SGPC: ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ

Top Punjab District News Latest Updates: ਲੁਧਿਆਣਾ, ਚੰਡੀਗੜ੍ਹ, ਜਲੰਧਰ ਅੰਮ੍ਰਿਤਸਰ, ਸੰਗਰੂਰ ਜ਼ਿਲ੍ਹੇ ਦੀਆਂ ਤਾਜ਼ਾ ਖਬਰਾਂ ਅੱਜ ਹੀ ਪ੍ਰਾਪਤ ਕਰੋ।

ABP Sanjha Last Updated: 18 Jul 2023 06:29 PM
Punjab Government ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ MLU ਖੇਤਰਾਂ ‘ਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸੰਬੰਧੀ ਮਨਜ਼ੂਰੀ ਦੇਣ ਦਾ ਫੈਸਲਾ : ਮੀਤ ਹੇਅਰ
Ludhiana News : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (MLU) ਖੇਤਰਾਂ ਵਿੱਚ ਸਥਿਤ ਉਦਯੋਗਾਂ Read More
SGPC: ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ Read More
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ
Patiala News : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸਰਕਾਰੀ ਅਮਲੇ ਨਾਲ ਪਿੰਡ ਵਜੀਦਪੁਰ Read More
Chandpura Dam: ਚਾਂਦਪੁਰਾ ਬੰਨ੍ਹ 'ਤੇ ਰੇੜਕਾ ਖ਼ਤਮ, ਹਰਿਆਣਾ ਨੇ ਆਰਮੀ ਨੂੰ ਦਿੱਤੀ ਕਮਾਨ, ਪੰਜਾਬੀਆਂ ਨੂੰ ਕਿਹਾ ਤੁਸੀਂ ਜਾਓ ਵਾਪਸ 
Haryana on Chandpura Dam : ਹਰਿਆਣਾ ਸਰਕਾਰ ਨੇ ਬੰਨ੍ਹ ਨੁੰ ਪੂਰਨ ਦੀ ਸ਼ਰਤਾਂ ਤਹਿਤ ਇਜਾਜ਼ਤ ਦਿੱਤੀ ਹੈ। ਹਰਿਆਣਾ ਸਰਕਾਰ ਨੇ ਕਿਹਾ ਕਿ ਚਾਂਦਪੁਰਾ ਵਿੱਚ ਕੋਈ ਵੀ ਸਥਾਨਕ ਲੋਕ ਜਾਂ ਫਿਰ ਪ੍ਰਾਈਵੇਟ ਵਿਅਕਤੀ ਨਹੀਂ ਹੋਣਾ ਚਾਹੀਦਾ ਹੈ ਪਾੜ ਨੁੰ ਪੂਰਨ Read More
Sangrur ਵਿਦਿਆਰਥੀਆਂ ਵੱਲੋਂ ਸ਼ਹੀਦ ਪ੍ਰਿਥੀਪਾਲ ਸਿੰਘ ਰੰਧਾਵਾ ਦਾ ਸ਼ਹੀਦੀ ਦਿਨ ਮਨਾਇਆ ,ਕੀਤੀ ਵਿਚਾਰ ਚਰਚਾ
Shaheed Prithipal Singh Randhawa : ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ 70ਵਿਆਂ ਦੀ ਇਨਕਲਾਬੀ ਵਿਦਿਆਰਥੀ ਲਹਿਰ ਦੇ ਸ਼ਹੀਦ ਪ੍ਰਿਥੀਪਾਲ ਸਿੰਘ ਰੰਧਾਵਾ ਦੇ 44ਵੇਂ Read More
SC Commission ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਤਾ ਅਸਤੀਫ਼ਾ, ਜਾਣੋ ਕੀ ਹੈ ਕਾਰਨ 
SC Commission chairman : ਵਿਜੇ ਸਾਂਪਲਾ ਇੱਕ ਵੱਡਾ ਦਲਿਤ ਚੇਹਰਾ ਹਨ। ਨੈਸ਼ਨਲ SC ਕਮਿਸ਼ਨ ਦੇ ਚੇਅਰਮੈਨ ਰਹਿੰਦਿਆ ਹੋਇਆ ਵਿਜੇ ਸਾਂਪਲਾ ਨੇ ਪੰਜਾਬ ਦੇ ਕਈ ਮੁੱਦਿਆਂ 'ਤੇ ਸੂ ਮੋਟੋ ਨੋਟਿਸ ਵੀ ਲਿਆ ਸੀ। ਤਾਜ਼ਾ ਮਾਮਲਾ ਪੰਜਾਬ ਦੇ ਕੈਬਨਿਟ ਮੰਤਰੀ Read More
Ludhiana News: 3 ਮਹੀਨੇ ਪਹਿਲਾਂ ਕੈਨੇਡਾ ਤੋਂ ਪੰਜਾਬ ਆਏ ਐਨਆਰਆਈ ਦਾ ਕਤਲ
Ludhiana News: ਲੁਧਿਆਣਾ ਵਿੱਚ ਸੋਮਵਾਰ ਦੇਰ ਰਾਤ ਇੱਕ ਐਨਆਰਆਈ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਰਿੰਦਰ ਸਿੰਘ (42) ਵਜੋਂ ਹੋਈ ਹੈ। Read More
Kotkapura Golikand : ਸੁਖਬੀਰ ਬਾਦਲ ਨੂੰ ਮਿਲੀ ਵੱਡੀ ਰਾਹਤ, ਅਦਾਲਤ ਨੇ ਇਹ ਮੰਗ ਕੀਤੀ ਸਵਿਕਾਰ 
Sukhbir Badal - Kotkapura Golikand case : ਸੁਖਬੀਰ ਸਿੰਘ ਬਾਦਲ ਨੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਵਿੱਚ ਵਿਦੇਸ਼ ਜਾਣ ਦੇ ਲਈ ਇਜਾਜ਼ਤ ਦੇ ਦੇਣ ਦੀ ਮੰਗ ਕਰਦੀ ਪਟੀਸ਼ਟਨ ਦਾਇਰ ਕੀਤੀ ਸੀ। ਸੁਖਬੀਰ ਬਾਦਲ ਨੇ Read More
Punjab Floods: ਘੱਗਰ ਦੇ ਪਾਣੀ ਦਾ ਕਹਿਰ, ਹਾਈਵੇ ਉੱਪਰ ਹੀ ਬਣਾਉਣ ਲੱਗੇ ਬੰਨ੍ਹ, ਟਰੈਕਟਰ ਲੈ ਕੇ ਪਹੁੰਚ ਗਏ ਲੋਕ, ਆਰਮੀ ਵੀ ਮੌਜੂਦ
Punjab Floods: ਘੱਗਰ ਦੇ ਪਾਣੀ ਦਾ ਕਹਿਰ ਮਾਨਸਾ ਅਤੇ ਹਰਿਆਣਾ ਦੇ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਅੱਧਾ ਮਾਨਸਾ ਪਾਣੀ ਦੀ ਲਪੇਟ ਵਿੱਚ ਆ ਗਿਆ ਹੈ। ਸਰਦੂਲਗੜ੍ਹ ਵੱਲ ਪਾਣੀ ਦਾ ਵਹਾਅ ਤੇਜ਼ੀ ਨਾਲ ਵੱਧ ਰਿਹਾ ਹੈ। Read More
Ludhiana News: ਨਸ਼ਿਆਂ ਦਾ ਕਹਿਰ ਜਾਰੀ, ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਨਸ਼ਿਆਂ ਲਈ ਮੋਬਾਈਲ ਫੋਨਾਂ ਦੀ ਲੁੱਟ
Ludhiana News: ਸਰਕਾਰੀ ਦਾਅਵਿਆਂ ਦੇ ਬਾਵਜੂਦ ਲੁਧਿਆਣਾ ਵਿੱਚ ਨਸ਼ਿਆਂ ਦਾ ਕਹਿਰ ਜਾਰੀ ਹੈ। ਮਾਛੀਵਾੜਾ ਵਿੱਚ ਇੱਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। Read More
Amritsar News: ਨਦੀ ਨੂੰ ਨੱਥ ਚੂੜਾ ਚੜ੍ਹਾਉਣਾ ਅੰਧਵਿਸ਼ਵਾਸੀ ਰਵਾਇਤ, ਸ਼ਾਹੀ ਘਰਾਣੇ 'ਤੇ ਉਠਾਏ ਸਵਾਲ
ਸੰਸਦ ਮੈਂਬਰ ਪਰਨੀਤ ਕੌਰ ਤੇ ਉਨ੍ਹਾਂ ਦੀ ਪੁੱਤਰੀ ਜੈ ਇੰਦਰ ਕੌਰ ਵੱਲੋਂ ਲੰਘੇ ਦਿਨੀਂ ਪਟਿਆਲਾ ਵਿਖੇ ਨਦੀ ਨੂੰ ਨੱਥ ਚੂੜਾ ਚੜ੍ਹਾਇਆ ਗਿਆ ਸੀ। ਇਸ ਨੂੰ ਲੈ ਕੇ ਹੁਣ ਕਾਫੀ ਚਰਚਾ ਹੋ ਰਹੀ ਹੈ। Read More
ਮੌਸਮ ਵਿਭਾਗ ਨੇ 4 ਤੇ 6 ਜੁਲਾਈ ਨੂੰ ਆਫਤ ਆਉਣ ਬਾਰੇ ਚਿਤਾਵਨੀ ਦਿੱਤੀ ਪਰ ਸੀਐਮ ਭਗਵੰਤ ਮਾਨ 9 ਜੁਲਾਈ ਤੱਕ ਵੋਟਾਂ ਮੰਗਣ 'ਚ ਰੁੱਝੇ ਰਹੇ: ਜਾਖੜ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਮੌਸਮ ਵਿਭਾਗ ਨੇ 4 ਤੇ 6 ਜੁਲਾਈ ਨੂੰ ਆਫਤ ਆਉਣ ਬਾਰੇ ਭਵਿੱਖਬਾਣੀ ਤੇ ਚਿਤਾਵਨੀ ਜਾਰੀ ਕੀਤੀ ਸੀ... Read More
Amritsar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ਾਰਪ ਸ਼ੂਟਰ ਮਹਾਰਾਸ਼ਟਰ ਤੋਂ ਗ੍ਰਿਫਤਾਰ
ਸ਼ੂਟਰ ਦੀ ਪਛਾਣ ਦੀਪਕ ਰਾਠੀ ਉਰਫ ਢਿੱਲੋ ਉਰਫ ਪਰਵੇਸ਼ ਹਰਿਆਣਵੀ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਝੱਜਰ ਹਰਿਆਣਾ ਵਜੋਂ ਹੋਈ ਹੈ। ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਕੇ ਉਸ ਨੂੰ ਪੰਜਾਬ ਲਿਆਂਦਾ ਹੈ। Read More
Patiala News: ਪਟਿਆਲਾ 'ਚ ਹੜ੍ਹਾਂ ਨੇ ਮਚਾਈ ਤਬਾਹੀ, 45,000 ਹੈਕਟੇਅਰ ਰਕਬੇ 'ਚ ਹੋਏਗੀ ਝੋਨੇ ਦੀ ਮੁੜ ਲੁਆਈ
ਸਭ ਤੋਂ ਵੱਡੀ ਮਾਰ ਕਿਸਾਨਾਂ ਨੂੰ ਪਈ ਹੈ। ਮੁੱਢਲੀ ਰਿਪੋਰਟ ਮੁਤਾਬਕ 45 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲੁਆਈ ਮੁੜ ਕਰਨੀ ਪਏਗੀ। ਇਸ ਨਾਲ ਕਿਸਾਨਾਂ ਦਾ ਖਰਚ ਕਾਫੀ ਵਧ ਜਾਏਗਾ। Read More
MP ਰਵਨੀਤ ਬਿੱਟੂ ਤੇ MLA ਗੁਰਪ੍ਰੀਤ ਗੋਗੀ ਮੁੜ ਆਹਮੋ ਸਾਹਮਣੇ, ਅੱਧੀ ਰਾਤ ਗੋਗੀ ਦੇ ਘਰ ਨੌਜਵਾਨਾਂ ਨੇ ਕੀਤਾ ਹੰਗਾਮਾ
MLA Gogi VS MP Bittu : ਰਾਤ ਦੇ ਕਰੀਬ 3 ਵਜੇ ਹੋਏ ਸਨ ਜਦੋਂ ਸਥਾਨਕ ਲੋਕ ਗੁਰਪ੍ਰੀਤ ਗੋਗੀ ਦੇ ਘਰ ਬਾਹਰ ਇਕੱਠਾ ਹੋ ਗਏ। ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਸਵੇਰੇ ਇਸ ਬਾਬਤ ਗੱਲਬਾਤ ਕਰਾਂਗੇ ਪਰ ਲੋਕ ਵਿਰੋਧ ਕਰਦੇ ਰਹੇ। ਜਿਸ ਤੋਂ ਬਾਅਦ ਵਿਧਾਇਕ Read More
Flood in Punjab: ਡਾ. ਓਬਰਾਏ ਹੜ੍ਹ ਪੀੜਤਾਂ ਨੂੰ ਬਣਾ ਕੇ ਦੇਣਗੇ ਨਵੇਂ ਮਕਾਨ
Dr. Oberoi will build new houses : ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੈਦਾ ਹੋਏ ਚਿੰਤਾਜਨਕ ਹਾਲਾਤ ਦੌਰਾਨ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਦੇ ਘਰਾਂ ਅੰਦਰ ਪਾਣੀ ਭਰ ਜਾਣ ਕਾਰਨ ਉਨ੍ਹਾਂ ਦੇ ਘਰ Read More
Electricity: 6 ਮਹੀਨਿਆਂ 'ਚ ਬਿਜਲੀ ਚੋਰੀ ਦੇ 32 ਹਜ਼ਾਰ ਕੇਸ, 100 ਕਰੋੜ ਰੁਪਏ ਵਸੂਲਿਆ ਜ਼ੁਰਮਾਨਾ
Electricity theft : ਇੱਕ ਜਨਵਰੀ 2023 ਤੋਂ ਹੁਣ ਤੱਕ ਬਿਜਲੀ ਦੇ ਕੁੱਲ 32 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਅੰਬਾਲਾ ਵਿੱਚ 2724 ਕੇਸ ਆਏ ਹਨ। ਇਸੇ ਤਰ੍ਹਾਂ ਕਰਨਾਲ 'ਚ 2408 ਕੇਸ, ਰੋਹਤਕ 'ਚ 3244, ਜੀਂਦ 'ਚ 3506 Read More
ਵੋਟਰ ਲਿਸਟ 'ਚ ਸੁਧਾਰ ਤੇ ਅਪਡੇਟ ਕਰਨ ਲਈ 21 ਜੁਲਾਈ ਤੋਂ 21 ਅਗਸਤ ਤੱਕ ਘਰ ਘਰ ਪਹੁੰਚਣਗੇ ਅਫ਼ਸਰ
verification of voters :ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 01 ਜਨਵਰੀ 2024 ਤੋਂ ਪਹਿਲਾਂ ਪ੍ਰੀ-ਰਵੀਜਨ ਐਕਟੀਵਿਟੀਆਂ ਕੀਤੀਆਂ ਜਾਣੀਆਂ ਹਨ, ਜਿੰਨ੍ਹਾਂ ਵਿੱਚ ਸਭ ਤੋਂ Read More
ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਝਟਕਾ, ਅਦਾਲਤ ਨੇ ਇੱਕ ਸਾਲ ਪੁਰਾਣਾ ਫੈਸਲਾ ਬਦਲਿਆ 
High Court on appointment of Patwaris : ਸਰਕਾਰ ਦੇ ਇਸ ਫੈਸਲੇ ਖਿਲਾਫ਼ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟਵਾਰੀ ਵੱਲੋਂ ਪਟੀਸ਼ਨ ਦਾਇਰ ਕੀਤੀ ਸੀ ਜਿਸ 'ਤੇ ਹਾਈ ਕੋਰਟ ਨੇ 26 ਮਈ 2023 ਤੋਂ ਪਹਿਲਾਂ ਨਿਯੁਕਤ ਕੀਤੇ ਗਏ ਪਟਵਾਰੀਆਂ ਦੀ... Read More
ਸਾਲ ਦੇ 4 ਮਹੀਨੇ ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ, ਮਾਨ ਸਰਕਾਰ ਦਾ ਵੱਡਾ ਫੈਸਲਾ
Punjab government offices : ਇਸ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਗਲੇ ਸਾਲ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ 1 ਅਪ੍ਰੈਲ ਤੋਂ ਲੈ ਕੇ 31 ਜੁਲਾਈ ਤੱਕ ਕੀਤਾ ਜਾਵੇਗਾ। ਇਸ ਵਾਰ 2 ਮਈ ਤੋਂ 15 ਜੁਲਾਈ ਤੱਕ ਹੀ ਸਰਕਾਰੀ ਦਫ਼ਤਰ ਜਲਦੀ Read More
Jalandhar News : ਧੁੱਸੀ ਬੰਨ੍ਹ 'ਚ ਪਿਆ 900 ਫੁੱਟ ਦਾ ਪਾੜ, ਸਰਕਾਰ ਨੇ ਮੰਗੀ ਸੰਤ ਸੀਚੇਵਾਲ ਤੋਂ ਮਦਦ 
Breach at Gatta Mandi Kasu : ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅਧਿਕਾਰੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਪਾੜ ਨੂੰ ਪੂਰਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਬੰਨ੍ਹ ਦਾ ਮੁਹਾਂਦਰਾ ਦਿਸਣਾ ਸ਼ੁਰੂ ਹੋ ਜਾਵੇਗਾ Read More
Jalandhar News: ਪੈਸਿਆਂ ਨੂੰ ਲੈ ਕੇ ਜਲੰਧਰ ’ਚ ਚੱਲੀਆਂ ਗੋਲੀਆਂ, ਪਿਉ-ਪੁੱਤਰ ਸਮੇਤ 3 ਲੋਕ ਜ਼ਖ਼ਮੀ, ਮੁਲਜ਼ਮ ਮੌਕੇ ਤੋਂ ਹੋਏ ਫਰਾਰ
Jalandhar News: ਸ਼ਰੇਆਮ ਇੱਕ ਘਰ ਦੇ ਅੰਦਰ ਵੜ ਕੇ ਗੋਲੀਆਂ ਚਲਾਉਣਾ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਹੱਲਾ ਗੋਬਿੰਦਗੜ੍ਹ ਵਿਚ ਪੈਸਿਆਂ ਨੂੰ ਲੈ ਕੇ ਇਕ ਧਿਰ ਨੇ ਘਰ ਦੇ ਅੰਦਰ ਵੜ ਕੇ ਗੋਲੀਆਂ ਚਲਾ ਦਿੱਤੀਆਂ। Read More

ਪਿਛੋਕੜ

Top Punjab District News: ਲੁਧਿਆਣਾ, ਚੰਡੀਗੜ੍ਹ, ਜਲੰਧਰ ਅੰਮ੍ਰਿਤਸਰ, ਸੰਗਰੂਰ ਜ਼ਿਲ੍ਹੇ ਦੀਆਂ ਤਾਜ਼ਾ ਖਬਰਾਂ ਅੱਜ ਹੀ ਪ੍ਰਾਪਤ ਕਰੋ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.