ਪੜਚੋਲ ਕਰੋ

Chandigarh News: ਯੂਥ ਅਕਾਲੀ ਦਲ ਮਜ਼ਬੂਤ ਕਰੇਗਾ ਪਾਰਟੀ ? ਪੰਜਾਬ ਭਰ ’ਚ ਸ਼ੁਰੂ ਹੋਣਗੇ ਨੌਜਵਾਨ ਮਿਲਣੀ ਪ੍ਰੋਗਰਾਮ

ਅਸਲੀਅਤ ਇਹ ਹੈ ਕਿ ਪੰਜਾਬ ਵਿਚ ਜਦੋਂ ਵੀ ਨੌਜਵਾਨ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਚੁੱਕਦੇ ਹਨ ਤਾਂ ਉਹਨਾਂ ਨੂੰ ਰੋਜ਼ਾਨਾ ਆਧਾਰ ’ਤੇ ਸੜਕਾਂ ’ਤੇ ਭਜਾ ਭਜਾ ਕੇ ਕੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਡੀਆਂ ਭੈਣਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ।

Akali dal: ਯੂਥ ਅਕਾਲੀ ਦਲ ਦੇ ਪ੍ਰਧਾਨ  ਸਰਬਜੀਤ ਸਿੰਘ ਝਿੰਜਰ ਨੇ ਅੱਜ ਐਲਾਨ ਕੀਤਾ ਕਿ ਯੂਥ ਅਕਾਲੀ ਦਲ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨੌਜਵਾਨ ਮਿਲਣੀ ਪ੍ਰੋਗਰਾਮ ਸ਼ੁਰੂ ਕਰੇਗਾ ਤੇ ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਤੇ ਪੰਜਾਬੀਅਤ ਲਈ ਕੰਮ ਕਰਨ ਵਾਸਤੇ ਉਹ ਯੂਥ ਅਕਾਲੀ ਦਲ ਵਿਚ ਸ਼ਾਮਲ ਹੋਣ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਨੌਜਵਾਨ ਮਿਲਣੀ ਪ੍ਰੋਗਰਾਮ ਨੌਜਵਾਨਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਉਹਨਾਂ ਤੇ ਅੱਗੇ ਵਾਸਤੇ ਸੁਝਾਅ ਲੈਣਾ ਹੈ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਨੇ ਫੈਸਲਾ ਲਿਆ ਹੈ ਕਿ ਸਾਰੇ ਹਲਕਿਆਂ ਵਿਚ ਇਹ ਗੱਲਬਾਤ ਦੇ ਪ੍ਰੋਗਰਾਮ ਕੀਤੇ ਜਾਣ ਤੇ ਤਿੰਨ ਮਹੀਨੇ ਦੀ ਇਹ ਮੁਹਿੰਮ ਵਿੱਢੀ ਜਾਵੇ। ਉਹਨਾਂ ਕਿਹਾ ਕਿ ਅਸੀਂ ਨੌਜਵਾਨਾਂ ਦੀ ਆਵਾਜ਼ ਸੁਣ ਕੇ ਅਜਿਹਾ ਐਕਸ਼ਨ ਪ੍ਰੋਗਰਾਮ ਉਲੀਕਾਂਗੇ ਜਿਸ ਨਾਲ ਉਹਨਾਂ ਦੀਆਂ ਚਿੰਤਾਵਾਂ ਤੇ ਮਸਲੇ ਹੱਲ ਹੋ ਸਕਣ।

ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਇਹ ਪ੍ਰੋਗਰਾਮ ਨਸ਼ਿਆਂ ਦੇ ਪਸਾਰ ਦੇ ਮਸਲੇ ਦੇ ਹੱਲ ਅਤੇ ਵਾਤਾਵਰਣ ਚਿੰਤਾਵਾਂ ਦੇ ਹੱਲ ਲਈ ਵੀ ਕੰਮ ਕਰੇਗਾ। ਉਹਨਾਂ ਕਿਹਾ ਕਿ ਪਿਛਲੇ ਛੇ ਸਾਲਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਡੇ-ਵੱਡੇ ਐਲਾਨ ਕਰਨ ਦੇ ਬਾਵਜੂਦ ਇਸ ਬੁਰਾਈ ’ਤੇ ਨਕੇਲ ਪਾਉਣ ਵਿਚ ਨਾਕਾਮ ਰਹਿਣ ਕਾਰਨ ਨਸ਼ਿਆਂ ਦਾ ਪਸਾਰ ਬਹੁਤ ਵੱਧ ਗਿਆ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਵਾਤਾਵਰਣ ’ਤੇ ਵੀ ਹਮਲਾ ਹੋ ਰਿਹਾ ਹੈ ਪਰ ਇਸਦੀ ਰਾਖੀ ਵਾਸਤੇ ਕੁਝ ਨਹੀ਼ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਅਸੀਂ ਇਹਨਾਂ ਦੋਵਾਂ ਮਾਮਲਿਆਂ ’ਤੇ ਲੋਕਾਂ ਵਿਚ ਜਾਗਰੂਕਤਾ ਲਿਆਵਾਂਗੇ।

ਝਿੰਜਰ ਨੇ ਕਿਹਾ ਕਿ ਯੂਥ ਅਕਾਲੀ ਦਲ ਭ੍ਰਿਸ਼ਟ ਆਪ ਸਰਕਾਰ ਵੱਲੋਂ ਨੌਜਵਾਨਾਂ ਨੂੰ ਝੂਠ ਬੋਲਣ ਤੇ ਉਹਨਾਂ ਨਾਲ ਧੋਖਾ ਕਰਨ ਦੇ ਜਵਾਬ ਵੀ ਸਰਕਾਰ ਕੋਲੋਂ ਮੰਗੇਗਾ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਲੱਖਾਂ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਨੂੰ ਹਰ ਖੇਤਰ ਵਿਚ ਰੋਜ਼ਗਾਰ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਬਜਾਏ ਮਸਲੇ ਨੂੰ ਹੱਲ ਕਰਨ ਦੇ ਸਰਕਾਰ ਰੋਜ਼ਾਨਾ ਕਰੋੜਾਂ ਰੁਪਏ ਇਸ਼ਤਿਹਾਰਾਂ ’ਤੇ ਫੂਕ ਰਹੀ ਹੈ ਤੇ ਨੌਜਵਾਨਾਂ ਨਾਲ ਵਾਅਦੇ ਪੂਰੇ ਕਰਨ ਦੇ ਝੂਠੇ ਦਾਅਵਿਆਂ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੇਡ ਮੀਡੀਆ ਨੂੰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅਸਲੀਅਤ ਇਸ ਤੋਂ ਕਿਤੇ ਹੋਰਹੈ।  ਅਸਲੀਅਤ ਇਹ ਹੈ ਕਿ ਪੰਜਾਬ ਵਿਚ ਜਦੋਂ ਵੀ ਨੌਜਵਾਨ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਚੁੱਕਦੇ ਹਨ ਤਾਂ ਉਹਨਾਂ ਨੂੰ ਰੋਜ਼ਾਨਾ ਆਧਾਰ ’ਤੇ ਸੜਕਾਂ ’ਤੇ ਭਜਾ ਭਜਾ ਕੇ ਕੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਡੀਆਂ ਭੈਣਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਪੰਜਾਬ ਤੋਂ ਬਾਹਰਲਿਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget