ਪੜਚੋਲ ਕਰੋ

ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

Punjab News: ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ 6 ਨਵੰਬਰ ਤੱਕ ਰਾਜ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ

Punjab News: ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ 6 ਨਵੰਬਰ ਤੱਕ ਰਾਜ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ ਅਤੇ ਬਿਊਰੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲੇ ਦਿਨ ਵਿਜੀਲੈਂਸ ਭਵਨ ਐਸ.ਏ.ਐਸ. ਨਗਰ ਵਿਖੇ ਸਹੁੰ ਚੁਕਾਈ ਜਾਵੇਗੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਸਾਰੀਆਂ ਰੇਂਜਾਂ ਅਤੇ ਯੂਨਿਟਾਂ ਇਸ ਸਾਲ ਲਈ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਐਲਾਨੇ ਗਏ ‘ਭ੍ਰਿਸ਼ਟਾਚਾਰ ਮੁਕਤ ਭਾਰਤ - ਵਿਕਸਤ ਭਾਰਤ’ ਦੇ ਸੰਦੇਸ਼ ਨੂੰ ਫੈਲਾਉਣ ਲਈ ਸੂਬੇ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਉਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਫੀਲਡ ਅਫਸਰਾਂ ਨੂੰ ਪਹਿਲਾਂ ਹੀ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿੱਦਿਅਕ ਸੰਸਥਾਵਾਂ, ਸੁਸਾਇਟੀਆਂ ਆਦਿ ਵਿੱਚ ਬੈਨਰ, ਪੋਸਟਰ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਜਾਗਰੂਕਤਾ ਪੈਦਾ ਕਰਨ ਲਈ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਬਿਊਰੋ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੀਤੇ ਜਾ ਯਤਨਾਂ ਅਤੇ ਬਾਰੇ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਜਵਾਬਦੇਹ ਬਣਾਇਆ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
PM ਮੋਦੀ ਦੇ ਲਈ ਲੱਗੇਗਾ 2 ਕਰੋੜ ਦਾ ਟੈਂਟ, 17 ਜੁਲਾਈ ਨੂੰ ਆਉਣਗੇ ਚੰਡੀਗੜ੍ਹ; ਇੱਕ ਹੀ ਦਿਨ 'ਚ 8 ਟੈਂਡਰ ਜਾਰੀ
PM ਮੋਦੀ ਦੇ ਲਈ ਲੱਗੇਗਾ 2 ਕਰੋੜ ਦਾ ਟੈਂਟ, 17 ਜੁਲਾਈ ਨੂੰ ਆਉਣਗੇ ਚੰਡੀਗੜ੍ਹ; ਇੱਕ ਹੀ ਦਿਨ 'ਚ 8 ਟੈਂਡਰ ਜਾਰੀ
Chandigarh Building Collapse : 54 ਸਾਲ ਪੁਰਾਣੀ 2 ਮੰਜ਼ਿਲਾ ਇਮਾਰਤ ਡਿੱਗੀ , ਮਲਬੇ ਹੇਠਾਂ ਦੱਬੇ 2 ਵਿਅਕਤੀਆਂ ਦੀ ਹੋਈ ਮੌਤ
Chandigarh Building Collapse : 54 ਸਾਲ ਪੁਰਾਣੀ 2 ਮੰਜ਼ਿਲਾ ਇਮਾਰਤ ਡਿੱਗੀ , ਮਲਬੇ ਹੇਠਾਂ ਦੱਬੇ 2 ਵਿਅਕਤੀਆਂ ਦੀ ਹੋਈ ਮੌਤ
Punjab Club Dancer Murder: ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...
ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget