ਪੜਚੋਲ ਕਰੋ

Sangrur: ਸਰਕਾਰ ਬਦਲੀ ਸਿਸਟਮ ਨਹੀਂ! ਕੈਪਟਨ ਵੇਲੇ ਪਟਿਆਲਾ ਤੇ ਸੀਐਮ ਮਾਨ ਦੇ ਰਾਜ 'ਚ ਸੰਗਰੂਰ 'ਚ ਖੜਕਦਾ 'ਡੰਡਾ-ਸੋਟਾ'

ਪੰਜਾਬ ਭਰ ਤੋਂ ਪੁੱਜੇ ਕੰਪਿਊਟਰ ਅਧਿਆਪਕ ਜਬਰੀ ਪੁਲਿਸ ਨਾਕਾਬੰਦੀ ਤੋੜ ਕੇ ਅੱਗੇ ਵਧ ਰਹੇ ਸਨ ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ। ਪੁਲਿਸ ਵੱਲੋਂ ਅਧਿਆਪਕਾਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਵੀ ਕਰਨਾ ਪਿਆ।

Sangrur News: ਸਰਕਾਰ ਬਦਲਣ ਮਗਰੋਂ ਪਟਿਆਲਾ ਦੀ ਥਾਂ ਸੰਗਰੂਰ ਸੰਘਰਸ਼ ਦਾ ਅਖਾੜਾ ਬਣ ਗਿਆ ਹੈ। ਕੈਪਟਨ ਸਰਕਾਰ ਵੇਲੇ ਪਟਿਆਲਾ ਵਿੱਚ ਧਰਨੇ-ਮੁਜ਼ਾਹਰੇ ਹੁੰਦੇ ਸੀ ਤੇ ਹੁਣ ਭਗਵੰਤ ਮਾਨ ਸਰਕਾਰ ਆਉਣ ਮਗਰੋਂ ਸੰਗਰੂਰ ਵਿੱਚ ਆਏ ਦਿਨ ਧਰਨਾਕਾਰੀਆਂ ਤੇ ਪੁਲਿਸ ਵਿਚਾਲੇ ਖਿੱਚ-ਧੂਹ ਹੁੰਦੀ ਰਹਿੰਦੀ ਹੈ। ਐਤਵਾਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਵਿਚਕਾਰ ਖਿੱਚ-ਧੂਹ ਤੇ ਧੱਕਾ-ਮੁੱਕੀ ਹੋਈ।  

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਕਿੱਧਰ ਇਸ਼ਾਰਾ? ਠੰਢਾ ਮਤਲਬ ਕੋਕਾ ਕੋਲਾ...ਚੌਥੀ ਪਾਸ ਮਤਲਬ…ਦੇਸ਼ ਸਮਝਦਾਰ ਹੈ ਸਭ ਸਮਝਦੇ ਨੇ!

ਦਰਅਸਲ ਪੰਜਾਬ ਭਰ ਤੋਂ ਪੁੱਜੇ ਕੰਪਿਊਟਰ ਅਧਿਆਪਕ ਜਬਰੀ ਪੁਲਿਸ ਨਾਕਾਬੰਦੀ ਤੋੜ ਕੇ ਅੱਗੇ ਵਧ ਰਹੇ ਸਨ ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ। ਪੁਲਿਸ ਵੱਲੋਂ ਅਧਿਆਪਕਾਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਵੀ ਕਰਨਾ ਪਿਆ। ਪੁਲਿਸ ਵੱਲੋਂ ਰੋਕੇ ਜਾਣ ’ਤੇ ਅਧਿਆਪਕਾਂ ਵੱਲੋਂ ਸੜਕ ਉੱਪਰ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਕੰਪਿਊਟਰ ਅਧਿਆਪਕ ਇੱਥੇ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ਦੇ ਪਟਿਆਲਾ-ਸੰਗਰੂਰ ਬਾਈਪਾਸ ਓਵਰਬ੍ਰਿਜ ਕੋਲ ਇਕੱਠੇ ਹੋਏ। ਇੱਥੇ ਰੋਸ ਰੈਲੀ ਕਰਨ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ’ਤੇ ਪੁੱਜੇ ਤਾਂ ਪੁਲਿਸ ਵੱਲੋਂ ਸਖ਼ਤ ਬੈਰੀਕੇਡ ਤੇ ਨਾਕਾਬੰਦੀ ਕਰ ਕੇ ਉਨ੍ਹਾਂ ਨੂੰ ਰੋਕ ਲਿਆ ਗਿਆ। ਅਧਿਆਪਕਾਂ ਵੱਲੋਂ ਬੈਰੀਕੇਡ ਉਖਾੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਖਿੱਚ-ਧੂਹ ਹੋਈ ਤੇ ਪੁਲਿਸ ਵੱਲੋਂ ਅੱਗੇ ਵਧੇ ਅਧਿਆਪਕਾਂ ਨੂੰ ਹਲਕੇ ਲਾਠੀਚਾਰਜ ਨਾਲ ਵਾਪਸ ਮੋੜਿਆ।

ਇਸ ਮਗਰੋਂ ਦਿੱਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਕਿਹਾ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨੂੰ ਛੇਵਾਂ ਤਨਖ਼ਾਹ ਕਮਿਸ਼ਨ ਮਿਲ ਚੁੱਕਿਆ ਹੈ ਪਰ ਕੰਪਿਊਟਰ ਅਧਿਆਪਕਾਂ ਨੂੰ ਜਾਣਬੁੱਝ ਕੇ ਛੇਵੇਂ ਤਨਖ਼ਾਹ ਕਮਿਸ਼ਨ ਤੋਂ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਤੇ ਵਿੱਤ ਮੰਤਰੀ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰੰਤੂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। 

ਉਨ੍ਹਾਂ ਕਿਹਾ ਕਿ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ਦੇ ਆਸ਼ਰਿਤਾਂ ਨੂੰ ਕੋਈ ਵਿੱਤੀ ਸਹਾਇਤਾ ਜਾਂ ਮੌਤ ਉਪਰੰਤ ਨੌਕਰੀ ਨਹੀਂ ਦਿੱਤੀ ਗਈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ 5 ਸਤੰਬਰ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਅਧਿਆਪਕ ਦਿਵਸ ਮੌਕੇ ਕੰਪਿਊਟਰ ਅਧਿਆਪਕ ਸਖ਼ਤ ਐਕਸ਼ਨ ਕਰ ਕੇ ਆਪਣਾ ਰੋਸ ਦਰਜ ਕਰਾਉਣਗੇ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਿਊਟਰ ਅਧਿਆਪਕ ਯੂਨੀਅਨ ਨੂੰ 28 ਅਗਸਤ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਨਿਸ਼ਚਿਤ ਕਰਵਾਈ ਜਿਸ ਮਗਰੋਂ ਧਰਨਾ ਸਮਾਪਤ ਕੀਤਾ।

ਇਹ ਵੀ ਪੜ੍ਹੋ: ਗੈਂਗਸਟਰਾਂ ਨੂੰ ਸਿਖਲਾਈ ਦੇਣ 'ਚ ਸੰਸਦ ਮੈਂਬਰ ਦਾ ਨਾਂ ਆ ਰਿਹਾ...ਭਾਜਪਾ ਵਾਲੇ ਦੱਸਣ ਯੂਪੀ 'ਚ ਕਿਹੜਾ ਰਾਮ ਰਾਜ- ਬਲਕੌਰ ਸਿੰਘ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget