ਪੜਚੋਲ ਕਰੋ

Punjab News: ਸ੍ਰੀ ਮੁਕਤਸਰ ਸਾਹਿਬ ਇਲਾਕੇ ਲਈ ਸਰਕਾਰ ਦਾ ਤੋਹਫ਼ਾ ! ਖੁੱਲ੍ਹਣ ਜਾ ਰਹੇ ਨੇ ਨਵੇਂ ਆਮ ਆਦਮੀ ਕਲੀਨਿਕ

ਸ੍ਰੀ ਮੁਕਤਸਰ ਸਾਹਿਬ ਵਿੱਚ 20 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ  ਅਤੇ ਜਲਦ ਹੀ ਜਿਲ੍ਹੇ ਵਿਚ 2 ਆਮ ਆਦਮੀ ਕਲੀਨਿਕ ਗਿੱਦੜਬਾਹਾ ਅਤੇ ਬਰੀਵਾਲਾ ਵਿਖੇ ਖੁੱਲ੍ਹਣ ਜਾ ਰਹੇ ਹਨ।

Aam Aadmi Party : ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿੱਚ 20 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ  ਅਤੇ ਜਲਦ ਹੀ ਜਿਲ੍ਹੇ ਵਿਚ 2 ਆਮ ਆਦਮੀ ਕਲੀਨਿਕ ਗਿੱਦੜਬਾਹਾ ਅਤੇ ਬਰੀਵਾਲਾ ਵਿਖੇ ਖੁੱਲ੍ਹਣ ਜਾ ਰਹੇ ਹਨ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਇਸ ਸਬੰਧੀ ਵਿਸਥਾਰਤ ਜਾਣਕਾਰੀ ਵਿਚ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੇ 20 ਆਮ ਆਦਮੀ ਕਲੀਨਿਕਾਂ ਵਲੋਂ ਮਹੀਨਾ ਦਸੰਬਰ 2023 ਦੇ ਅੰਤ ਤੱਕ 218652 ਮਰੀਜਾਂ ਨੂੰ  ਚੈਕ ਕੀਤਾ ਗਿਆ ਅਤੇ  89353 ਮਰੀਜਾਂ ਦੇ ਮੁਫਤ ਲੈਬ ਟੈਸਟ ਕੀਤੇ ਗਏ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੌਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਲੋੜੀਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।ਆਮ ਆਦਮੀ ਕਲੀਨਿਕਾਂ ਵਿਚ 38 ਤਰ੍ਹਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ ।

ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ  ਵੀ ਅਪੀਲ ਕੀਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget