ਪੜਚੋਲ ਕਰੋ

DGP Punjab: ਵੱਡੇ ਅਫ਼ਸਰ ਦੀ ਸ਼ਿਕਾਇਤ 'ਤੇ ਅੱਜ ਹੋ ਸਕਦੀ ਵੱਡੀ ਸੁਣਵਾਈ, DGP ਗੌਰਵ ਯਾਦਵ ਦੀਆਂ ਵਧ ਸਕਦੀਆਂ ਮੁਸ਼ਕਲਾਂ

VK Bhawra And Punjab DGP - ਪੰਜਾਬ ਪੁਲਿਸ ਦੇ ਡੀਜੀਪੀ ਦੀ ਨਿਯੁਕਤੀ ਦਾ ਮਾਮਲਾ ਹੁਣ  ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਯਾਨੀ CAT ਕੋਲ ਪਹੁੰਚ ਗਿਆ ਹੈ।

VK Bhawra vs Gaurav Yadav - ਪੰਜਾਬ ਪੁਲਿਸ ਦੇ ਡੀਜੀਪੀ ਦੀ ਨਿਯੁਕਤੀ ਦਾ ਮਾਮਲਾ ਹੁਣ  ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਯਾਨੀ CAT ਕੋਲ ਪਹੁੰਚ ਗਿਆ ਹੈ। ਇੱਕ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਡੀਜੀਪੀ ਖਿਲਾਫ਼ CAT 'ਚ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਨੂੰ CAT  ਵਿੱਚ ਚੈਲੰਜ ਕੀਤਾ ਗਿਆ ਹੈ। 

ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ  (CAT) ਵਿੱਚ ਇਹ ਸ਼ਿਕਾਇਤ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਵੀਰੇਸ਼ ਕੁਮਾਰ ਭਾਵਰਾ ਨੇ ਲਗਾਈ ਹੈ।  CAT ਵਿੱਚ ਦਾਇਰ ਪਟੀਸ਼ਨ ਵਿੱਚ ਭਾਵਰਾ ਨੇ ਕਿਹਾ ਹੈ ਕਿ ਗੌਰਵ ਯਾਦਵ ਦੀ ਨਿਯੁਕਤੀ ਯੂਪੀਐਸਸੀ ਦੀ ਪ੍ਰਕਿਰਿਆ ਦੇ ਮੁਤਾਬਕ ਨਹੀਂ ਸੀ। ਸਾਬਕਾ ਡੀਜੀਪੀ ਵੀ ਕੇ ਭਾਵਰਾ ਦੀ ਪਟੀਸ਼ਨ 'ਤੇ ਅੱਜ ਸੁਣਵਾਈ ਹੋ ਸਕਦੀ ਹੈ। 

1987 ਬੈਚ ਦੇ ਆਈਪੀਐਸ ਅਫ਼ਸਰ ਵੀਕੇ ਭਾਵਰਾ ਨੂੰ ਪਿਛਲੇ ਸਾਲ ਡੀਜੀਪੀ ਦਾ ਅਹੁਦਾ ਦਿੱਤਾ ਗਿਆ ਸੀ। ਪਰ ਸਰਕਾਰ ਬਦਲਣ ਤੋਂ ਬਾਅਦ ਉਹਨਾਂ ਨੂੰ ਹਟਾ ਦਿੱਤਾ ਗਿਆ ਸੀ ਉਹਨਾਂ ਦੀ ਥਾਂ 'ਤੇ 1992 ਬੈਚ ਦੇ ਆਈਪੀਐਸ ਅਫ਼ਸਰ ਗੌਰਵ ਯਾਦਵ ਨੂੰ ਡੀਜੀਪੀ ਬਣਾ ਦਿੱਤਾ ਗਿਆ ਸੀ। ਹਲਾਂਕਿ ਗੌਰਵ ਯਾਦਵ ਨੂੰ ਵੀ ਸਰਕਾਰ ਨੂੰ ਕਾਰਜਕਾਰੀ ਤੌਰ 'ਤੇ ਨਿਯੁਕਤ ਕੀਤਾ ਹੋਇਆ ਹੈ ਹਲਾਂਕਿ ਉਹਨਾਂ ਦੀ ਨਿਯੁਕਤੀ 6 ਮਹੀਨੇ ਲਈ ਹੋਣੀ ਚਾਹੀਦੀ ਸੀ ਪਰ ਗੌਰਵ ਯਾਦਵ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸੇ ਨੂੰ ਆਧਾਰ ਬਣਾ ਕੇ ਵੀ.ਕੇ ਭਾਵਰਾ ਨੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ 'ਚ ਪਟੀਸ਼ਨ ਦਾਇਰ ਕੀਤੀ ਹੈ। 

 ਭਾਵਰਾ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਜਨਵਰੀ 2022 ਵਿੱਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਸਿਧਾਰਥ ਚਟੋਪਾਧਿਆਏ ਦੀ ਥਾਂ 'ਤੇ ਵੀ.ਕੇ ਭਾਵਰਾ ਦੀ ਨਿਯੁਕਤੀ ਹੋਈ ਸੀ। ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਚਟੋਪਾਧਿਆਏ ਖਿਲਾਫ਼ ਕਾਰਵਾਈ ਹੋਈ ਸੀ। ਜਿਸ ਕਾਰਨ ਉਹਨਾਂ ਨੂੰ ਡੀਜੀਪੀ ਅਹੁਦੇ ਤੋਂ ਹਟਾਉਣਾ ਪਿਆ ਸੀ।  

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮ ਬਦਲੇ, ਨਹੀਂ ਹੋਵੇਗਾ ਇੰਟਰਵਿਊ; ਜਾਣੋ ਕੀ-ਕੀ ਹੋਏ ਬਦਲਾਅ
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget