ਪੜਚੋਲ ਕਰੋ

Sangrur News: CM ਭਗਵੰਤ ਮਾਨ ਵੱਲੋਂ ਸੀਐਲਯੂ ਦੀ ਪ੍ਰਕ੍ਰਿਆ ਦੀ ਸਰਲ ਬਣਾਉਣ ਦੇ ਹੁਕਮ, ਕਾਰੋਬਾਰੀਆਂ ਨੂੰ ਮਿਲੇਗਾ ਫਾਇਦਾ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਚੇਂਜ ਆਫ ਲੈਂਡ ਯੂਜ਼ (ਸੀਐਲਯੂ) ਦੀ ਗੁੰਝਲਦਾਰ ਪ੍ਰਕਿਰਿਆ ਨੂੰ ਖਤਮ ਕਰਨ ਲਈ ਦ੍ਰਿੜ ਹਨ।

Sangrur News: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਚੇਂਜ ਆਫ ਲੈਂਡ ਯੂਜ਼ (ਸੀਐਲਯੂ) ਦੀ ਗੁੰਝਲਦਾਰ ਪ੍ਰਕਿਰਿਆ ਨੂੰ ਖਤਮ ਕਰਨ ਲਈ ਦ੍ਰਿੜ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਆਦੇਸ਼ ਦਿੱਤੇ ਹਨ। ਅਰੋੜਾ ਨੇ ਕਿਹਾ ਕਿ ਸਨਅਤਕਾਰਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਸਿਰਫ਼ ਇੱਕ ਵਿਭਾਗ ਤੋਂ ਨਕਸ਼ੇ ਦੀ ਪ੍ਰਵਾਨਗੀ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ।

ਦੱਸ ਦਈਏ ਕਿ ਅਮਨ ਅਰੋੜਾ ਵੀਰਵਾਰ ਨੂੰ ਸੰਗਰੂਰ ਜ਼ਿਲ੍ਹਾ ਉਦਯੋਗ ਚੈਂਬਰ ਦੀ ਜਨਰਲ ਹਾਊਸ ਦੀ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ। ਮੀਟਿੰਗ ਵਿੱਚ ਪੀਐਸਆਈਡੀਸੀ ਦੇ ਚੇਅਰਮੈਨ ਜਸਵੀਰ ਸਿੰਘ ਕੁਦਨੀ ਤੋਂ ਇਲਾਵਾ ਸੰਗਰੂਰ ਜਿਲ੍ਹਾ ਇੰਡਸਟਰੀ ਚੈਂਬਰ ਦੇ ਚੇਅਰਮੈਨ ਡਾ. ਏਆਰ ਸ਼ਰਮਾ, ਉਪ ਚੇਅਰਮੈਨ ਘਨਸ਼ਿਆਮ ਕਾਂਸਲ, ਜਿਲ੍ਹਾ ਪ੍ਰਧਾਨ ਸੰਜੀਵ ਚੋਪੜਾ ਕਿੱਟੀ, ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਤੇ ਬਲਾਕ ਪ੍ਰਧਾਨ ਰਾਜੀਵ ਮੱਖਣ ਹਾਜ਼ਰ ਸਨ।

ਇਸ ਮੀਟਿੰਗ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੇ ਨਵੀਂ ਸਨਅਤੀ ਨੀਤੀ ਵਿੱਚ ਸਨਅਤਕਾਰਾਂ ਦੇ ਸੁਝਾਵਾਂ ਤੇ ਮੰਗਾਂ ਨੂੰ ਸ਼ਾਮਲ ਕੀਤਾ ਹੈ। ਇੰਡਸਟਰੀ ਨਾਲ ਜੁੜੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਖੁਦ 24 ਘੰਟੇ ਹਾਜ਼ਰ ਰਹਿੰਦੇ ਹਨ।

ਇਸ ਦੌਰਾਨ ਜਸਵੀਰ ਕੁਦਨੀ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਪੰਜਾਬ ਤੋਂ ਇਲਾਵਾ ਸੰਗਰੂਰ ਵਿੱਚ ਵੀ ਵੱਡੇ ਉਦਯੋਗਿਕ ਪ੍ਰਾਜੈਕਟ ਲਗਾਏ ਜਾਣ। ਪਛੜੇ ਜ਼ਿਲ੍ਹਿਆਂ 'ਚੋਂ ਇੱਕ ਰਹੇ ਸੰਗਰੂਰ ਨੂੰ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਖੁਦ ਗੰਭੀਰ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਨਅਤਕਾਰ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।

ਇਹ ਵੀ ਪੜ੍ਹੋ: ਦੀਪ ਸਿੱਧੂ ਦੀ ਬਰਸੀ ਮੌਕੇ ਹਰਿਆਣਾ 'ਚ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਪੁਲਿਸ ਨੇ ਕੀਤਾ ਮਾਮਲਾ ਦਰਜ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Embed widget