ਪੜਚੋਲ ਕਰੋ

Student Elections: ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਦੀ ਗਿਣਤੀ ਜਾਰੀ, ਕਮਲਪ੍ਰੀਤ ਕੌਰ ਬਣੀ ਪ੍ਰਧਾਨ

ਵਿਦਿਆਰਥੀ ਸਵੇਰ ਤੋਂ ਹੀ ਵੋਟ ਪਾਉਣ ਲਈ ਪਹੁੰਚ ਗਏ ਸਨ। ਪੁਲਿਸ ਨੇ ਸਟਾਫ਼ ਤੇ ਵਿਦਿਆਰਥੀਆਂ ਨੂੰ ਪਛਾਣ ਪੱਤਰ ਦਿਖਾ ਕੇ ਹੀ ਕੈਂਪਸ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ।

Student Elections in Chandigarh: ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਪੋਲਿੰਗ ਤੋਂ ਬਾਅਦ ਵੋਟਾਂ ਗਿਣਤੀ ਸ਼ੁਰੂ ਹੋ ਗਈ ਹੈ। ਵਿਦਿਆਰਥੀ ਸਵੇਰ ਤੋਂ ਹੀ ਵੋਟ ਪਾਉਣ ਲਈ ਪਹੁੰਚ ਗਏ ਸਨ। ਪੁਲਿਸ ਨੇ ਸਟਾਫ਼ ਤੇ ਵਿਦਿਆਰਥੀਆਂ ਨੂੰ ਪਛਾਣ ਪੱਤਰ ਦਿਖਾ ਕੇ ਹੀ ਕੈਂਪਸ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ।

ਡੀਜੀਪੀ ਪ੍ਰਵੀਨ ਰੰਜਨ ਤੇ ਐਸਐਸਪੀ ਕੰਵਰਦੀਪ ਕੌਰ ਗਿਣਤੀ ਕੇਂਦਰ ਦਾ ਮੁਆਇਨਾ ਕਰਨ ਲਈ ਪੁੱਜੇ। ਯੂਨੀਵਰਸਿਟੀ ਦੇ ਸਟਾਫ਼ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਯੂਨੀਵਰਸਿਟੀ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਹੋਈ ਹੈ। ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਵਿੱਚ ਪ੍ਰਧਾਨਗੀ ਦੇ ਅਹੁਦੇ ਲਈ ਕਮਲਪ੍ਰੀਤ ਕੌਰ ਨੇ ਜਿੱਤ ਹਾਸਲ ਕੀਤੀ ਹੈ। ਜਦੋਂਕਿ ਨਵਨੀਤ ਕੌਰ ਸੈਕਟਰੀ ਦੇ ਅਹੁਦੇ ਲਈ ਤੇ ਵਰਿੰਦਾ ਸੰਯੁਕਤ ਸਕੱਤਰ ਦੇ ਅਹੁਦੇ ਲਈ ਚੁਣੀਆਂ ਗਈਆਂ। 

ਯੂਨੀਵਰਸਿਟੀ ਦੇ ਕਰੀਬ 15693 ਵਿਦਿਆਰਥੀਆਂ ਨੇ ਵੋਟਿੰਗ ਵਿੱਚ ਹਿੱਸਾ ਲਿਆ। ਇਸ ਤੋਂ ਇਲਾਵਾ 10 ਕਾਲਜਾਂ ਵਿੱਚ 43705 ਦੇ ਕਰੀਬ ਵੋਟਰ ਹਨ। ਸ਼ਹਿਰ ਦੇ 10 ਕਾਲਜਾਂ ਵਿੱਚ 110 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਦੋਂਕਿ ਪੰਜਾਬ ਯੂਨੀਵਰਸਿਟੀ ਵਿੱਚ 4 ਅਹੁਦਿਆਂ ਲਈ 21 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਚੰਡੀਗੜ੍ਹ ਸ਼ਹਿਰ ਵਿੱਚ 11 ਕਾਲਜ ਹਨ। ਇਨ੍ਹਾਂ ਵਿੱਚੋਂ ਇੱਕ ਕਾਲਜ ਵਿੱਚ ਵਿਦਿਆਰਥੀ ਯੂਨੀਅਨ ਦੀ ਚੋਣ ਬਿਨਾਂ ਮੁਕਾਬਲਾ ਹੋਈ ਹੈ। ਬਾਕੀ ਕਾਲਜਾਂ ਵਿੱਚ ਅੱਜ ਵੋਟਾਂ ਪਈਆਂ ਹਨ। ਡੀਏਵੀ-10 ਕਾਲਜ ਵਿੱਚ 8384, ਪੀਜੀਜੀਸੀ-11 ਵਿੱਚ 4500, ਪੀਜੀਜੀਸੀਜੀ-11 ਵਿੱਚ 3870, ਐਸਜੀਜੀਐਸਸੀ-26 ਵਿੱਚ 5954, ਜੀਜੀਐਸਡੀ-32 ਵਿੱਚ 8492, ਐਮਸੀਐਮ ਡੀਏਵੀ-36 ਵਿੱਚ 4800, ਪੀਜੀਜੀਸੀਜੀ-11 ਵਿੱਚ 3291, ਪੀਜੀਜੀਸੀਜੀ-11 ਵਿੱਚ 345, ਡੀਏਵੀ ਪੀਜੀਜੀਸੀ-46 ਵਿੱਚ 2184 ਤੇ ਜੀਸੀਸੀਵੀਏ-50 ਵਿੱਚ 900 ਵੋਟਾਂ ਹਨ। ਪੰਜਾਬ ਯੂਨੀਵਰਸਿਟੀ ਕੈਂਪਸ ਤੋਂ ਇਲਾਵਾ ਸ਼ਹਿਰ ਵਿੱਚ ਕਰੀਬ 43705 ਵੋਟਾਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget