ਪੜਚੋਲ ਕਰੋ

ਵਿਜੀਲੈਂਸ ਬਿਊਰੋ ਨੇ ASI ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Chandigarh News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ

Chandigarh News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ |

ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿੱਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇੱਕ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ : ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ CM ਮਾਨ ਨੂੰ ਦਿੱਤੀ ਧਮਕੀ

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget