ਪੜਚੋਲ ਕਰੋ

ਪੀ.ਐਸ.ਪੀ.ਸੀ.ਐਲ. ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ

Punjab News: ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਦੁੱਲੇਵਾਲਾ, ਜਿਲਾ ਬਠਿੰਡਾ ਦੇ ਵਾਸੀ ਗੁਰਤੇਜ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

Punjab News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਸਬ ਡਵੀਜ਼ਨ ਭਾਈਰੂਪਾ, ਜਿਲਾ ਬਠਿੰਡਾ ਦੇ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਅੱਜ ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਦੁੱਲੇਵਾਲਾ, ਜਿਲਾ ਬਠਿੰਡਾ ਦੇ ਵਾਸੀ ਗੁਰਤੇਜ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਤੇਜ਼ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿਜਲੀ ਮੁਲਾਜਮ ਨੇ ਉਸਦੇ ਖੇਤ ਦੀ ਮੋਟਰ ਦੇ ਬਿਜਲੀ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਜਾਰੀ ਕਰਵਾਉਣ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਹ ਜੇ.ਈ. ਪਹਿਲਾਂ ਹੀ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ-ਵਾਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਦੇ ਬਠਿੰਡਾ ਯੂਨਿਟ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 8,000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

 

 

 

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

 

 

ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

 

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Education Loan Information:

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
ਵੱਡੀ ਖ਼ਬਰ! ਕਾਂਗਰਸ ਆਗੂ ਦਾ ਹੋਇਆ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਕਾਂਗਰਸ ਆਗੂ ਦਾ ਹੋਇਆ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Embed widget