ਪੜਚੋਲ ਕਰੋ

ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, ਕੁਰਾਲੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8,000 ਰੁਪਏ ਵਿੱਚ ਤੈਅ ਹੋਇਆ ਹੈ।

ਇਹ ਵੀ ਪੜ੍ਹੋ: Pakistan Economic Crisis: 'IMF ਤੋਂ 1 ਬਿਲੀਅਨ ਡਾਲਰ ਦੀ ਮਦਦ ਮਿਲਣ ਤੋਂ ਬਾਅਦ ਵੀ...' ਪਾਕਿਸਤਾਨ ਦੇ ਸਾਬਕਾ ਵਿੱਤ ਮੰਤਰੀ ਦਾ ਦਾਅਵਾ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਪਿੱਛੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ, ਐਸ.ਏ.ਐਸ.ਨਗਰ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget