ਪੜਚੋਲ ਕਰੋ

Punjab Weather: ਪੰਜਾਬ 'ਚ ਹੁਣ ਕਦੋਂ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ, ਹੋਰ ਕਿੱਥੇ ਕਿੱਥੇ ਹੋਵੇਗਾ ਅੱਜ ਜਲਥਲ?

Punjab Weather Update: ਜੰਮੂ-ਕਸ਼ਮੀਰ 'ਚ ਸਰਗਰਮ ਪੱਛਮੀ ਗੜਬੜੀ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ। ਜਿਸ ਤੋਂ ਬਾਅਦ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਮੁਤਾਬਕ ਪੰਜਾਬ

Punjab Weather Update:  ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਸਮੇਤ 18 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਰ ਉੱਤਰ ਭਾਰਤ ਵਿੱਚ ਇਸ ਦਾ ਅਸਰ ਸਭ ਤੋਂ ਘੱਟ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ। 
 ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਫ਼ਿਰੋਜ਼ਪੁਰ ਦਾ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.3 ਡਿਗਰੀ ਵੱਧ ਹੈ।

ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਕੱਲ੍ਹ ਤੋਂ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਸੰਭਾਵਨਾਵਾਂ ਵੀ ਸਿਰਫ 25 ਫੀਸਦੀ ਤੱਕ ਹੀ ਹਨ।

 

 

ਆਈਐਮਡੀ ਦੇ ਅਨੁਸਾਰ, 13 ਫਰਵਰੀ ਤੱਕ ਅਜਿਹਾ ਮੌਸਮ ਜਾਰੀ ਰਹਿਣ ਦੀ ਉਮੀਦ ਹੈ। ਤਾਪਮਾਨ ਵਧੇਗਾ ਅਤੇ ਵਾਯੂਮੰਡਲ ਵਿਚ ਨਮੀ ਘਟੇਗੀ ਅਤੇ ਚਿਪਚਿਪੀ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ 14 ਤਰੀਕ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਵੱਧ ਰਹੀ ਹੈ।

ਜੰਮੂ-ਕਸ਼ਮੀਰ 'ਚ ਸਰਗਰਮ ਪੱਛਮੀ ਗੜਬੜੀ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ। ਜਿਸ ਤੋਂ ਬਾਅਦ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ 'ਚ ਹੁਣ ਮੀਂਹ ਦੀ ਸੰਭਾਵਨਾ ਜ਼ੀਰੋ ਤੋਂ 25 ਫੀਸਦੀ ਤੱਕ ਸੀਮਤ ਹੈ। 

9 ਸਤੰਬਰ ਨੂੰ ਮੌਸਮ ਵਿਭਾਗ ਨੇ ਮੱਧ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਗੋਆ, ਗੁਜਰਾਤ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉੜੀਸਾ, ਪੱਛਮੀ ਬੰਗਾਲ, ਕੇਰਲ, ਕਰਨਾਟਕ, ਤੇਲੰਗਾਨਾ, ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਆਂਧਰਾ ਪ੍ਰਦੇਸ਼ ਨੂੰ ਅਲਰਟ ਜਾਰੀ ਕੀਤਾ ਗਿਆ ਹੈ।

ਘੱਟ ਮੀਂਹ ਕਾਰਨ ਡੈਮਾਂ 'ਚ ਪਾਣੀ ਦੀ ਸਥਿਤੀ ਚਿੰਤਾਜਨਕ ਹੈ। ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਘੱਟ ਬਾਰਸ਼ ਉੱਤਰੀ ਭਾਰਤ ਦੇ ਤਿੰਨ ਵੱਡੇ ਡੈਮਾਂ ਭਾਖੜਾ, ਪੌਂਗ ਤੇ ਥੀਨ ਨੂੰ ਪ੍ਰਭਾਵਿਤ ਕਰ ਰਹੀ ਹੈ। 6 ਸਤੰਬਰ ਦੀ ਸਵੇਰ ਤੱਕ ਸਤਲੁਜ ਦਰਿਆ 'ਤੇ ਭਾਖੜਾ ਡੈਮ ਦੀ ਭਰਾਈ 1642.47 ਫੁੱਟ ਦਰਜ ਕੀਤੀ ਗਈ। ਇਹ ਡੈਮ ਅਜੇ ਵੀ ਆਪਣੀ ਸਮਰੱਥਾ ਤੋਂ 27 ਫੀਸਦੀ ਖਾਲੀ ਹੈ। ਬਿਆਸ ਦਰਿਆ 'ਤੇ ਪੌਂਗ ਡੈਮ ਦੀ ਭਰਾਈ 1363.23 ਫੁੱਟ ਹੈ, ਜੋ ਆਪਣੀ ਸਮਰੱਥਾ ਤੋਂ 34 ਫੀਸਦੀ ਖਾਲੀ ਹੈ।

ਇਸੇ ਤਰ੍ਹਾਂ ਰਾਵੀ ਦਰਿਆ 'ਤੇ ਬਣੇ ਥੀਨ ਡੈਮ ਦੀ ਭਰਾਈ 1645.81 ਫੁੱਟ ਹੈ ਜੋ ਆਪਣੀ ਪੂਰੀ ਸਮਰੱਥਾ ਤੋਂ 50 ਫੀਸਦੀ ਖਾਲੀ ਹੈ। ਜੇਕਰ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ 2025 ਵਿੱਚ ਪੰਜਾਬ ਦੇ ਨਾਲ-ਨਾਲ ਹਰਿਆਣਾ ਤੇ ਰਾਜਸਥਾਨ ਨੂੰ ਸਿੰਚਾਈ ਤੇ ਬਿਜਲੀ ਸਪਲਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ 'ਚ ਐਕਟਿਵ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ।

 

ਟਾਪ ਹੈਡਲਾਈਨ

Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Attack on Property Dealer: ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget