ਪੜਚੋਲ ਕਰੋ

ਵਾਹ ਸਰਕਾਰੇ ! ਰੈਲੀ ਵਾਸਤੇ ਸਰਕਾਰੀ ਸਕੂਲਾਂ ‘ਚ ਕਰਵਾਈ ਛੁੱਟੀ ? ਹੁਣ ਬਦਲਣਾ ਪੈ ਗਿਆ ਫ਼ਰਮਾਨ

Punjab News: ਉਪ ਜ਼ਿਲ੍ਹਾ ਸਿੱਖਿਆ ਅਫਸਰ ਇਕਬਾਲ ਸਿੰਘ ਬੁੱਟਰ ਨੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਛੁੱਟੀ ਰੱਦ ਕਰ ਦਿੱਤੀ ਗਈ ਹੈ। 16 ਦਸੰਬਰ ਨੂੰ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਹੈ। ਸੁਰੱਖਿਆ ਦਸਤੇ ਨੂੰ ਬਦਲਵੇਂ ਪ੍ਰਬੰਧ ਕਰਕੇ ਵੱਖਰੇ ਕਮਰੇ ਦਿੱਤੇ ਜਾ ਰਹੇ ਹਨ।

Punjab News:  ਆਮ ਆਦਮੀ ਪਾਰਟੀ ਵੱਲੋਂ 17 ਦਸੰਬਰ ਨੂੰ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਮੌੜ ਵਿੱਚ ਰੱਖੀ ਰੈਲੀ ਤੋਂ ਪਹਿਲਾਂ 16 ਦਸੰਬਰ ਨੂੰ ਮੌੜ ਹਲਕੇ ਦੇ ਅੱਧੀ ਦਰਜਨ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਪਰ ਬਾਅਦ ਵਿੱਚ ਇਹ ਹੁਕਮ ਵਾਪਸ ਲੈ ਲਿਆ।
ਵਾਹ ਸਰਕਾਰੇ ! ਰੈਲੀ ਵਾਸਤੇ ਸਰਕਾਰੀ ਸਕੂਲਾਂ ‘ਚ ਕਰਵਾਈ ਛੁੱਟੀ ? ਹੁਣ ਬਦਲਣਾ ਪੈ ਗਿਆ ਫ਼ਰਮਾਨ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਰੱਖਿਆ ਦਸਤੇ ਠਹਿਰਨ ਵਾਸਤੇ ਵੀਰਵਾਰ ਦੇਰ ਸ਼ਾਮ ਹੀ ਸਕੂਲਾਂ ਵਿੱਚ ਪੁੱਜ ਗਏ ਸਨ। ਇਸ ਲਈ ਇਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਫੁਰਮਾਨ ਜਾਰੀ ਕਰ ਦਿੱਤਾ ਗਿਆ ਸੀ। ਇਸ ਮਗਰੋਂ ਅੱਜ ਜਿਲ੍ਹਾ ਸਿੱਖਿਆ ਦਫਤਰ ਨੇ ਛੁੱਟੀ ਰੱਦ ਕਰਨ ਦੀ ਗੱਲ ਕਹੀ ਹੈ।

ਜ਼ਿਕਰ ਕਰ ਦਈਏ ਕਿ ਇਸ ਬਾਰੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਇਕਬਾਲ ਸਿੰਘ ਬੁੱਟਰ ਨੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਛੁੱਟੀ ਰੱਦ ਕਰ ਦਿੱਤੀ ਗਈ ਹੈ। 16 ਦਸੰਬਰ ਨੂੰ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਹੈ। ਸੁਰੱਖਿਆ ਦਸਤੇ ਨੂੰ ਬਦਲਵੇਂ ਪ੍ਰਬੰਧ ਕਰਕੇ ਵੱਖਰੇ ਕਮਰੇ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ-Punjab Police: ਇੱਕ ਹੋਰ ਗੈਂਗਸਟਰ ਦਾ ਐਨਕਾਉਂਟਰ, ਪੁਲਿਸ ਕਸਟਡੀ 'ਚੋਂ ਲੱਗਾ ਸੀ ਭੱਜਣ, ਮੁਲਾਜ਼ਮਾਂ ਨੇ ਮੌਕੇ 'ਤੇ ਹੀ ਕੀਤੀ ਜਵਾਬੀ ਕਾਰਵਾਈ

ਇਹ ਵੀ ਪੜ੍ਹੋ-Hardeep Nijjar murder case: ਅਮਿਤ ਸ਼ਾਹ ਦਾ ਕੈਨੇਡਾ ਨੂੰ ਸਵਾਲ, ਸਾਡਾ ਦੁਸ਼ਮਣ ਤੁਹਾਡੇ ਦੇਸ਼ ਕੀ ਕਰ ਰਿਹਾ ਸੀ ਪਹਿਲਾਂ ਇਹ ਦੱਸੋ ?

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਇਹ ਵੀ ਪੜ੍ਹੋ-Amritsar News: ਪੰਜਾਬ ਪੁਲਿਸ ਦਾ 7.6 ਫੁੱਟ ਲੰਬਾ ਸਾਬਕਾ ਕਾਂਸਟੇਬਲ ਹੈਰੋਇਨ ਸਮੇਤ ਗ੍ਰਿਫ਼ਤਾਰ

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget