ਪੜਚੋਲ ਕਰੋ

Punjab News: ਜਾਅਲੀ ਸਰਟੀਫਿਕੇਟ ਬਣਾ ਕੇ ਲਾਹਾ ਲੈਣ ਵਾਲਾ ਇੱਕ ਹੋਰ ਆਇਆ ਅੜਿੱਕੇ, ਮੰਤਰੀ ਨੇ ਕਾਰਵਾਈ ਦੇ ਦਿੱਤੇ ਆਦੇਸ਼

Punjab News: ਸ਼ਿਕਾਇਤ ਮਿਲੀ ਸੀ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ  ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਅਧਾਰ ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਬਣਵਾਇਆ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰ ਤੇ ਗਠਿਤ ਸਕਰੂਟਨੀ ਕਮੇਟੀ ਵੱਲੋਂ ਜਾਅਲੀ ਘੋਸ਼ਿਤ ਕਰਕੇ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ।

ਕੌਣ ਆਇਆ ਅੜਿੱਕੇ ?

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ  ਚਰਨਦਾਸ ਪੁੱਤਰ ਬਖਸੀ ਰਾਮ, ਵਾਸੀ ਪਿੰਡ ਜੀਵਾਂ, ਤਹਿਸੀਲ ਗੁਰੂ ਹਰਸਹਾਏ ਜ਼ਿਲ੍ਹਾ ਫਿਰੋਜਪੁਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ  ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਅਧਾਰ ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ।

ਮੰਤਰੀ ਨੇ ਦਿੱਤੀ ਕਾਰਵਾਈ ਦੇ ਆਦੇਸ਼

ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਕਿ ਰਾਜੂ ਬਿਹਾਰ ਦਾ ਜੰਮਪਲ ਸੀ ਅਤੇ ਜਨਰਲ ਕੈਟਾਗਰੀ (ਸ਼ਰਮਾ) ਨਾਲ ਸਬੰਧ ਰੱਖਦਾ ਸੀ ਪ੍ਰੰਤੂ ਇਸ ਵੱਲੋਂ ਆਪਣਾ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਰਾਜ ਕੁਮਾਰ ਉਰਫ ਰਾਜੂ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਲਿਖਿਆ ਗਿਆ ਹੈ ਕਿ ਸਬੰਧਤ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ. 3422/ਐਸ ਸੀ ਮਿਤੀ 17.12.2012 ਜੋ ਕਿ ਤਹਿਸੀਲਦਾਰ ਰਾਜਪੁਰਾ ਵੱਲੋਂ ਜਾਰੀ ਹੋਇਆ ਹੈ ਨੂੰ ਰੱਦ/ਜਬਤ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਜਾਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Embed widget