ਪੜਚੋਲ ਕਰੋ

ਵਿਜੀਲੈਂਸ ਬਿਊਰੋ ਨੇ 25000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ASI ਕੀਤੇ ਗ੍ਰਿਫ਼ਤਾਰ

 Mohali News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਵੀਰਵਾਰ ਨੂੰ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ

 Mohali News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਵੀਰਵਾਰ ਨੂੰ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸ ਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਇਲਜ਼ਾਮ 'ਚ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਕੱਲ੍ਹ ਹੋਏਗਾ 10ਵੀਂ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਪੁਲਿਸ ਕਰਮਚਾਰੀਆਂ ਨੂੰ ਰਵਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਪਾਰਸ ਨਾਮ ਦੇ ਦੋਸਤ ਨੂੰ ਥਾਣਾ ਇੰਚਾਰਜ ਨੇ ਸ਼ਰਾਬ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ ਅਤੇ ਦੋਵੇਂ ਪੁਲਿਸ ਮੁਲਾਜ਼ਮ ਅਦਾਲਤ ਤੋਂ ਪਾਰਸ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵਿਆਹ ਹੋਣਾ ਤੈਅ ਸੀ, ਦੀ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ ਪਹਿਲਾਂ ਹੀ ਵੱਖ-ਵੱਖ ਤਰੀਕਾਂ 'ਤੇ 45,000 ਰੁਪਏ ਲੈ ਚੁੱਕੇ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਹੁਣ ਇਸੇ ਸ਼ਰਾਬ ਦੇ ਮਾਮਲੇ ਵਿੱਚ ਪਾਰਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਹਰਮੀਤ ਸਿੰਘ ਨੂੰ ਬਤੌਰ ਸਹਿ-ਦੋਸ਼ੀ ਸ਼ਾਮਲ ਨਾ ਕਰਨ ਬਦਲੇ 50,000 ਰੁਪਏ ਹੋਰ ਮੰਗ ਰਹੇ ਹਨ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ।

ਇਸ ਦੇ ਨਾਲ ਇਸ ਕੇਸ ਦੇ ਤਫਤੀਸ਼ੀ ਅਫਸਰ ਅਤੇ ਬਲਜਿੰਦਰ ਸਿੰਘ ਮੰਡ ਦੇ ਸਾਥੀ ਕਰਮਚਾਰੀ ਏ.ਐਸ.ਆਈ ਕੁਲਦੀਪ ਸਿੰਘ ਨੂੰ ਵੀ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ -1, ਐਸ.ਏ.ਐਸ. ਨਗਰ ਵਿਖੇ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget