ਪੜਚੋਲ ਕਰੋ

Bathinda News: 20 ਨਸ਼ਾ ਤਸਕਰਾਂ ਦੀ ਕਰੀਬ 2 ਕਰੋੜ 83 ਲੱਖ ਕੀਮਤ ਦੀ ਗ਼ੈਰ-ਕਾਨੂੰਨੀ ਪ੍ਰਾਪਰਟੀ ਜ਼ਬਤ

ਬਠਿੰਡਾ ਪੁਲਿਸ ਵੱਲੋਂ ਜਿਹਨਾਂ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।

Drugs News: ਬਠਿੰਡਾ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਪੁਰਸ਼ਾਂ ਤੇ ਟਿਕਾਣਿਆ 'ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ। 

ਇਸੇ ਤਹਿਤ ਹੀ ਬਠਿੰਡਾ ਪੁਲਿਸ ਵੱਲੋਂ ਜਿਹਨਾਂ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।
           
ਰਾਜੇਸ਼ ਸਨੇਹੀ ਬੱਤਾ ਪੀ.ਪੀ.ਐੱਸ ਡੀ.ਐੱਸ.ਪੀ ਤਲਵੰਡੀ ਸਾਬੋ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਬਠਿੰਡਾ ਵਿਖੇ ਬਠਿੰਡਾ ਪੁਲਿਸ ਵੱਲੋਂ ਕੁੱਲ 29 ਐਨਡੀਪੀਐੱਸ ਐਕਟ ਤਹਿਤ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ ਅਤੇ 20 ਕੇਸ ਕਨਫਰਮ ਹੋ ਚੁੱਕੇ ਹਨ, ਗੁਰਜੀਤ ਸਿੰਘ ਉਰਫ ਬਿੱਲਾ ਪੁੱਤਰ ਰੂਪ ਸਿੰਘ ਵਾਸੀ ਕੋਠੀ ਵਾਲਾ ਰਾਹ ਤਲਵੰਡੀ ਸਾਬੋ ਜਿਸਦੇ ਖਿਲਾਫ ਮੁਕਦਮਾਂ ਨੰਬਰ 03 ਮਿਤੀ 4/1/2023 ਅ ਧ 22c/61/85 ਐਨ ਡੀ ਪੀ ਐੱਸ ਐਕਟ ਥਾਣਾ ਤਲਵੰਡੀ ਸਾਬੋ ਵਿਖੇ ਦਰਜ ਹੈ ਜਿਸ ਪਾਸੋ ਕਮਰਸ਼ੀਅਲ ਕੁਆਂਟਿਟੀ ਦੇ ਨਸ਼ੇ ਬਰਾਮਦ ਹੋਏ ਸਨ, ਨਸ਼ਾ ਤਸਕਰੀ ਕਰਕੇ 12,79,600/- ਰੁਪਏ ਦੀ ਪ੍ਰਾਪਰਟੀ (ਰਿਹਾਇਸ਼ੀ ਘਰ) ਬਣਾਈ ਗਈ ਹੈ,ਜਿਸ ਪ੍ਰਾਪਰਟੀ ਦਾ ਕੇਸ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।

ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 91155-02252 ਅਤੇ ਪੁਲਿਸ ਕੰਟਰੋਲ ਰੂਮ 75080-09080 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਟਾਪ ਹੈਡਲਾਈਨ

Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget