ਪੜਚੋਲ ਕਰੋ

Weather Update: ਮੌਸਮ ਮੁੜ ਲਵੇਗਾ ਕਰਵਟ, ਵੈਸਟਰਨ ਡਿਸਟਰਬੈਂਸ ਐਕਟਿਵ, ਬਾਰਸ਼ ਦਾ ਅਲਰਟ

Weather Update: ਚੰਡੀਗੜ੍ਹ 'ਚ ਮੌਸਮ ਮੁੜ ਕਰਵਟ ਲੈ ਰਿਹਾ ਹੈ। ਕੱਲ੍ਹ (ਸ਼ਨੀਵਾਰ) ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ ਜਿਸ ਕਾਰਨ ਕੱਲ੍ਹ ਬੱਦਲਵਾਈ ਰਹੇਗੀ।

Weather Update: ਚੰਡੀਗੜ੍ਹ 'ਚ ਮੌਸਮ ਮੁੜ ਕਰਵਟ ਲੈ ਰਿਹਾ ਹੈ। ਕੱਲ੍ਹ (ਸ਼ਨੀਵਾਰ) ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ ਜਿਸ ਕਾਰਨ ਕੱਲ੍ਹ ਬੱਦਲਵਾਈ ਰਹੇਗੀ। ਇਸ ਦੌਰਾਨ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਉਂਝ ਇਸ ਕਾਰਨ ਤਾਪਮਾਨ 'ਤੇ ਜ਼ਿਆਦਾ ਅਸਰ ਨਹੀਂ ਪਵੇਗ ਕਿਉਂਕਿ ਪਾਰਾ ਅਜੇ ਵੀ ਆਮ ਨਾਲੋਂ ਘੱਟ ਹੈ।

ਮੌਸਮ ਵਿਭਾਗ ਅਨੁਸਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਘੱਟੋ-ਘੱਟ ਤਾਪਮਾਨ 17.4 ਡਿਗਰੀ ਸੈਲਸੀਅਸ ਹੈ, ਜੋ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਹੈ। ਇਸ ਕਾਰਨ ਰਾਤ ਸਮੇਂ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। 

ਉਧਰ, ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਕੱਲ੍ਹ ਸ਼ਨੀਵਾਰ ਨੂੰ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਹੀ ਰਹੇਗਾ।


ਦੱਸ ਦਈਏ ਕਿ ਚੰਡੀਗੜ੍ਹ 'ਚ ਅਪ੍ਰੈਲ ਮਹੀਨੇ 'ਚ ਹੁਣ ਤੱਕ 24.6 ਮਿਲੀਮੀਟਰ ਬਾਰਸ਼ ਹੋ ਚੁੱਕੀ ਹੈ। ਅਪ੍ਰੈਲ 'ਚ ਕਈ ਵਾਰ ਮੌਸਮ 'ਚ ਬਦਲਾਅ ਦੇਖਿਆ ਗਿਆ। ਜਿੱਥੇ 26 ਅਪ੍ਰੈਲ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ, ਉਥੇ ਹੀ ਹੁਣ ਤਾਪਮਾਨ 29.8 ਡਿਗਰੀ ਸੈਲਸੀਅਸ 'ਤੇ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ ਜਿਸ ਕਾਰਨ ਕੱਲ੍ਹ ਬੱਦਲਵਾਈ ਰਹੇਗੀ। ਇਸ ਦੌਰਾਨ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਉਂਝ ਇਸ ਕਾਰਨ ਤਾਪਮਾਨ 'ਤੇ ਜ਼ਿਆਦਾ ਅਸਰ ਨਹੀਂ ਪਵੇਗ ਕਿਉਂਕਿ ਪਾਰਾ ਅਜੇ ਵੀ ਆਮ ਨਾਲੋਂ ਘੱਟ ਹੈ।

ਇਸ ਤੋਂ ਇਲਾਵਾ ਜੇਕਰ 1 ਮਾਰਚ ਤੋਂ ਹੁਣ ਤੱਕ ਦੇ ਸਮੇਂ ਦੀ ਗੱਲ ਕਰੀਏ ਤਾਂ ਇੱਥੇ 54.7 ਮਿਲੀਮੀਟਰ ਬਾਰਸ਼ ਹੋ ਚੁੱਕੀ ਹੈ ਜੋ ਇਸ ਸੀਜ਼ਨ ਦੀ ਔਸਤ ਵਰਖਾ ਤੋਂ 70% ਵੱਧ ਹੈ। ਜੇਕਰ ਵੈਸਟਰਨ ਡਿਸਟਰਬੈਂਸ ਕਾਰਨ ਕੱਲ੍ਹ ਮੀਂਹ ਪੈਂਦਾ ਹੈ ਤਾਂ ਇਹ ਅੰਕੜਾ ਹੋਰ ਵਧ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget