ਪੜਚੋਲ ਕਰੋ

Pension: ਹੁਣ ਛੜਿਆਂ ਨੂੰ ਵੀ ਮਿਲੇਗੀ ਪੈਨਸ਼ਨ, ਸਰਕਾਰ ਦੇਵੇਗੀ ਇੰਨੇ ਰੁਪਏ ਪ੍ਰਤੀ ਮਹੀਨਾ ਭੱਤਾ, ਮੁੱਖ ਮੰਤਰੀ ਨੇ ਕੀਤਾ ਐਲਾਨ 

pension Scheme: ਅਣਵਿਆਹੇ ਪੁਰਸ਼ ਤੇ ਮਹਿਲਾ ਨੂੰ ਹੁਣ ਸਰਕਾਰ ਪੈਨਸ਼ਨ ਦੇਣ ਜਾ ਰਹੀ ਹੈ। ਜਿਹਨਾਂ ਦੀ ਉਮਰ 45 ਤੋਂ 60 ਸਾਲ ਵਿਚਾਲੇ ਹੈ ਅਤੇ ਜੇਕਰ ਉਹਨਾ ਨੇ ਵਿਆਹ ਨਹੀਂ ਕਰਵਾਇਆ ਤਾਂ ਸਰਕਾਰ ਉਹਨਾ ਹਰ ਮਹੀਨਾ ਪੈਨਸ਼ਨ ਦੇਵੇਗੀ।

ਚੰਡੀਗੜ੍ਹ: ਅਣਵਿਆਹੇ ਪੁਰਸ਼ ਤੇ ਮਹਿਲਾ ਨੂੰ ਹੁਣ ਸਰਕਾਰ ਪੈਨਸ਼ਨ ਦੇਣ ਜਾ ਰਹੀ ਹੈ। ਜਿਹਨਾਂ ਦੀ ਉਮਰ 45 ਤੋਂ 60 ਸਾਲ ਵਿਚਾਲੇ ਹੈ ਅਤੇ ਜੇਕਰ ਉਹਨਾ ਨੇ ਵਿਆਹ ਨਹੀਂ ਕਰਵਾਇਆ ਤਾਂ ਸਰਕਾਰ ਉਹਨਾ ਹਰ ਮਹੀਨਾ ਪੈਨਸ਼ਨ ਦੇਵੇਗੀ। ਜੀ ਹਾਂ ਤੁਸੀਂ ਬਿੱਲਕੁਲ ਠੀਕ ਪੜ੍ਹ ਰਹੇ ਹੋ। ਇਹ ਫੈਸਲਾ ਹਰਿਆਣਾ ਸਰਕਾਰ ਨੇ ਲਿਆ ਹੈ। 

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹਰਿਆਣਾ ਵਿੱਚ ਅਣਵਿਆਹਿਆਂ ਨੁੰ ਪੈਨਸ਼ਨ ਮੁਹੱਈਆਂ ਕਰਵਾਈ ਜਾਵੇ। ਇਸ ਤੋਂ ਇਲਾਵਾ ਜਿਹਨਾਂ ਪੁਰਸ਼ਾਂ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ ਉਹ ਵੀ ਇਸ ਪੈਨਸ਼ਨ ਦੇ ਹੱਕਦਾਰ ਹੋਣਗੇ। 

ਕੁਆਰੇ ਮਹਿਲਾ ਪੁਰਸ਼ਾਂ ਨੂੰ ਪੈਨਸ਼ਨ ਦੇਣ ਲਈ ਸਰਕਾਰ ਨੇ ਕੁੱਝ ਸ਼ਰਤਾਂ ਵੀ ਰੱਖੀਆਂ ਹਨ। ਹਰਿਆਣਾ ਸਰਕਾਰ ਮੁਤਾਬਕਾ ਕੁਆਰੇ ਮਹਿਲਾ ਪੁਰਸ਼ਾਂ ਦੀ ਉਮਰ 45 ਤੋਂ 60 ਸਾਲ ਹੋਣੀ ਚਾਹੀਦੀ ਹੈ। ਅਤੇ ਇਹਨਾਂ ਦੀ ਆਮਦਨ  1.80 ਲੱਖ ਰੁਪਏ ਸਲਾਨਾ ਹੋਣੀ ਚਾਹੀਦੀ ਹੈ। ਜੇਕਰ ਆਮਦਨ ਵਿੱਚ ਵਾਧਾ ਹੋਇਆ ਤਾਂ ਉਹ ਵਿਅਕਤੀ ਪੈਨਸ਼ਨ ਦੇ ਹੱਕਦਾਰ ਨਹੀਂ ਹੋਣਗੇ। 

ਦੂਸਰਾ ਫੈਸਲਾ ਹਰਿਆਣਾ ਸਰਕਾਰ ਨੇ ਲਿਆ ਹੈ ਕਿ ਜਿਹਨਾਂ ਵਿਅਕਤੀਆਂ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ ਉਹਨਾਂ ਨੁੰ ਪੈਨਸ਼ਨ ਵੀ ਮਿਲੇਗੀ। ਇਸ ਦੇ ਲਈ ਖੱਟਰ ਸਰਕਾਰ ਨੇ ਸ਼ਰਤ ਰੱਖੀ ਹੈ ਕਿ ਇਹਨਾਂ ਦੀ ਉਮਰ 40 ਤੋਂ 60 ਸਾਲ ਦੇ ਵਿਚਾਲੇ ਹੋਣੀ ਚਾਹੀਦੀ ਹੈ। ਅਤੇ ਇਹਨਾਂ ਦੀ ਆਮਦਨ 3 ਲੱਖ ਰੁਪਏ ਸਲਾਨਾ ਹੋਣੀ ਚਾਹੀਦੀ ਹੈ। 

ਇਸ ਤੋਂ ਪਹਿਲਾਂ ਹਰਿਆਣਾ ਸਰਕਾਰ 60 ਸਾਲ ਤੋਂ ਉੱਪਰ ਵਾਲੇ ਪੁਰਸ਼ ਮਹਿਲਾ ਬਜ਼ੁਰਗਾਂ ਨੂੰ ਪਹਿਲਾਂ ਹੀ ਬੁੱਢਾਪਾ ਪੈਨਸ਼ਨ ਦੇ ਰਹੀ ਹੈ ਅਤੇ ਜਿਹਨਾਂ ਮਹਿਲਾਵਾਂ ਦੇ ਪਤੀਆਂ ਦੀ ਮੌਤ ਹੋ ਚੁੱਕੀ ਹੈ ਉਹਨਾਂ ਲਈ ਸਰਕਾਰ ਵਿਧਵਾ ਪੈਨਸ਼ਨ ਦੇ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਚੰਡੀਗੜ੍ਹ 'ਚ ਜਨਮਅਸ਼ਟਮੀ ਰਿਹਰਸਲ ਕਰ ਰਹੇ ਨੌਜਵਾਨਾਂ ਨੂੰ ਚਾਕੂ ਮਾਰਿਆ, ਅੱਖਾਂ ਦੇ ਥੱਲ੍ਹੇ ਲੱਗੀ ਸੱਟ; ਮੱਚਿਆ ਚੀਕ ਚੀਹਾੜਾ
ਚੰਡੀਗੜ੍ਹ 'ਚ ਜਨਮਅਸ਼ਟਮੀ ਰਿਹਰਸਲ ਕਰ ਰਹੇ ਨੌਜਵਾਨਾਂ ਨੂੰ ਚਾਕੂ ਮਾਰਿਆ, ਅੱਖਾਂ ਦੇ ਥੱਲ੍ਹੇ ਲੱਗੀ ਸੱਟ; ਮੱਚਿਆ ਚੀਕ ਚੀਹਾੜਾ
Mohali News: ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PU ਚੋਣਾਂ 'ਚ ABVP ਦੀ ਜਿੱਤ, SOI ਨੇ ਦਿੱਤਾ ਸੀ ਸਮਰਥਨ; ਨਵੇਂ ਪ੍ਰਧਾਨ ਨੇ ਝਾੜੂ ਤੋੜ ਕੇ ਮਨਾਇਆ ਜਸ਼ਨ
PU ਚੋਣਾਂ 'ਚ ABVP ਦੀ ਜਿੱਤ, SOI ਨੇ ਦਿੱਤਾ ਸੀ ਸਮਰਥਨ; ਨਵੇਂ ਪ੍ਰਧਾਨ ਨੇ ਝਾੜੂ ਤੋੜ ਕੇ ਮਨਾਇਆ ਜਸ਼ਨ
ਚੰਡੀਗੜ੍ਹ PU 'ਚ ਚੋਣਾਂ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਹੋਈ ਝੜਪ, ਲੱਤ ਮਾਰ ਕੇ ਖੋਲ੍ਹਿਆ ਦਰਵਾਜਾ; ਜਾਣੋ ਵਜ੍ਹਾ
ਚੰਡੀਗੜ੍ਹ PU 'ਚ ਚੋਣਾਂ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਹੋਈ ਝੜਪ, ਲੱਤ ਮਾਰ ਕੇ ਖੋਲ੍ਹਿਆ ਦਰਵਾਜਾ; ਜਾਣੋ ਵਜ੍ਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget