ਪੜਚੋਲ ਕਰੋ

Protest: ਓਧਰ ਚੱਲ ਰਿਹਾ ਸੀ ਵਿਧਾਨ ਸਭਾ ਦਾ ਸੈਸ਼ਨ ਤਾਂ ਇੱਧਰ ਅਕਾਲੀ ਦਲ ਨੇ AAP ਦੇ MP ਦਾ ਫੂਕ ਦਿੱਤਾ ਪੁਤਲਾ 

Youth Akali Dal Protest - ਇਕ ਪਾਸੇ ਤਾਂ ਰਾਜਪਾਲ ਨੇ ਵਿਧਾਨ ਸਭਾ ਦੇ ਇਸ ਸੈਸ਼ਨ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਹੈ ਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਡਰਾਮੇਬਾਜ਼ੀ ਕਰਕੇ ਸੈਸ਼ਨ ਬੁਲਾ ਰਹੇ ਹਨ ਤੇ ਕਰੋੜਾਂ ਰੁਪਏ ਬਰਬਾਦ ਕੀਤੇ ਜਾ ਰਹੇ

ਚੰਡੀਗੜ੍ਹ, 20 ਅਕਤਸ਼ਬਰ: ਯੂਥ ਅਕਾਲੀ ਦਲ ਨੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਪੁਤਲਾ ਸਾੜਿਆ ਜੋ ਹਰਿਆਣਾ ਲਈ ਐਸ ਵਾਈ ਐਲ ਦੇ ਪਾਣੀ ਦੀ ਮੰਗ ਕਰ ਰਹੇ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਰਾਜ ਸਭਾ ਮੈਂਬਰ ਸ੍ਰੀ ਸੰਦੀਪ ਪਾਠਕ ਨੇ ਪੰਜਾਬ ਦੀ ਲਈ ਹੈ, ਸਹੂਲਤਾਂ ਪੰਜਾਬ ਦੇ ਸਿਰ ’ਤੇ ਮਾਣ ਰਹੇ ਹਨ ਤੇ ਪਾਣੀ ਹਰਿਆਣਾ ਵਾਸਤੇ ਮੰਗ ਰਹੇ ਹਨ। ਉਹਨਾਂ ਕਿਹਾ ਕਿ ਜਿੰਨੇ ਵੀ ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਬਾਹਰੋਂ ਬਣਾਏ ਹਨ, ਸਾਰੇ ਪੰਜਾਬ ਦੇ ਹਿੱਤਾਂ ਖਿਲਾਫ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਦੋਹਾਂ ਹੱਥਾਂ ਨੂੰ ਸੂਬੇ ਨੂੰ ਲੁੱਟਣ ਲੱਗੇ ਹੋਏ ਹਨ ਤੇ ਸੂਬੇ ਦੇ ਸਰੋਤਾਂ ਦੀ ਵਰਤੋਂ ਆਮ ਆਦਮੀ ਪਾਰਟੀ ਦੇ ਹੋਰ ਰਾਜਾਂ ਵਿਚ ਪਸਾਰ ’ਤੇ ਕੀਤੀ ਜਾ ਰਹੀ ਹੈ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਇਕ ਪਾਸੇ ਤਾਂ ਰਾਜਪਾਲ ਨੇ ਵਿਧਾਨ ਸਭਾ ਦੇ ਇਸ ਸੈਸ਼ਨ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਹੈ ਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਡਰਾਮੇਬਾਜ਼ੀ ਕਰਕੇ ਸੈਸ਼ਨ ਬੁਲਾ ਰਹੇ ਹਨ ਤੇ ਕਰੋੜਾਂ ਰੁਪਏ ਬਰਬਾਦ ਕੀਤੇ ਜਾ ਰਹੇ ਹਨ ਤੇ ਸਿਰਫ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਆਪ ਲੀਡਰਸ਼ਿਪ ਨੂੰ ਇਹ ਡਰਾਮੇਬਾਜ਼ੀ ਨਹੀਂ ਕਰਨ ਦੇਵੇਗਾ।

ਐਸ ਵਾਈ ਐਲ ਦੀ ਗੱਲ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਇਕ ਪਾਸੇ ਤਾਂ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਆਖ ਦਿੱਤਾ ਹੈ ਕਿ ਉਹ ਐਸ ਵਾਈ ਐਲ ਨਹਿਰ ਦੀ ਉਸਾਰੀ ਕਰਨ ਵਾਸਤੇ ਤਿਆਰ ਹੈ ਪਰ ਵਿਰੋਧੀ ਪਾਰਟੀਆਂ ਦੇ ਵਿਰੋਧ ਤੇ ਪਿਛਲੀ ਬਾਦਲ ਸਰਕਾਰ ਵੱਲੋਂ ਕਿਸਾਨਾਂ ਨੂੰ ਮੋੜੀ ਨਹਿਰ ਦੀ ਜ਼ਮੀਨ ਮੁੜ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਆ ਰਹੀਆਂ ਹਨ ਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਸੈਸ਼ਨ ਤੇ ਬਹਿਸ ਦੀ ਡਰਾਮੇਬਾਜ਼ੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਹੁਣ ਸਮਝ ਚੁੱਕੇ ਹਨ ਕਿ ਕਿਵੇਂ ਵਿਧਾਨ ਸਭਾ ਚੋਣਾਂ ਵੇਲੇ ਝੂਠ ਬੋਲ ਕੇ ਆਪ ਨੇ ਸੱਤਾ ਹਾਸਲਕੀਤੀ  ਤੇ ਹੁਣ ਪੰਜਾਬੀਆਂ ਨੂੰ ਮੂਰਖ ਬਣਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬੀ 2024 ਦੀਆਂ ਚੋਣਾਂ ਵਿਚ ਆਪ ਨੂੰ ਸਬਕ ਸਿਖਾਉਣਗੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget