ਪੜਚੋਲ ਕਰੋ

Chandigarh: ਵਿਜੀਲੈਂਸ ਬਿਊਰੋ ਨੇ ਗੈਰ ਕਾਨੂੰਨੀ ਹਿਰਾਸਤ ਬਦਲੇ 50,000 ਰੁਪਏ ਦੀ ਜਬਰੀ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਤੇ ਹੌਲਦਾਰ ਨੂੰ ਕੀਤਾ ਕਾਬੂ

Chandigarh: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ...

Chandigarh: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਸ.ਆਈ. ਰਛਪਾਲ ਸਿੰਘ, ਜੋ ਕਿ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫੌਜੀ ਕਲੋਨੀ (ਰਣਧੀਰਪੁਰ), ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਨੂੰ ਛੱਡਣ ਬਦਲੇ 2,50,000 ਰੁਪਏ ਰਿਸ਼ਵਤ ਵਜੋਂ ਮੰਗੇ ਸਨ, ਜਿਸ ਨੂੰ ਉਨ੍ਹਾਂ ਵੱਲੋਂ ਥਾਣੇ ਵਿੱਚ ਨਜਾਇਜ਼ ਤੌਰ ’ਤੇ ਬੰਦ ਕੀਤਾ ਗਿਆ ਸੀ ਪਰ ਸੌਦਾ 50,000 ਰੁਪਏ ਵਿੱਚ ਸਿਰੇ ਚੜ੍ਹਿਆ ਅਤੇ ਉਕਤ ਮੁਲਾਜ਼ਮਾਂ ਨੇ ਉਸਦੇ ਲੜਕੇ ਨੂੰ 20 ਘੰਟੇ ਬਾਦ ਪੈਸੇ ਲੈ ਕੇ ਛੱਡਿਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਉਕਤ ਔਰਤ ਦੇ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚੋਂ ਰਿਹਾਅ ਕਰਨ ਲਈ ਜਬਰੀ ਤੌਰ ਉਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Chandigarh: ਸਾਹੀਵਾਲ ਗਾਵਾਂ ਨੂੰ ਪੰਜਾਬ ਭਰ ‘ਚ ਉਤਸ਼ਾਹਿਤ ਕਰਨ ਲਈ ਹਰ ਸਾਲ ਹੋਵੇਗਾ ਕੌਮੀ ਨਸਲ ਸੁਧਾਰ ਮੇਲਾ: ਲਾਲਜੀਤ ਸਿੰਘ ਭੁੱਲਰ

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 347, 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

ਇਹ ਵੀ ਪੜ੍ਹੋ: Weird News: ਭਾਰਤ ਦੇ ਇਸ ਰਾਜ ਵਿੱਚ ਹੈ ਇਹ ਭੂਤ-ਪ੍ਰੇਤ ਵਾਲੀ ਜਗ੍ਹਾ, ਇਤਿਹਾਸ ਜਾਣ ਕੇ ਤੁਹਾਡੇ ਹੋਸ਼ ਉੱਡ ਜਾਣਗੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget