ਪੜਚੋਲ ਕਰੋ

Fireworks: ਦੀਵਾਲੀ ਮੌਕੇ ਪਟਾਕੇ ਚਲਾ ਕੇ ਹੱਥ ਮੂੰਹ ਸਾੜ ਕੇ ਸਕੂਲ ਆਉਣ ਵਾਲੇ ਬੱਚੇ ਨੂੰ ਮਿਲੇਗਾ ਇਨਾਮ !

Diwali Fireworks: ਦੀਵਾਲੀ ’ਤੇ ਜੋ ਵੀ ਵਿਦਿਆਰਥੀ ਆਪਣਾ ਮੂੰਹ, ਅੱਖ, ਹੱਥ ਸਾੜ ਕੇ ਸਕੂਲ ਆਵੇਗਾ, ਉਸ ਨੂੰ 500 ਰੁਪਏ ਦਾ ਪੁਰਸਕਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਸ ਨੂੰ ਪਟਾਕਿਆਂ ਦੇ ਸਰਦਾਰ ਦਾ ਖ਼ਿਤਾਬ ਵੀ ਮਿਲੇਗਾ।

ਦੀਵਾਲੀ ਦਾ ਤਿਉਹਾਰ ਨੇੜੇ ਆ ਰਿਹਾ ਹੈ ਤੇ ਇਸ ਤਿਉਹਾਰ ਲਈ ਬੱਚਿਆਂ ਨੂੰ ਸਭ ਤੋਂ ਵੱਧ ਚਾਅ ਹੁੰਦਾ ਹੈ। ਪਟਾਕੇ ਚਲਾਉਣ ਲਈ ਵਰ ਜਿੱਦ ਕਰਦੇ ਹਨ। ਅਜਿਹਾ ਹੀ ਪਟਾਕਿਆਂ ਨਾਲ ਜੁੜਿਆ ਇੱਕ ਅਜੀਬੋ- ਗਰੀਬ ਮਾਮਲਾ ਸਾਹਮਣੇ ਆਇਆ ਹੈ। ਗੁਰਦਾਸਪੁਰ ਜ਼ਿਲ੍ਹੇ 'ਚ ਇੱਕ ਅਧਿਆਪਕ ਨੇ ਅਜਿਹੇ ਬੱਚਿਆਂ ਨੂੰ ਇਨਾਮ ਦੇਣ ਦਾ ਐਲਾਨ ਕਰ ਦਿੱਤਾ ਹੈ। ਦਰਅਸਲ  ਸਰਕਾਰੀ ਸਕੂਲ 'ਚ ਪੜ੍ਹਾਉਣ ਵਾਲੇ ਇਕ ਅਧਿਆਪਕ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਪਟਾਕੇ ਚਲਾ ਕੇ ਹੱਥ ਸਾੜ ਕੇ ਸਕੂਲ ਆਉਣ ਵਾਲੇ ਬੱਚੇ ਨੂੰ ਇਨਾਮ ਦੇਣ ਦਾ ਐਲਾਨ ਕਰ ਦਿੱਤਾ। 

ਇਸ ਬੇਤੁਕੀ ਪੋਸਟ ਨੂੰ ਲੈ ਕੇ ਚਰਚੇ ਦਾ ਦੌਰ ਸ਼ੁਰੂ ਹੋ ਗਿਆ ਹੈ। ਉੱਥੇ ਮਾਮਲਾ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਧਿਆਨ 'ਚ ਆ ਗਿਆ ਹੈ, ਜਿਨ੍ਹਾਂ ਜਾਂਚ ਸ਼ੁਰੂ ਕਰ ਦਿੱਤੀ ਹੈ। ਬਲਾਕ ਕਾਦੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ ਅਧਿਆਪਕ ਐੱਨ ਐੱਸ ਬਰਨਾਲ ਨੇ ਇੰਟਰਨੈੱਟ ਮੀਡੀਆ 'ਤੇ ਪਾਈ ਪੋਸਟ 'ਚ ਲਿਖਿਆ ਹੈ ਕਿ ਦੀਵਾਲੀ ’ਤੇ ਜੋ ਵੀ ਵਿਦਿਆਰਥੀ ਆਪਣਾ ਮੂੰਹ, ਅੱਖ, ਹੱਥ ਸਾੜ ਕੇ ਸਕੂਲ ਆਵੇਗਾ, ਉਸ ਨੂੰ 500 ਰੁਪਏ ਦਾ ਪੁਰਸਕਾਰ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਉਸ ਨੂੰ ਪਟਾਕਿਆਂ ਦੇ ਸਰਦਾਰ ਦਾ ਖ਼ਿਤਾਬ ਵੀ ਮਿਲੇਗਾ। ਇਹ ਪੁਰਸਕਾਰ ਉਸ ਨੂੰ ਵਿਸ਼ਵਕਰਮਾ ਦਿਵਸ 'ਤੇ ਸਕੂਲ ਦੀ ਅਸੈਂਬਲੀ 'ਚ ਦਿੱਤਾ ਜਾਵੇਗਾ।ਹਾਲਾਂਕਿ ਬਾਅਦ 'ਚ ਇਹ ਪੋਸਟ ਡਿਲੀਟ ਕਰ ਦਿੱਤੀ ਗਈ, ਪਰ ਉਦੋਂ ਤਕ ਇਹ ਕਈ ਜਗ੍ਹਾ ਸ਼ੇਅਰ ਹੋ ਚੁੱਕੀ ਸੀ।  ਉੱਧਰ, ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਖੁਰਾਣਾ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਆ ਚੁੱਕਾ ਹੈ। ਮਾਮਲੇ ਦੀ ਜਾਂਚ ਡਿਪਟੀ ਡੀਈਓ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
Senior Journalist: ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ
ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ "Unclaimed" ਦਾ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਲੋਕ-ਅਰਪਣ...
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

Embed widget