ਪੜਚੋਲ ਕਰੋ

ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ

ਇਸ ਮਾਮਲੇ ਵਿੱਚ ਮਾਲ ਹਲਕਾ ਨੇਸ਼ਟਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਉਕਤ ਪਟਵਾਰੀ ਬਲਵਿੰਦਰਜੀਤ ਸਿੰਘ (ਹੁਣ ਕਾਨੂੰਗੋ), ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸਬ ਤਹਿਸੀਲ ਅਟਾਰੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ ਅਤੇ ਪਟਵਾਰੀ ਬਲਵਿੰਦਰਜੀਤ ਸਿੰਘ ਵੱਲੋਂ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਨ ਅਤੇ ਮਾਲ ਰਿਕਾਰਡ ਨਾਲ ਛੇੜਛਾੜ ਕਰਦਿਆਂ ਇੱਕ ਔਰਤ ਦੇ ਨਾਮ 'ਤੇ ਜ਼ਮੀਨ ਦਾ ਤਬਾਦਲਾ ਕਰਕੇ ਉਸਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਹੈ।

ਇਸ ਮਾਮਲੇ ਵਿੱਚ ਮਾਲ ਹਲਕਾ ਨੇਸ਼ਟਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਉਕਤ ਪਟਵਾਰੀ ਬਲਵਿੰਦਰਜੀਤ ਸਿੰਘ (ਹੁਣ ਕਾਨੂੰਗੋ), ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮਾਂ ਅਤੇ ਮਹਿਲਾ ਖਿਲਾਫ਼ ਇਹ ਮਾਮਲਾ ਵਿਜੀਲੈਂਸ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮਾਲ ਕਰਮਚਾਰੀਆਂ ਨੇ ਉਕਤ ਔਰਤ ਹਰਜੀਤ ਕੌਰ ਵਾਸੀ ਪਿੰਡ ਮੁਹਾਵਾ ਜ਼ਿਲ੍ਹਾ ਅੰਮ੍ਰਿਤਸਰ ਨਾਲ ਮਿਲੀਭੁਗਤ ਕਰਕੇ 79 ਮਰਲੇ ਜ਼ਮੀਨ ਉਸ ਦੇ ਨਾਂ ਕਰਵਾ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਉਕਤ ਔਰਤ ਦੇ ਨਾਂ 'ਤੇ ਜ਼ਮੀਨ ਦਾ ਤਬਾਦਲਾ ਕਰਦੇ ਸਮੇਂ ਉਮਤ ਦੋਸ਼ੀ ਕਰਮਚਾਰੀਆਂ ਨੇ ਸਰਕਾਰੀ ਮਾਲ ਰਿਕਾਰਡ ਨਾਲ ਛੇੜਛਾੜ ਕੀਤੀ ਕਿਉਂਕਿ ਉਕਤ ਜ਼ਮੀਨ ਦੇ ਮਾਲਕ ਦੀ ਸਾਲ 1959 'ਚ ਮੌਤ ਹੋ ਗਈ ਸੀ ਅਤੇ ਹੁਣ ਫਰਜ਼ੀ ਵਸੀਕੇ ਦੀਆਂ ਫੋਟੋ ਕਾਪੀਆਂ ਆਧਾਰ 'ਤੇ ਅਤੇ ਜ਼ਮੀਨ ਮਾਲਕਾਂ ਦੀ ਮੌਕੇ ‘ਤੇ ਮੌਜੂਦਗੀ ਤੋ ਬਿਨਾਂ ਹੀ ਜ਼ਮੀਨ ਦਾ ਉਸ ਔਰਤ ਦੇ ਨਾਮ ਤਬਾਦਲਾ ਕੀਤਾ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਪਰੋਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ

ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ

ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ

IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ

ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ

Embed widget