ਪੜਚੋਲ ਕਰੋ

ਪੰਜਾਬ ਦੇ ਸਾਧਨਾਂ ਨੂੰ ਗੁਜਰਾਤ, ਹਿਮਾਚਲ ਪ੍ਰਦੇਸ਼ ਵਿੱਚ ਬਰਬਾਦ ਨਾ ਕਰੋ ਮਾਨ ਸਾਬ੍ਹ-ਵੜਿੰਗ

ਵੜਿੰਗ ਨੇ ਭਗਵੰਤ ਮਾਨ ਨੂੰ ਕਿਹਾ ਕਿ ਤੁਸੀਂ ਪੰਜਾਬੀਆਂ ਦੇ, ਪੰਜਾਬੀਆਂ ਵੱਲੋਂ ਬਣਾਏ ਗਏ ਅਤੇ ਪੰਜਾਬੀਆਂ ਲਈ ਮੁੱਖ ਮੰਤਰੀ ਹੋ, ਨਾ ਕਿ ਕਿਸੇ ਹੋਰ ਲਈ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਤੋਂ ਲੰਬੀ ਗੈਰਹਾਜ਼ਰੀ 'ਤੇ ਸਵਾਲ ਉਠਾਉਂਦਿਆਂ, ਉਨ੍ਹਾਂ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ ਪੰਜਾਬ ਦੇ ਕੀਮਤੀ ਸਰੋਤਾਂ ਨੂੰ ਬਰਬਾਦ ਨਾ ਕਰਨ ਦੀ ਅਪੀਲ ਕੀਤੀ ਹੈ।

ਹੋਰਨਾਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਲਈ ਮਾਨ ਦੀ ਸੂਬੇ ਵਿੱਚੋਂ ਲੰਬੀ ਗੈਰਹਾਜ਼ਰੀ ਦਾ ਹਵਾਲਾ ਦਿੰਦਿਆਂ, ਵੜਿੰਗ ਨੇ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਪੰਜਾਬੀਆਂ ਦੇ, ਪੰਜਾਬੀਆਂ ਵੱਲੋਂ ਬਣਾਏ ਗਏ ਅਤੇ ਪੰਜਾਬੀਆਂ ਲਈ ਮੁੱਖ ਮੰਤਰੀ ਹੋ, ਨਾ ਕਿ ਕਿਸੇ ਹੋਰ ਲਈ।

ਸੂਬਾ ਕਾਂਗਰਸ ਪ੍ਰਧਾਨ ਨੇ ਭਗਵੰਤ ਮਾਨ ਦੀ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਰਾਸ਼ਟਰਪਤੀ ਦੇ ਪ੍ਰੋਗਰਾਮ ਤੋਂ ਗੈਰਹਾਜ਼ਰੀ ਦਾ ਵੀ ਜ਼ਿਕਰ ਕੀਤਾ।  ਉਨ੍ਹਾਂ ਕਿਹਾ ਕਿ ਭਾਵੇਂ ਇਹ ਮੁੱਖ ਮੰਤਰੀ ਦਾ ਵਿਸ਼ੇਸ਼  ਅਧਿਕਾਰ ਹੈ ਕਿ ਉਹ ਤੈਅ ਕਰਨ ਕਿ  ਕਿਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ।  ਪਰ ਸਿਧਾਂਤਕ ਤੌਰ 'ਤੇ ਉਨ੍ਹਾਂ ਨੂੰ ਇੱਥੇ ਮੌਜੂਦ ਹੋਣਾ ਚਾਹੀਦਾ ਸੀ, ਕਿਉਂਕਿ ਰਾਸ਼ਟਰਪਤੀ ਪਹਿਲੀ ਵਾਰ ਸੂਬੇ 'ਚ ਆਏ ਸਨ।

ਵੜਿੰਗ ਨੇ ਦੋਸ਼ ਲਾਇਆ ਕਿ ਚੋਣ ਵਾਲੇ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਪੰਜਾਬ ਦੇ ਵਸੀਲਿਆਂ ਦੀ ਬਰਬਾਦੀ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੂਬਿਆਂ ਵਿੱਚ ਇਸ਼ਤਿਹਾਰਾਂ ਲਈ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ।  ਜਦੋਂ ਕਿ ਪੰਜਾਬੀਆਂ ਦੇ ਖਰਚੇ 'ਤੇ ਵਿਧਾਇਕਾਂ ਅਤੇ ਹੋਰ ਲੋਕਾਂ ਦੇ ਜਹਾਜ਼ ਗੁਜਰਾਤ ਭੇਜੇ ਜਾ ਰਹੇ ਹਨ।

ਉਹ ਹੈਰਾਨ ਹੈ ਕਿ ਅਜਿਹੇ ਸੂਬੇ ਵਿੱਚ ਵਿੱਤੀ ਅਤੇ ਮਨੁੱਖੀ ਵਸੀਲਿਆਂ ਦੀ ਬਰਬਾਦੀ ਕਿਸ ਮਕਸਦ ਲਈ ਕੀਤੀ ਜਾ ਰਹੀ ਹੈ, ਜਿੱਥੇ ਸਾਰੇ ਸਰਵੇਖਣ ਦੱਸਦੇ ਹਨ ਕਿ ‘ਆਪ’ ਨੂੰ ਗੁਜਰਾਤ ਵਿੱਚ 182 ਵਿੱਚੋਂ ਇੱਕ ਵੀ ਸੀਟ ਨਹੀਂ ਮਿਲੇਗੀ, ਭਾਵੇਂ ਕਿ ਇਹ ਭਵਿੱਖਬਾਣੀ ਵੀ ਕੀਤੀ ਗਈ ਹੈ ਕਿ ਉਸਨੂੰ ਹਿਮਾਚਲ ਪ੍ਰਦੇਸ਼ ਵਿੱਚ ਇੱਕ ਵੀ ਸੀਟ ਨਹੀਂ ਮਿਲੇਗੀ। 

ਪਰ ਸਾਨੂੰ ਚੋਣ ਨਤੀਜਿਆਂ ਦੀ ਬਜਾਏ, ਪੰਜਾਬ ਅਤੇ ਪੰਜਾਬੀਆਂ ਦੀ ਚਿੰਤਾ ਹੈ, ਜਿਨ੍ਹਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਚੁਣਿਆ ਹੈ, ਨਾ ਕਿ ਅਰਵਿੰਦ ਕੇਜਰੀਵਾਲ ਦੀਆਂ ਸੇਵਾਵਾਂ ਅਤੇ ਪੰਜਾਬ ਦੇ ਹਿੱਤਾਂ ਦੀ ਕੀਮਤ 'ਤੇ ਉਨ੍ਹਾਂ ਦੀਆਂ ਕੌਮੀ ਇੱਛਾਵਾਂ ਪੂਰੀਆਂ ਕਰਨ ਲਈ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget