Barnala News : ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ
Top Punjab District News Latest Updates: ਲੁਧਿਆਣਾ, ਚੰਡੀਗੜ੍ਹ, ਜਲੰਧਰ ਅੰਮ੍ਰਿਤਸਰ, ਸੰਗਰੂਰ ਜ਼ਿਲ੍ਹੇ ਦੀਆਂ ਤਾਜ਼ਾ ਖਬਰਾਂ ਅੱਜ ਹੀ ਪ੍ਰਾਪਤ ਕਰੋ।
ABP Sanjha
Last Updated:
11 Jul 2023 06:58 PM
Barnala News : ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ
Barnala News : ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ/ਐਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ Read More
Sangrur News : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ , ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ
Sangrur News : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ Read More
ਡੇਰਿਆਂ 'ਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ 'ਚੋਂ ਸੁਰੱਖਿਅਤ ਬਾਹਰ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਜੌੜਾਮਾਜਰਾ
Samana News : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ 'ਚੋਂ ਸੁਰੱਖਿਅਤ ਬਾਹਰ ਕੱਢਣ ਲਈ ਖ਼ੁ Read More
SGPC ਪ੍ਰਧਾਨ ਐਡਵੋਕੇਟ ਧਾਮੀ ਨੇ ਹੜ੍ਹ ਪੀੜਤਾਂ ਵਾਸਤੇ ਮੈਡੀਕਲ ਸੇਵਾਵਾਂ ਲਈ ਤਿੰਨ ਮੈਡੀਕਲ ਵੈਨਾਂ ਕੀਤੀਆਂ ਰਵਾਨਾ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ Read More
Amritsar News: ਗੈਂਗਸਟਰਾਂ ਖ਼ਿਲਾਫ਼ ਪੁਲਿਸ ਦਾ ਐਕਸ਼ਨ ! ਜੱਗੂ ਭਗਵਾਨਪੂਰੀਆ ਗੈਂਗ ਦੇ ਗੁਰਗੇ ਅਸਲੇ ਸਮੇਤ ਕਾਬੂ
Amritsar News: ਇਨ੍ਹਾਂ ਸਾਰਿਆਂ ਦੇ ਖਿਲਾਫ਼ ਵੱਖ ਵੱਖ ਥਾਣਿਆਂ ਵਿੱਚ ਕਈ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਨਾਲ ਇੱਕ ਬਾਹਰੀ ਸ਼ੂਟਰ ਵੀ ਹੈ ਜਿਸ ਨੂੰ ਗ੍ਰਿਫ਼ਤਾਰ ਕਰਨਾ ਅਜੇ ਬਾਕੀ ਹੈ। Read More
Ludhiana News: ਮੰਡੀ ਗੋਬਿੰਦਗੜ੍ਹ ਦੇ ਗੋਦਾਮ 'ਚੋਂ ਅਮੋਨੀਆ ਗੈਸ ਲੀਕ, ਬਚਾਅ ਕਾਰਜ ਲਈ ਆਏ ਮੁਲਾਜ਼ਮ ਬੇਹੋਸ਼
ਇਹ ਗੈਸ ਬਹੁਤ ਜ਼ਹਿਰੀਲੀ ਮੰਨੀ ਜਾਂਦੀ ਹੈ। ਇਸ ਨਾਲ ਸਾਹ ਘੁੱਟਣ ਲੱਗ ਜਾਂਦਾ ਹੈ ਅਤੇ ਇਹ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਇਸ ਕਾਰਨ ਫਾਇਰ ਬ੍ਰਿਗੇਡ ਨੇ ਰਿਹਾਇਸ਼ੀ ਇਲਾਕੇ ਨੂੰ ਖਾਲੀ ਕਰਵਾ ਲਿਆ ਹੈ। Read More
Punjab BJP: ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ, ਚੰਡੀਗੜ੍ਹ 'ਚ ਹੋਇਆ ਸਮਾਗਮ
ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਸਹੁੰ ਚੁੱਕ ਸਮਾਗਮ ਭਾਜਪਾ ਦੇ ਸੂਬਾ ਹੈੱਡਕੁਆਰਟਰ, ਸੈਕਟਰ 37-ਏ, ਚੰਡੀਗੜ੍ਹ ਵਿੱਚ ਹੋਇਆ। Read More
Sangrur News: ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਕੋਲ ਪਹੁੰਚੇ ਸਿਮਰਨਜੀਤ ਮਾਨ, ਬੋਲੇ ਕੋਈ ਵੀ ਲੋੜ ਹੋਵੇ ਤਾਂ ਸੰਪਰਕ ਕਰੋ...
Sangrur News: ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸੰਗਰੂਰ-ਪਟਿਆਲਾ ਹਾਈਵੇਅ ’ਤੇ ਪਿੰਡ ਘਾਬਦਾਂ ਦੇ ਨੇੜੇ ਕੰਮ ਕਰ ਰਹੇ ਮਨਰੇਗਾ ਦੇ ਮਜ਼ਦੂਰਾਂ ਕੋਲ ਪੁੱਜੇ। ਇਸ ਦੌਰਾਨ ਸਿਮਰਨਜੀਤ ਸਿੰਘ ਮਾਨ... Read More
Ludhiana News: ਅੰਨਦਾਤੇ 'ਤੇ ਮੁੜ ਕੁਦਰਤ ਦੀ ਮਾਰ! ਕਿਸਾਨ ਯੂਨੀਅਨਾਂ ਨੇ ਰਿਪੋਰਟ ਪੇਸ਼ ਕਰ ਤੁਰੰਤ ਮੰਗੀ ਗਿਰਦਾਵਰੀ
Ludhiana News: ਪੰਜਾਬ ਵਿੱਚ ਹੜ੍ਹ ਤਬਾਹੀ ਮਚਾ ਰਹੇ ਹਨ। ਕਈ ਇਲਾਕਿਆਂ ਵਿੱਚ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ। ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ... Read More
ਪਿਛੋਕੜ
Top Punjab District News Today: ਅੱਜ ਲੁਧਿਆਣਾ ਚੰਡੀਗੜ੍ਹ ਜਲੰਧਰ ਅੰਮ੍ਰਿਤਸਰ ਸੰਗਰੂਰ ਤੋਂ ਤਾਜ਼ਾ ਖਬਰਾਂ ਪ੍ਰਾਪਤ ਕਰੋ।
- - - - - - - - - Advertisement - - - - - - - - -