇ ਵਾਰ ਕਰਕੇ ਕਤਲ ਕੀਤਾ ਹੈ। ਇਸ ਤੋਂ ਬਾਅਦ ਭਰਾ ਦੀ ਪਤਨੀ ਦਾ ਕਿਸੇ ਕੱਪੜੇ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਉਸ ਨੇ ਦੋਵਾਂ ਨੂੰ ਰੋਪੜ ਨਹਿਰ ਵਿੱਚ ਸੁੱਟ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਦੇ ਭਤੀਜੇ ਦਾ ਕਤਲ ਕਰਕੇ ਉਸ ਨੂੰ ਮੋਰਿੰਡਾ ਨਹਿਰ ਵਿੱਚ ਸੁੱਟ ਦਿੱਤਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
8th Pay Commission: ਮੁਲਾਜ਼ਮਾਂ ਲਈ ਵੱਡਾ ਮੌਕਾ ! ਚੰਡੀਗੜ੍ਹ ਆ ਰਿਹਾ 8ਵਾਂ ਕੇਂਦਰੀ ਪੇ ਕਮਿਸ਼ਨ , ਮੁਲਾਜ਼ਮ-ਪੈਨਸ਼ਨਰ ਕਰ ਸਕਣਗੇ ਮੀਟਿੰਗ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget